ਵਿਅਕਤੀ ਨੇ ਪੁਲੀਸ ਮੁਲਾਜ਼ਮ ਨੂੰ ਦਿੱਤੀ ਧਮਕੀ,ਫਿਰ ਜੋ ਹੋਇਆ ਉਸ ਨੇ ਕੀਤਾ ਸਾਰਿਆਂ ਨੂੰ ਹੈਰਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿੱਥੇ ਪੁਲੀਸ ਮਲਾਜ਼ਮਾਂ ਆਮ ਲੋਕਾਂ ਦੇ ਨਾਲ ਧੱ-ਕੇ-ਸ਼ਾ-ਹੀ ਕਰਦੇ ਹੋਏ ਦਿਖਾਈ ਦਿੰਦੇ ਹਨ।ਜਿੱਥੇ ਪੁਲੀਸ ਮੁਲਾਜ਼ਮਾਂ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ।ਪਰ ਉੱਥੇ ਹੀ ਕੁਝ ਪੁਲਸ ਮੁਲਾਜ਼ਮ ਅਜਿਹੇ ਹੁੰਦੇ ਹਨ, ਜਿਨ੍ਹਾਂ ਵੱਲੋਂ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਈ ਜਾਂਦੀ ਹੈ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇੱਕ ਪੁਲੀਸ ਮੁਲਜ਼ਮ ਇਕ ਵਿਅਕਤੀ ਦਾ ਚਲਾਨ ਕੱਟ ਰਿਹਾ ਹੈ।ਪਰ ਉਹ ਵਿਅਕਤੀ ਇਸ ਪੁਲਸ ਮੁਲਾਜ਼ਮਾਂ ਨੂੰ ਮੰਤਰੀ ਦੀਆਂ ਧ-ਮ-ਕੀ-ਆਂ ਦੇ ਰਿਹਾ ਹੈ

ਕਿ ਉਹ ਕਿਸੇ ਮੰਤਰੀ ਨੂੰ ਫੋਨ ਕਰੇਗਾ ਤਾਂ ਉਸ ਨੂੰ ਇਹ ਚਲਾਨ ਮਹਿੰਗਾ ਪੈ ਜਾਵੇਗਾ।ਇਸ ਦੌਰਾਨ ਪੁਲੀਸ ਮਲਾਜ਼ਮਾਂ ਲਗਾਤਾਰ ਆਪਣਾ ਕੰਮ ਕਰਦਾ ਰਹਿੰਦਾ ਹੈ ਭਾਵ ਉਹ ਚਲਾਨ ਕੱਟ ਦਿੰਦਾ ਹੈ।ਜਾਣਕਾਰੀ ਮੁਤਾਬਕ ਇਹ ਵੀਡੀਓ ਜਲੰਧਰ ਦਾ ਹੈ,ਜਿੱਥੇ ਜਲੰਧਰ ਪੁਲੀਸ ਨੇ ਇਸ ਵਿਅਕਤੀ ਨੂੰ ਸਬਕ ਸਿਖਾਇਆ ਹੈ। ਕਿਉਂਕਿ ਅਕਸਰ ਅਸੀਂ ਦੇਖਦੇ ਹਾਂ ਕਿ ਪੁਲਸ ਮੁਲਾਜ਼ਮਾਂ ਜੇਕਰ ਆਪਣੀ ਡਿਊਟੀ ਕਰਨੀ ਵੀ ਚਾਹੁਣ ਤਾਂ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਉਨ੍ਹਾਂ ਨੂੰ ਇਮਾਨਦਾਰੀ ਨਾਲ ਕੰਮ ਨਹੀਂ ਕਰਨ ਦਿੰਦੇ।ਅਕਸਰ ਅਸੀਂ ਦੇਖਦੇ ਹਾਂ

ਕਿ ਬਹੁਤ ਸਾਰੇ ਲੋਕਾਂ ਵੱਲੋਂ ਵੱਡੇ ਮੰਤਰੀਆਂ ਦੀਆਂ ਸਿਫ਼ਾਰਸਾਂ ਪਵਾਈਆਂ ਜਾਂਦੀਆਂ ਹਨ ਜਾਂ ਫਿਰ ਉਨ੍ਹਾਂ ਦੇ ਰਿਸ਼ਤੇਦਾਰ ਪੁਲੀਸ ਮਹਿਕਮੇ ਦੇ ਵਿੱਚ ਹੁੰਦੇ ਹਨ।ਜਿਸ ਦਾ ਸਹਾਰਾ ਲੈ ਕੇ ਉਹ ਕਾਰਵਾਈ ਕਰ ਰਹੇ ਪੁਲੀਸ ਮੁਲਾਜ਼ਮਾਂ ਉੱਤੇ ਹੀ ਉਲਟੀ ਪਾ ਦਿੰਦੇ ਹਨ।ਜਿਸ ਤੋਂ ਬਾਅਦ ਕਈ ਪੁਲੀਸ ਮੁਲਾਜ਼ਮ ਚਾਹ ਕੇ ਵੀ ਇਮਾਨਦਾਰੀ ਦੇ ਨਾਲ ਕੰਮ ਨਹੀਂ ਕਰ ਪਾਉਂਦੇ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮ ਨੇ ਜੋ ਵੀ ਕੀਤਾ,ਉਹ ਬਿਲਕੁਲ ਸਹੀ ਸੀ।ਕਿਉਂਕਿ ਸਾਹਮਣੇ ਵਾਲੇ ਵਿਅਕਤੀ ਵੱਲੋਂ ਕਾਫੀ ਜ਼ਿਆਦਾ ਆਕੜ ਦਿਖਾਈ ਜਾ ਰਹੀ ਸੀ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *