ਖ਼ੁਸ਼ਖ਼ਬਰੀ! ਪੰਜਾਬ ਪਟਵਾਰੀ ਲਈ ਆਈ ਸਿੱਧੀ ਭਰਤੀ

Uncategorized

ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ।ਹੁਣ ਪੰਜਾਬ ਪਟਵਾਰੀ ਦੇ ਲਈ ਸਿੱਧੀ ਭਰਤੀ ਕੱਢੀ ਗਈ ਹੈ।ਇਸ ਭਰਤੀ ਦੇ ਲਈ ਉਹ ਲੋਕ ਅਪਲਾਈ ਕਰ ਸਕਦੇ ਹਨ ਜੋ ਪਹਿਲਾਂ ਇਸ ਵਿਭਾਗ ਦੇ ਵਿਚ ਕੰਮ ਕਰ ਚੁੱਕੇ ਹਨ ਭਾਵ ਰਿਟਾਇਰਡ ਪਟਵਾਰੀ ਅਤੇ ਕਾਨੂੰਗੋ ਇਸ ਪੋਸਟ ਨੂੰ ਅਪਲਾਈ ਕਰ ਸਕਦੇ ਹਨ।ਇਸ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਇਕੱਤੀ ਅਗਸਤ ਦੋ ਹਜਾਰ ਇੱਕੀ ਹੈ।ਇਨ੍ਹਾਂ ਅਸਾਮੀਆਂ ਲਈ ਤਨਖ਼ਾਹ ਪੱਚੀ ਹਜ਼ਾਰ ਰੁਪਏ ਪ੍ਰਤੀ ਮਹੀਨਾ ਰੱਖੀ ਗਈ ਹੈ।ਇਹ ਭਰਤੀ ਠੇਕੇ ਤੇ ਕੀਤੀ ਜਾ ਰਹੀ ਹੈ

ਭਾਵ ਇੱਕ ਸਾਲ ਦੇ ਲਈ ਇਹ ਭਰਤੀ ਹੋਵੇਗੀ।ਇੱਥੇ ਇੱਕ ਸੌ ਇੱਕ ਮਾਲ ਪਟਵਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਲਈ ਉਮਰ ਅਠਾਰਾਂ ਸਾਲ ਤੋਂ ਤਰੇਂਹਠ ਸਾਲ ਤਕ ਹੋਣੀ ਚਾਹੀਦੀ ਹੈ।ਇੱਥੇ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਜੋ ਉਮੀਦਵਾਰ ਇਨ੍ਹਾਂ ਭਰਤੀਆਂ ਲਈ ਅਪਲਾਈ ਕਰੇ,ਉਸ ਉੱਤੇ ਕਿਸੇ ਵੀ ਪ੍ਰਕਾਰ ਦਾ ਕੋਈ ਕੇਸ ਨਾ ਚੱਲ ਰਿਹਾ ਹੋਵੇ। ਇਨ੍ਹਾਂ ਭਰਤੀਆਂ ਬਾਰੇ ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਨ੍ਹਾਂ ਦੀ ਵੈੱਬਸਾਈਟ ਉੱਤੇ ਜਾ ਕੇ ਚੈੱਕ ਕਰ ਸਕਦੇ ਹੋ ਜਾਂ ਫਿਰ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਤਾਂ

ਜੋ ਤੁਹਾਨੂੰ ਹਰ ਇਕ ਅਪਡੇਟ ਬਾਰੇ ਪਤਾ ਚੱਲ ਸਕੇ।ਅਸੀਂ ਅਕਸਰ ਹੀ ਇਸ ਤਰ੍ਹਾਂ ਦੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ। ਜੇਕਰ ਤੁਸੀਂ ਇਸ ਅਸਾਮੀ ਵਾਸਤੇ ਯੋਗ ਹੋ ਤਾਂ ਤੁਸੀਂ ਇਸ ਵਾਸਤੇ ਅਪਲਾਈ ਕਰ ਸਕਦੇ ਹੋ।ਇਨ੍ਹਾਂ ਅਸਾਮੀਆਂ ਵਾਸਤੇ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਭਾਵ ਤੁਹਾਡੀ ਇੰਟਰਵਿਊ ਹੋਵੇਗੀ ਉਸ ਦੇ ਆਧਾਰ ਤੇ ਹੀ ਤੁਹਾਨੂੰ ਭਰਤੀ ਕੀਤਾ ਜਾਵੇਗਾ। ਇਸ ਤਰ੍ਹਾਂ ਦੀਆਂ ਹੋਰ ਅਸਾਮੀਆਂ ਬਾਰੇ ਜਾਣਨ ਲਈ ਤੁਸੀਂ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਪੰਜਾਬ ਵਿੱਚ ਆਈ ਹਰ ਇੱਕ ਅਸਾਮੀ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਮਿਲਦੀ ਰਹੇ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *