ਖ਼ੁਸ਼ਖ਼ਬਰੀ! ਪੰਜਾਬ ਸਿੱਖਿਆ ਵਿਭਾਗ ਵਿਚ ਆਈਆਂ ਨਵੀਆਂ ਅਸਾਮੀਆਂ

Uncategorized

ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ।ਹੁਣ ਪੰਜਾਬ ਦੇ ਵਿੱਚ ਪੰਜਾਬ ਸਿੱਖਿਆ ਵਿਭਾਗ ਵੱਲੋਂ ਪੋਸਟਾਂ ਕੱਢੀਆਂ ਗਈਆਂ ਹਨ।ਇਸ ਲਈ ਉਣੱਤੀ ਸੈਂਟਰ ਹੈੱਡ ਟੀਚਰ ਅਤੇ ਚਰਵੰਜਾ ਹੈੱਡ ਟੀਚਰ ਦੀਆਂ ਬੈਕਲਾਗ ਅਸਾਮੀਆਂ ਕੱਢੀਆਂ ਗਈਆਂ ਹਨ।ਇਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਤੁਸੀਂ ਇਨ੍ਹਾਂ ਦੀ ਵੈੱਬਸਾਈਟ ਤੋਂ ਲੈ ਸਕਦੇ ਹੋ।ਦੱਸ ਦੇਈਏ ਕਿ ਇਨ੍ਹਾਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖ਼ਰੀ ਮਿਤੀ ਨੌੰ ਸਤੰਬਰ ਹੈ।ਇਨ੍ਹਾਂ ਪੋਸਟਾਂ ਵਿੱਚ ਭਰਤੀ ਕਰਨ ਲਈ ਉਮੀਦਵਾਰਾਂ ਦਾ ਤਿੱਨ ਸੌ ਅੰਕਾਂ ਦਾ ਇੱਕ ਟੈਸਟ ਹੋਵੇਗਾ।ਇਸ ਟੈਸਟ ਦੇ ਅੰਕਾਂ ਅਤੇ ਤਜਰਬੇ ਦੇ ਹਿਸਾਬ ਨਾਲ ਮੈਰਿਟ ਲਿਸਟ ਤਿਆਰ ਕੀਤੀ ਜਾਵੇਗੀ

ਅਤੇ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ।ਇਨ੍ਹਾਂ ਪੋਸਟਾਂ ਵਿਚ ਤਨਖਾਹ ਦੀ ਗੱਲ ਕੀਤੀ ਜਾਵੇ ਤਾਂ ਉਣੱਤੀ ਹਜ਼ਾਰ ਰੁਪਏ ਤੋਂ ਲੈ ਕੇ ਪੈਂਤੀ ਹਜ਼ਾਰ ਰੁਪਏ ਦੇ ਕਰੀਬ ਤਨਖਾਹ ਰਹੇਗੀ। ਉਮਰ ਸੀਮਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਅਠਾਰਾਂ ਤੋਂ ਸੈਂਤੀ ਸਾਲ ਦੇ ਉਮੀਦਵਾਰ ਇਸ ਪੋਸਟ ਲਈ ਅਪਲਾਈ ਕਰ ਸਕਦੇ ਹਨ। ਅਨੁਸੂਚਿਤ ਜਾਤੀਆਂ ਵਾਸਤੇ ਪੰਜ ਸਾਲ ਦੀ ਛੋਟ ਦਿੱਤੀ ਗਈ ਹੈ। ਐਪਲੀਕੇਸ਼ਨ ਫੀਸ ਦੀ ਗੱਲ ਕਰੀਏ ਤਾਂ ਜਨਰਲ ਕੈਟਾਗਿਰੀ ਲਈ ਹਜ਼ਾਰ, ਐੱਸਟੀ ਅਤੇ ਐਸੀ ਕੈਟਾਗਿਰੀ ਲਈ ਪੰਜ ਸੌ ਅਤੇ ਸਾਬਕਾ ਸੈਨਿਕ ਦੇ ਲਈ ਕੋਈ ਵੀ ਫੀਸ ਨਹੀਂ ਹੈ।

ਇਨ੍ਹਾਂ ਪੋਸਟਾਂ ਵਾਸਤੇ ਉਮੀਦਵਾਰ ਕੋਲ ਡਿਗਰੀ ਕੀਤੀ ਹੋਣੀ ਚਾਹੀਦੀ ਹੈ।ਇਸ ਤੋਂ ਇਲਾਵਾ ਈਟੀਟੀ ਬੀਐੱਡ ਵਾਲੇ ਉਮੀਦਵਾਰਾਂ ਨੂੰ ਵੀ ਇਨ੍ਹਾਂ ਪੋਸਟਾਂ ਲਈ ਅਪਲਾਈ ਕਰ ਸਕਦੇ ਹਨ। ਪਰ ਇੱਥੇ ਇਨ੍ਹਾਂ ਉਮੀਦਵਾਰਾਂ ਕੋਲ ਤਿੰਨ ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੈ।ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ। ਇਸ ਤਰ੍ਹਾਂ ਦੀਆਂ ਹੋਰ ਪੋਸਟਾਂ ਬਾਰੇ ਜਾਣਕਾਰੀ ਲੈਣ ਵਾਸਤੇ ਤੁਸੀਂ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇਕ ਅਸਾਮੀ ਬਾਰੇ ਜਾਣਕਾਰੀ ਮਿਲਦੀ ਰਹੇ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *