ਕਿਸਾਨਾਂ ਨੇ ਕਿਉਂ ਲਗਾਇਆ ਇੰਸਪੈਕਟਰ ਹਰਜਿੰਦਰ ਖਹਿਰਾ ਦੇ ਘਰ ਅੱਗੇ ਧਰਨਾ

Uncategorized

ਪਿਛਲੇ ਦਿਨਾਂ ਤੋਂ ਹਰਿਆਣਾ ਦੇ ਵਿੱਚ ਮਾਹੌਲ ਕਾਫ਼ੀ ਤਣਾਅਪੂਰਨ ਚੱਲ ਰਿਹਾ ਹੈ।ਕਿਉਂਕਿ ਜਦੋਂ ਕਿਸਾਨਾਂ ਨੇ ਕਰਨਾਲ ਦਿੱਲੀ ਹਾਈਵੇ ਨੂੰ ਜਾਮ ਕੀਤਾ ਸੀ,ਉਸ ਸਮੇਂ ਕਿਸਾਨਾਂ ਉਤੇ ਬੁਰੀ ਤਰ੍ਹਾਂ ਨਾਲ ਲਾਠੀਚਾਰਜ ਕੀਤਾ ਗਿਆ ਸੀ।ਇਸ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਸੀ ਜੋ ਦਿਲ ਨੂੰ ਝੰਜੋੜਨ ਵਾਲੀਆਂ ਸੀ।ਬਹੁਤ ਸਾਰੇ ਬਜ਼ੁਰਗਾਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਉਨ੍ਹਾਂ ਦੇ ਸਿਰ ਪਾੜੇ ਗਏ ਉਨ੍ਹਾਂ ਦੇ ਕੱਪੜੇ ਖੂਨ ਨਾਲ ਲੱਥਪੱਥ ਕਰ ਦਿੱਤੇ ਗਏ।ਇਸ ਤੋਂ ਇਲਾਵਾ ਬਹੁਤ ਸਾਰੇ ਨੌਜਵਾਨ ਕਿਸਾਨਾਂ ਉੱਤੇ ਵੀ ਡੰਡੇ ਵਰ੍ਹਾਏ ਗਏ,ਜਿਸ ਕਾਰਨ ਉਨ੍ਹਾਂ ਦੀਆਂ ਬਾਹਵਾਂ ਤੋੜ ਦਿੱਤੀਆਂ ਗਈਆਂ।

ਇਸ ਤੋਂ ਬਾਅਦ ਕਿਸਾਨਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਸੀ,ਜਿਸ ਕਾਰਨ ਪਿਛਲੇ ਦਿਨੀਂ ਉਨ੍ਹਾਂ ਨੇ ਉਰੇ ਹਰਿਆਣੇ ਨੂੰ ਬੰਦ ਕੀਤਾ।ਪਰ ਪਿਛਲੇ ਦਿਨੀਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ।ਇਸ ਦੀਆਂ ਵੀ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸਾਨ ਖੇਤਾਂ ਵਿੱਚ ਭੱਜ ਕੇ ਆਪਣੀ ਜਾਨ ਬਚਾ ਰਹੇ ਹਨ। ਕਿਉਂਕਿ ਪੁਲੀਸ ਮੁਲਾਜ਼ਮਾਂ ਵੱਲੋਂ ਬਡ਼ੀ ਬੇਰਹਿਮੀ ਦੇ ਨਾਲ ਉਨ੍ਹਾਂ ਨੂੰ ਕੁੱਟਿਆ ਮਾਰਿਆ ਜਾ ਰਿਹਾ ਹੈ।ਇਸ ਦੌਰਾਨ ਇਕ ਪੱਗ ਵਾਲੇ ਇੰਸਪੈਕਟਰ ਨੇ ਕਿਸਾਨਾਂ ਉੱਤੇ ਡੰਡੇ ਵਰਾਏ ਹਨ।ਇਸ ਇੰਸਪੈਕਟਰ ਦਾ ਨਾਮ ਹਰਜਿੰਦਰ ਖਹਿਰਾ ਹੈ ਹੁਣ ਕਿਸਾਨਾਂ ਨੇ ਇਸ ਦੇ ਘਰ ਦੇ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਹੈ।

ਜਾਣਕਾਰੀ ਮੁਤਾਬਕ ਇੰਸਪੈਕਟਰ ਹਰਜਿੰਦਰ ਖਹਿਰਾ ਦਾ ਪਰਿਵਾਰ ਜੇਜੇਪੀ ਨਾਲ ਸੰਬੰਧ ਰੱਖਦਾ ਹੈ।ਦੱਸ ਦੇਈਏ ਕਿ ਹਰਿਆਣਾ ਦੇ ਵਿੱਚ ਬੀਜੇਪੀ ਅਤੇ ਜੇਜੇਪੀ ਦਾ ਗੱਠਜੋੜ ਹੈ। ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਸ ਸਮੇਂ ਤਕ ਹਰਜਿੰਦਰ ਖਹਿਰਾ ਦੇ ਘਰ ਦੇ ਅੱਗੇ ਧਰਨਾ ਪ੍ਰਦਰਸ਼ਨ ਕਰਨਗੇ,ਜਦੋਂ ਤਕ ਉਹ ਆਪਣੀ ਗਲਤੀ ਦੀ ਮੁਆਫ਼ੀ ਨਹੀਂ ਮੰਗ ਲੈਂਦੇ। ਦੱਸ ਦਈਏ ਕਿ ਹਰਜਿੰਦਰ ਖਹਿਰਾ ਦਾ ਘਰ ਹਰਿਆਣਾ ਦੇ ਵਿੱਚ ਹੀ ਸਥਿਤ ਹੈ,ਜਿੱਥੇ ਕਿਸਾਨਾਂ ਵੱਲੋਂ ਸਵੇਰ ਤੋਂ ਲੈ ਕੇ ਹੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *