ਅੱਖਾਂ ਤੋਂ ਦਿਖਾਈ ਨਹੀਂ ਦਿੰਦਾ,ਪਰ ਫਿਰ ਵੀ ਕੀਤਾ ਅਜਿਹਾ ਕਾਰਨਾਮਾ ਜਿਸ ਨੇ ਕੀਤਾ ਸਾਰਿਆਂ ਨੂੰ ਹੈਰਾਨ

Uncategorized

ਸਾਡੇ ਪੰਜਾਬ ਦੇ ਵਿੱਚ ਟੈਲੇਂਟ ਦੀ ਕੋਈ ਵੀ ਕਮੀ ਨਹੀਂ ਹੈ, ਜਿਸ ਦੀਆਂ ਉਦਾਹਰਨਾਂ ਅਕਸਰ ਸਾਡੇ ਸਾਹਮਣੇ ਆਉਂਦੀਆਂ ਹਨ।ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਰੁਲਦੂ ਸਿੰਘ ਨਾਂ ਦਾ ਇੱਕ ਵਿਅਕਤੀ ਚੰਗਾ ਗੀਤਕਾਰ ਹੈ। ਉੱਥੇ ਉਸ ਨੂੰ ਪੱਚੀ ਸੌ ਗੀਤ ਮੂੰਹ ਜ਼ਬਾਨੀ ਯਾਦ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਰੁਲਦੂ ਸਿੰਘ ਨੂੰ ਦੋਨਾਂ ਅੱਖਾਂ ਤੋਂ ਦਿਖਾਈ ਨਹੀਂ ਦਿੰਦਾ,ਇਸ ਤੋਂ ਇਲਾਵਾ ਉਹ ਅਨਪੜ੍ਹ ਵਿਅਕਤੀ ਹਨ।ਪਰ ਫਿਰ ਵੀ ਦਿਮਾਗ਼ ਦੇ ਵਿਚ ਪੱਚੀ ਸੌ ਗੀਤ ਉਨ੍ਹਾਂ ਨੇ ਰਿਕਾਰਡ ਕਰ ਰੱਖਿਆ ਹੈ।ਇਨ੍ਹਾਂ ਨਾਲ ਗੱਲਬਾਤ ਕਰਨ ਤੇ ਇਨ੍ਹਾਂ ਨੇ ਦੱਸਿਆ ਕਿ ਭਾਵੇਂ ਉਨ੍ਹਾਂ ਨੂੰ ਦਿਖਾਈ ਨਹੀਂ ਦਿੰਦਾ।

ਪਰ ਮਨ ਦੀਆਂ ਨਿਗਾਹਾਂ ਤੋਂ ਇਹ ਦੁਨੀਆਂ ਦਾ ਆਨੰਦ ਮਾਣ ਰਹੇ ਹਨ। ਇਨ੍ਹਾਂ ਨੂੰ ਵਧੀਆ ਗਾਉਣਾ ਵੀ ਆਉਂਦਾ ਹੈ,ਨਾਲ ਹੀ ਇਹ ਤੂੰਬੀ ਵਜਾਉਂਦੇ ਹਨ।ਇਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦਾ ਇੱਕ ਗਾਣਾ ਰਿਕਾਰਡ ਵੀ ਹੋਇਆ ਸੀ, ਜਿਸ ਨੂੰ ਲੋਕਾਂ ਨੇ ਪਸੰਦ ਕੀਤਾ ਸੀ।ਇਹ ਕਈ ਸਾਰੇ ਮੇਲਿਆਂ ਉੱਤੇ ਵੀ ਜਾਂਦੇ ਹਨ,ਜਿੱਥੇ ਇਨ੍ਹਾਂ ਦੇ ਗਾਣਿਆਂ ਨੂੰ ਲੋਕ ਕਾਫੀ ਜ਼ਿਆਦਾ ਪਸੰਦ ਕਰਦੇ ਹਨ।ਕਿਉਂਕਿ ਇਨ੍ਹਾਂ ਨੇ ਬਹੁਤ ਸਾਰੇ ਗਾਣੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਲਿਖੇ ਹਨ।ਇਸ ਤੋਂ ਇਲਾਵਾ ਪੰਜਾਬ ਦੇ ਇਤਿਹਾਸ ਨਾਲ ਜੁੜੇ ਹੋਏ ਵੀ ਕਈ ਗਾਣੇ ਇਨ੍ਹਾਂ ਨੇ ਬਣਾਏ ਹਨ।ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਗੀਤ ਵੀ ਇਹ ਲਿਖਦੇ ਹਨ।

ਇਨ੍ਹਾਂ ਦੀ ਇਸ ਕਲਾ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਨੂੰ ਸਰਾਹਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਜਾ ਰਹੀ ਹੈ।ਦੇਖਿਆ ਜਾਵੇ ਤਾਂ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਕੁਝ ਲੋਕ ਸਰੀਰਕ ਪੱਖੋਂ ਕਮਜ਼ੋਰ ਹਨ।ਪਰ ਉਨ੍ਹਾਂ ਦੇ ਹੌਸਲੇ ਬੁਲੰਦ ਦਿਖਾਈ ਦਿੰਦੇ ਹਨ,ਜਿਸ ਕਾਰਨ ਉਨ੍ਹਾਂ ਲੋਕਾਂ ਦੇ ਲਈ ਉਹ ਮਿਸਾਲ ਬਣ ਜਾਂਦੇ ਹਨ।ਜਿਹੜੇ ਲੋਕ ਤੰਦਰੁਸਤ ਹੋਣ ਦੇ ਬਾਵਜੂਦ ਵੀ ਆਪਣੀ ਜ਼ਿੰਦਗੀ ਦੇ ਵਿਚ ਹਾਰ ਮੰਨ ਕੇ ਬੈਠ ਜਾਂਦੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.