ਭੇਲ ਪੂੜੀ ਲਗਾਉਣ ਵਾਲੇ ਇਸ ਲੜਕੇ ਦੀ ਜ਼ਿੰਦਗੀ ਵਿੱਚ ਦੇਖੋ ਕੀ ਆਇਆ ਬਦਲਾਅ

Uncategorized

ਪਿਛਲੇ ਦਿਨਾਂ ਦੇ ਵਿਚ ਇਕ ਲੜਕੇ ਦੀ ਵੀਡੀਓ ਵਾਇਰਲ ਹੋਈ ਸੀ,ਜਿਸ ਵਿੱਚ ਇਹ ਲੜਕਾ ਭੇਲਪੂਰੀ ਦੀ ਰੇਹੜੀ ਲਗਾਉਂਦਾ ਸੀ ਇਸ ਦੀ ਉਮਰ ਅਜੇ ਚੌਦਾਂ ਸਾਲ ਦੀ ਹੈ।ਜਾਣਕਾਰੀ ਮੁਤਾਬਕ ਇਹ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਹੈ,ਜੋ ਲੜਕਾ ਭੇਲਪੂਰੀ ਦੀ ਰੇਹੜੀ ਲਗਾਉਂਦਾ ਸੀ ਉਸ ਦੇ ਮਾਂ ਬਾਪ ਇਸ ਦੁਨੀਆਂ ਦੇ ਵਿੱਚ ਨਹੀਂ ਹਨ।ਉਹ ਆਪਣੇ ਚਾਚਾ ਚਾਚੀ ਕੋਲ ਰਹਿੰਦਾ ਹੈ;ਇਸ ਦੇ ਚਾਚਾ ਚਾਚੀ ਨੇ ਇਸ ਨੂੰ ਵਧੀਆ ਢੰਗ ਦੇ ਨਾਲ ਪਾਲਿਆ ਹੈ,ਪਰ ਇਸ ਬੱਚੇ ਦੇ ਮਨ ਵਿੱਚ ਸੀ ਕਿ ਇਹ ਆਪਣਾ ਮਿੰਨਤ ਕਰਕੇ ਖਾਵੇ।ਇਸ ਲਈ ਇਸ ਨੇ ਭੇਲਪੂਰੀ ਦੀ ਰੇਹੜੀ ਲਗਾਉਣ ਬਾਰੇ ਸੋਚਿਆ ਇਸ ਕੰਮ ਲਈ ਪਹਿਲਾਂ ਇਸ ਦੇ ਚਾਚੇ ਨੇ ਇਸ ਨੂੰ ਰੋਕਿਆ।

ਪਰ ਬਾਅਦ ਵਿਚ ਜਦੋਂ ਇਸ ਨੇ ਜ਼ਿੱਦ ਕੀਤੀ ਤਾਂ ਇਸ ਨੂੰ ਭੇਲਪੂਰੀ ਦੀ ਰੇਹੜੀ ਲਗਾ ਕੇ ਦੇ ਦਿੱਤੀ ਗਈ। ਇੱਥੇ ਇਸ ਨੇ ਕੁਝ ਸਮਾਂ ਕੰਮ ਕੀਤਾ ਉਸ ਸਮੇਂ ਬਹੁਤ ਸਾਰੇ ਲੋਕ ਇਸ ਨੂੰ ਕਹਿੰਦੇ ਵੀ ਸੀ ਕਿ ਉਸ ਦੀ ਉਮਰ ਅਜੇ ਛੋਟੀ ਹੈ ਤਾਂ ਇਸ ਨੂੰ ਇਹ ਕੰਮ ਨਹੀਂ ਕਰਨਾ ਚਾਹੀਦਾ।ਪਰ ਇਸ ਬੱਚੇ ਦਾ ਕਹਿਣਾ ਸੀ ਕਿ ਸਾਰਿਆਂ ਨੂੰ ਆਪਣੇ ਆਪ ਜੋਗਾ ਕੰਮ ਕਰਨਾ ਚਾਹੀਦਾ ਹੈ ਅਤੇ ਮਿਹਨਤ ਦੀ ਕਮਾਈ ਖਾਣੀ ਚਾਹੀਦੀ ਹੈ।ਬਹੁਤ ਸਾਰੇ ਬੱਚੇ ਅਜਿਹੇ ਹੁੰਦੇ ਹਨ ਜੋ ਗ਼ਲਤ ਕੰਮਾਂ ਵਿੱਚ ਪੈ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਖ਼ਰਾਬ ਕਰ ਲੈਂਦੇ ਹਨ।ਉਨ੍ਹਾਂ ਬੱਚਿਆਂ ਨੂੰ ਇੱਕ ਚੰਗੀ ਸੇਧ ਦੇਣ ਵਾਸਤੇ ਇਸ ਬੱਚੇ ਨੇ ਇਹ ਕਦਮ ਚੁੱਕਿਆ ਸੀ।

ਉਸ ਤੋਂ ਬਾਅਦ ਇਸ ਦੀ ਇੱਕ ਵੀਡਿਓ ਵਾਇਰਲ ਹੋਈ। ਜਾਣਕਾਰੀ ਮੁਤਾਬਕ ਇਹ ਬੱਚਾ ਵਧੀਆ ਗਾਉਂਦਾ ਵੀ ਹੈ,ਜਿਸ ਤੋਂ ਬਾਅਦ ਲੋਕ ਇਸ ਦੀ ਆਵਾਜ਼ ਨੂੰ ਵੀ ਪਸੰਦ ਕਰ ਰਹੇ ਹਨ ਅਤੇ ਇਸ ਦੇ ਅੱਗੇ ਵਧਣ ਦੀਆਂ ਦੁਆਵਾਂ ਕਰ ਰਹੇ ਹਨ।ਹੁਣ ਇਹ ਬੱਚਾ ਭੇਲ ਪੂੜੀ ਦੀ ਰੇਹੜੀ ਲਗਾਉਣ ਹਟ ਗਿਆ ਹੈ।ਕੁਝ ਲੋਕਾਂ ਵੱਲੋਂ ਇਸ ਦੀ ਮਦਦ ਵੀ ਕੀਤੀ ਗਈ ਹੈ।ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਬੱਚਾ ਇਸੇ ਤਰੀਕੇ ਨਾਲ ਮਿਹਨਤ ਕਰਦਾ ਰਿਹਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਇਹ ਇਕ ਵਧੀਆ ਕਲਾਕਾਰ ਬਣ ਸਕਦਾ ਹੈ ਅਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾ ਸਕਦਾ ਹੈ।ਇਸ ਬੱਚੇ ਦੇ ਵਿਚਾਰ ਵੀ ਬਹੁਤ ਵਧੀਆ ਹਨ,ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਇਕ ਵਧੀਆ ਮਾਹੌਲ ਵਿਚ ਰਹਿ ਰਿਹਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *