ਬੱਚੇ ਨੇ ਅਧਿਆਪਕਾ ਨੂੰ ਕਹੀ ਅਜਿਹੀ ਗੱਲ,ਜਿਸ ਨੇ ਕੀਤੇ ਸਾਰੇ ਹੈਰਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ,ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਨੂੰ ਵੇਖਣ ਤੋਂ ਬਾਅਦ ਲੋਕ ਆਪਣਾ ਮਨੋਰੰਜਨ ਵੀ ਕਰ ਰਹੇ ਹਨ ਅਤੇ ਜਿਸ ਤਰੀਕੇ ਨਾਲ ਇਸ ਵੀਡੀਓ ਦੇ ਵਿੱਚ ਬੱਚੇ ਵਲੋਂ ਆਪਣੀ ਅਧਿਆਪਕਾ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ।ਉਸ ਨੂੰ ਸੁਣ ਕੇ ਲੋਕ ਹੈਰਾਨ ਵੀ ਹੋ ਰਹੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਛੋਟੇ ਬੱਚਿਆਂ ਨੂੰ ਸਕੂਲ ਜਾਣਾ ਪਸੰਦ ਨਹੀਂ ਹੁੰਦਾ।

ਉਹ ਆਪਣੇ ਘਰ ਦੇ ਵਿੱਚ ਰਹਿ ਕੇ ਆਪਣੇ ਮਾਤਾ ਪਿਤਾ ਦੇ ਨਾਲ ਖੇਡਣਾ ਜਾਂ ਫੇਰ ਆਪਣੇ ਦੋਸਤਾਂ ਦੇ ਨਾਲ ਖੇਡਣਾ ਪਸੰਦ ਕਰਦੇ ਹਨ।ਜਿਸ ਕਾਰਨ ਜਦੋਂ ਉਨ੍ਹਾਂ ਨੂੰ ਸਕੂਲ ਜਾਣਾ ਪੈਂਦਾ ਹੈ,ਉਸ ਸਮੇਂ ਕਾਫ਼ੀ ਜ਼ਿਆਦਾ ਬੱਚੇ ਰੋਂਦੇ ਹੋਏ ਵੀ ਦਿਖਾਈ ਦਿੰਦੇ ਹਨ। ਪਰ ਜਿਹੜੇ ਬੱਚੇ ਸਕੂਲ ਦੇ ਵਿਚ ਪਹੁੰਚ ਜਾਂਦੇ ਹਨ ਤਾਂ ਉਹ ਜਲਦੀ ਘਰ ਜਾਣ ਦੀ ਜਿੱਦ ਕਰਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ,ਜਿਸ ਵਿੱਚ ਇੱਕ ਬੱਚਾ ਆਪਣੀ ਅਧਿਆਪਕਾ ਨੂੰ ਕਹਿ ਰਿਹਾ ਹੈ ਕਿ ਉਸ ਨੂੰ ਘਰ ਭੇਜ ਦਿੱਤਾ ਜਾਵੇ।ਪਰ ਦੂਜੇ ਪਾਸੇ ਇਸ ਦੀ ਅਧਿਆਪਕਾਂ ਦਾ ਕਹਿਣਾ ਹੈ

ਕਿ ਇਹ ਪਹਿਲਾਂ ਆਪਣਾ ਕੰਮ ਪੂਰਾ ਕਰੇ।ਉਸ ਤੋਂ ਬਾਅਦ ਹੀ ਉਸ ਨੂੰ ਘਰ ਭੇਜਿਆ ਜਾਵੇਗਾ।ਇੱਥੇ ਇਹ ਬੱਚਾ ਕਹਿੰਦਾ ਹੈ ਕਿ ਪਲੀਜ਼ ਪਲੀਜ਼ ਮੈਨੂੰ ਘਰ ਭੇਜ ਦੇਵੋ ਬੱਚੇ ਦੀ ਇਸ ਤੋਤਲੀ ਜਿਹੀ ਆਵਾਜ਼ ਵਿੱਚ ਲਗਾਈ ਜਾ ਰਹੀ ਗੁਜ਼ਾਰਿਸ਼ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਲੋਕਾਂ ਨੇ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕਾਫੀ ਜ਼ਿਆਦਾ ਕੁਮੈਂਟ ਵੀ ਕੀਤੇ ਹਨ।ਜਿਨ੍ਹਾਂ ਵਿੱਚੋਂ ਕੁਝ ਲੋਕ ਆਪਣੇ ਬਚਪਨ ਦੀਆਂ ਸ਼ਰਾਰਤਾਂ ਸਾਂਝੀਆਂ ਕਰਦੇ ਹੋਏ ਦਿਖਾਈ ਦੇ ਰਹੇ ਹਨ।ਇਸ ਵੀਡੀਓ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਰਫ਼ ਚੀਮਾ ਨੇ ਵੀ ਸਾਂਝਾ ਕੀਤਾ ਹੈ।ਇਸ ਵੀਡੀਓ ਬਾਰੇ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.