ਸੱਪ ਦੇ ਡੰਗਣ ਤੇ ਜੇ ਇਹ ਕੰਮ ਕਰੋਗੇ ਤਾਂ ਬਚ ਜਾਵੇਗੀ ਜਾਨ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਸੱਪ ਇਨਸਾਨ ਉਦਾਰ ਨੁਕਸਾਨ ਕਰਦੇ ਹੋਏ ਦਿਖਾਈ ਦੇ ਰਹੇ ਹਨ।ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ,ਜਿੱਥੇ ਸੱਪ ਦੇ ਡੰਗਣ ਨਾਲ ਲੋਕ ਆਪਣੀ ਜਾਨ ਗਵਾ ਬੈਠਦੇ ਹਨ।ਕਿਉਂਕਿ ਸਾਡੇ ਆਲੇ ਦੁਆਲੇ ਰਹਿੰਦੇ ਲੋਕਾਂ ਦੇ ਵਿੱਚੋਂ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ, ਜੋ ਸੱਪਾਂ ਬਾਰੇ ਜਾਣਕਾਰੀ ਰੱਖਦੇ ਹਨ। ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ,ਜਿਸ ਕਾਰਨ ਕੁਝ ਲੋਕ ਵੀਡੀਓਜ਼ ਬਣਾ ਕੇ ਦੱਸਦੇ ਹਨ ਕਿ ਕਿਸ ਤਰੀਕੇ ਨਾਲ ਸੱਪ ਦੇ ਡੰਗੇ ਦਾ ਇਲਾਜ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਸਾਡੇ ਪੰਜਾਬ ਦੇ ਵਿੱਚ ਕਿੰਨੇ ਪ੍ਰਕਾਰ ਦੇ ਸੱਪ ਅਜਿਹੇ ਹਨ,ਜਿਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਜ਼ਹਿਰ ਪਾਈ ਜਾਂਦੀ ਹੈ।ਇਸੇ ਮਾਮਲੇ ਉੱਤੇ ਇਕ ਨੌਜਵਾਨ ਲਡ਼ਕੇ ਨੇ ਗੱਲਬਾਤ ਕੀਤੀ ਹੈ, ਜਿਸ ਨੇ ਦੱਸਿਆ ਕਿ ਉਹ ਕਿਸ ਤਰੀਕੇ ਨਾਲ ਸੱਪਾਂ ਨੂੰ ਫੜਦੇ ਹਨ।ਨਾਲ ਹੀ ਉਸ ਨੇ ਦੱਸਿਆ ਕਿ ਸੱਪ ਦੁੱਧ ਪੀਂਦੇ ਹਨ ਜਾਂ ਨਹੀਂ ਉਸ ਦਾ ਕਹਿਣਾ ਹੈ ਕਿ ਸੱਪਾਂ ਦੇ ਵਿੱਚ ਦੁੱਧ ਨੂੰ ਹਜ਼ਮ ਕਰਨ ਲਈ ਕੋਈ ਵੀ ਅਜਿਹੀ ਚੀਜ਼ ਨਹੀਂ ਹੁੰਦੀ,ਜਿਸ ਨਾਲ ਉਹ ਦੁੱਧ ਨੂੰ ਪਸੰਦ ਕਰਨ ਕੁਝ ਸਪੇਰੇ ਇਨ੍ਹਾਂ ਸੱਪਾਂ ਨੂੰ ਪਿਆਸੇ ਰੱਖਦੇ ਹਨ ਅਤੇ ਦੁੱਧ ਦੀ ਮੰਗ ਕਰਦੇ ਹਨ।

ਜਿਸ ਤੋਂ ਬਾਅਦ ਉਹ ਲੋਕਾਂ ਨੂੰ ਦਿਖਾਉਂਦੇ ਹਨ ਕਿ ਸੱਪ ਦੁੱਧ ਪੀਂਦੇ ਹਨ।ਇਸ ਨੌਜਵਾਨ ਨੇ ਬਹੁਤ ਸਾਰੇ ਅਜਿਹੇ ਵਹਿਮਾਂ ਤੋਂ ਪਰਦਾ ਚੁੱਕਿਆ ਜਿਹੜੇ ਅਕਸਰ ਹੀ ਕੁਝ ਜੋਗੀ ਲੋਕਾਂ ਦੇ ਮਨ ਦੇ ਵਿੱਚ ਬਿਠਾ ਦਿੰਦੇ ਹਨ ਤਾਂ ਜੋ ਲੋਕਾਂ ਨੂੰ ਲੁੱਟਿਆ ਜਾ ਸਕੇ।ਇਸ ਨੌਜਵਾਨ ਨੇ ਦੱਸਿਆ ਕਿ ਇਹ ਕਿਸ ਤਰੀਕੇ ਨਾਲ ਸੱਪਾਂ ਨੂੰ ਫੜਦੇ ਹਨ।ਉਸ ਤੋਂ ਬਾਅਦ ਕਿਸ ਤਰੀਕੇ ਨਾਲ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾਂਦਾ ਹੈ।ਇਸ ਲੜਕੇ ਨੇ ਸੱਪਾਂ ਦੇ ਮਾਮਲੇ ਦੇ ਵਿੱਚ ਵਧੀਆ ਕਾਲਜਾਂ ਤੋਂ ਪੜ੍ਹਾਈ ਵੀ ਕੀਤੀ ਹੈ।ਇਸ ਨੇ ਦੱਸਿਆ ਕਿ ਇਸ ਨੂੰ ਇਹ ਸ਼ੌਂਕ ਕਿਸ ਤਰੀਕੇ ਨਾਲ ਪਿਆ ਅਤੇ ਹੁਣ ਇਹ ਕਿਸ ਪ੍ਰਕਾਰ ਦੇ ਕੰਮ ਕਰਦਾ ਹੈ, ਜਿਸ ਨਾਲ ਲੋਕਾਂ ਨੂੰ ਸਹਾਇਤਾ ਮਿਲਦੀ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *