ਡੀਐਸਪੀ ਨੇ ਕਿਸਾਨਾਂ ਨੂੰ ਕਹੇ ਅਜਿਹੇ ਸ਼ਬਦ,ਭੜਕ ਗਏ ਕਿਸਾਨ

Uncategorized

ਜਿਵੇਂ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਪਰ ਕੇਂਦਰ ਸਰਕਾਰ ਵੱਲੋਂ ਇਹ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਪੰਜਾਬ ਵਿੱਚੋਂ ਵੀ ਵੱਖੋ ਵੱਖਰੀਆਂ ਥਾਵਾਂ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਦਿੱਲੀ ਦੀਆਂ ਸਰਹੱਦਾਂ ਉੱਤੇ ਵੀ ਕਾਫ਼ੀ ਲੰਬੇ ਸਮੇਂ ਤੋਂ ਕਿਸਾਨ ਬੈਠੇ ਹੋਏ ਹਨ। ਪਰ ਕੇਂਦਰ ਸਰਕਾਰ ਉੱਤੇ ਇਸ ਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ।ਜਿਸ ਕਾਰਨ ਕਿਸਾਨਾਂ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਉਹ ਕੇਂਦਰ ਸਰਕਾਰ ਉੱਤੇ ਦਬਾਅ ਬਣਾ ਸਕਣ।ਇਸ ਲਈ ਕਿਸਾਨਾਂ ਨੇ ਪੰਜਾਬ ਵਿਚ ਕਈ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ।ਇਸ ਤੋਂ ਇਲਾਵਾ ਅੱਜ ਵੀ ਕਿਸਾਨ ਉਨ੍ਹਾਂ ਸਾਰੀਆਂ ਥਾਵਾਂ ਤੇ ਵਿਰੋਧ ਕਰਨ ਲਈ ਪਹੁੰਚਦੇ ਹਨ,ਜਿੱਥੇ ਕੋਈ ਸਿਆਸੀ ਲੀਡਰ ਧਰਨਾ ਪ੍ਰਦਰਸ਼ਨ ਕਰਦਾ ਹੈ।

ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਕਿਸਾਨਾਂ ਦੇ ਨਾਲ ਕਾਫੀ ਜ਼ਿਆਦਾ ਧੱ-ਕੇ-ਸ਼ਾ-ਹੀ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇਕ ਡੀਐਸਪੀ ਕਿਸਾਨਾਂ ਨੂੰ ਧਮਕਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ।ਡੀਐਸਪੀ ਦਾ ਕਹਿਣਾ ਹੈ ਕਿ ਉਹ ਜਿਸ ਥਾਂ ਤੇ ਧਰਨਾ ਕਰ ਰਹੇ ਹਨ,ਉਹ ਇੱਕ ਪ੍ਰਾਈਵੇਟ ਥਾਂ ਹੈ।ਇੱਥੇ ਧਰਨਾ ਕਰਨ ਦਾ ਕੋਈ ਵੀ ਮਤਲਬ ਨਹੀਂ ਹੈ।ਇੱਥੇ ਇਸ ਡੀਐਸਪੀ ਦਾ ਕਹਿਣਾ ਹੈ ਕਿ ਤੁਸੀਂ ਗੁੰ-ਡਾ-ਗ-ਰ-ਦੀ ਕਰ ਰਹੇ ਹੋ,ਕਿਉਂਕਿ ਲੋਕਾਂ ਦੀਆਂ ਦੁਕਾਨਾਂ ਦੇ ਵਿਚ ਜਾਣਾ ਕੋਈ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਨਹੀਂ ਹੋ ਰਿਹਾ।

ਇਸ ਡੀਐਸਪੀ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਨੇ ਇਸ ਦੀ ਗੱਲ ਨਾ ਮੰਨੀ ਤਾਂ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਕਹਿ ਰਹੇ ਹਨ ਕਿ ਉਨ੍ਹਾਂ ਨੇ ਕਿਸੇ ਪ੍ਰਕਾਰ ਦੀ ਕੋਈ ਗੁੰ-ਡਾ-ਗ-ਰ-ਦੀ ਨਹੀਂ ਕੀਤੀ।ਉਨ੍ਹਾਂ ਵੱਲੋਂ ਸ਼ਾਂਤੀ ਦੇ ਨਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਇਸ ਡੀ ਐੱਸ ਪੀ ਨੂੰ ਸਸਪੈਂਡ ਕਰਨ ਦੀ ਮੰਗ ਕਰ ਰਹੇ ਹਨ ਕਿਉਂਕਿ ਇਸ ਨੇ ਕਿਸਾਨਾਂ ਨੂੰ ਗੁੰ-ਡਾ ਕਿਹਾ ਹੈ।ਸੋ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *