ਇਸ ਪਿੰਡ ਵਿੱਚ ਕੋਈ ਪਾ ਨਹੀਂ ਸਕਦਾ ਚੁਬਾਰਾ, ਦੇਖੋ ਕੀ ਹੈ ਰਸ

Uncategorized

ਸਾਡੇ ਸਮਾਜ ਵਿੱਚ ਅਜਿਹੇ ਬਹੁਤ ਸਾਰੇ ਰਹੱਸ ਹਨ ਜਿਨ੍ਹਾਂ ਤੋਂ ਪਰਦਾ ਚੁੱਕਣਾ ਆਸਾਨ ਨਹੀਂ ਹੈ।ਕਿਉਂਕਿ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਅਜੀਬੋ ਗਰੀਬ ਘਟਨਾਵਾਂ ਘਟਦੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਇਨਸਾਨ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਅਜਿਹਾ ਕਿਉਂ ਹੋ ਰਿਹਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਨੇੜੀ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਸ ਪਿੰਡ ਦੇ ਵਿੱਚੋਂ ਇਕ ਡੇਰਾ ਬਣਿਆ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਜੇਕਰ ਪਿੰਡ ਦੇ ਵਿੱਚੋਂ ਕੋਈ ਵੀ ਵਿਅਕਤੀ ਆਪਣੇ ਘਰ ਨੂੰ ਇਸ ਡੇਰੇ ਤੋਂ ਉੱਚਾ ਚੁੱਕਦਾ ਹੈ ਤਾਂ ਉਸ ਦੇ ਘਰ ਦੇ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ

ਜਾਂ ਫਿਰ ਉਸ ਦੀ ਕੁੱਲ ਉੱਥੇ ਹੀ ਸਿਮਟ ਕੇ ਰਹਿ ਜਾਂਦੀ ਹੈ।ਇਸ ਤਰ੍ਹਾਂ ਨਾਲ ਬਹੁਤ ਸਾਰੇ ਲੋਕਾਂ ਦੇ ਨਾਲ ਹੋ ਚੁੱਕਿਆ ਹੈ।ਕਿਉਂਕਿ ਜਿਹੜੇ ਲੋਕ ਇਸ ਨੂੰ ਮਜ਼ਾਕ ਸਮਝਦੇ ਸੀ ਜਾਂ ਫਿਰ ਉਨ੍ਹਾਂ ਨੂੰ ਇਸ ਗੱਲ ਉੱਤੇ ਵਿਸ਼ਵਾਸ ਨਹੀਂ ਸੀ। ਉਨ੍ਹਾਂ ਨੇ ਆਪਣੇ ਘਰ ਨੂੰ ਇਸ ਡੇਰੇ ਤੋਂ ਉੱਚਾ ਬਣਾਇਆ ਉਸ ਤੋਂ ਬਾਅਦ ਉਨ੍ਹਾਂ ਦੇ ਘਰ ਵਿੱਚ ਲੜਕਿਆਂ ਦੀਆਂ ਮੌਤਾਂ ਹੋਈਆਂ ਜਾਂ ਫਿਰ ਉਨ੍ਹਾਂ ਦੇ ਬੱਚੇ ਬਹੁਤ ਜ਼ਿਆਦਾ ਬਿਮਾਰ ਰਹਿਣ ਲੱਗਾ।ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਬਜ਼ੁਰਗਾਂ ਨੇ ਦੱਸਿਆ ਕਿ ਇਸ ਸਮੱਸਿਆ ਦਾ ਹੱਲ ਕੱਢਣ ਲਈ ਹੁਣ ਉਨ੍ਹਾਂ ਨੇ ਡੇਰੇ ਨੂੰ ਚਾਰ ਮੰਜ਼ਿਲਾ ਬਣਾ ਦਿੱਤਾ ਹੈ

ਤਾਂ ਜੋ ਪਿੰਡ ਦੇ ਵਿੱਚ ਲੋਕ ਤਿੰਨ ਮੰਜ਼ਿਲਾ ਘਰ ਪਾ ਸਕਣ।ਇਸ ਪਿੱਛੇ ਵੀ ਇੱਕ ਕਹਾਣੀ ਦੱਸੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਆਪਣੇ ਘਰ ਨੂੰ ਇਸ ਡੇਰੇ ਤੋਂ ਉੱਚਾ ਚੁੱਕਿਆ ਸੀ।ਉਸ ਦੇ ਬਾਅਦ ਚ ਉਸ ਦੇ ਬੱਚੇ ਬੀਮਾਰ ਰਹਿਣ ਲੱਗੇ ਸੀ।ਉਸ ਤੋਂ ਬਾਅਦ ਉਸ ਨੂੰ ਦੱਸਿਆ ਗਿਆ ਕਿ ਉਸ ਨੇ ਆਪਣਾ ਘਰ ਡੇਰੇ ਦੇ ਬਰਾਬਰ ਕੀਤਾ ਹੈ,ਜਿਸ ਕਾਰਨ ਉਸ ਦੇ ਘਰ ਇਹ ਮੁਸੀਬਤ ਆਈ ਹੈ।ਉਸ ਤੋਂ ਬਾਅਦ ਉਸ ਵਿਅਕਤੀ ਨੇ ਕਾਫ਼ੀ ਜ਼ਿਆਦਾ ਪੈਸਾ ਦਿੱਤਾ ਤਾਂ ਜੋ ਇਸ ਤੋਂ ਡੇਰੇ ਨੂੰ ਚਾਰ ਮੰਜ਼ਿਲਾ ਬਣਾਇਆ ਜਾ ਸਕੇ। ਇਸ ਮਾਮਲੇ ਦੇ ਪਿੱਛੇ ਕੀ ਕਾਰਨ ਹੈ ਇਸ ਬਾਰੇ ਕੋਈ ਨਹੀਂ ਜਾਣਦਾ।ਪਰ ਅੱਜ ਸਾਰੇ ਲੋਕ ਇਸ ਗੱਲ ਨੂੰ ਮੰਨਦੇ ਹਨ ਕਿ ਜੇਕਰ ਪਿੰਡਾਂ ਅਤੇ ਚੋਂ ਕੋਈ ਵੀ ਡੇਰੇ ਤੋਂ ਆਪਣਾ ਘਰ ਉੱਚਾ ਚੁੱਕੇਗਾ ਤਾਂ ਉਨ੍ਹਾਂ ਦੇ ਘਰ ਨੁਕਸਾਨ ਹੋਵੇਗਾ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.