ਦੇਖੋ ਕਿਵੇਂ ਇਕੱਲਾ ਹੀ ਪੁਲਸ ਮੁਲਾਜ਼ਮਾਂ ਨਾਲ ਭਿੜ ਗਿਆ ਇਹ ਸਿੰਘ

Uncategorized

ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਤਾਂ ਜੋ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨ ਰੱਦ ਕਰ ਦੇਵੇ।ਇਸ ਦੌਰਾਨ ਉਨ੍ਹਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਝੱਲਿਆ ਹੈ।ਮੌਸਮ ਬਦਲਣ ਕਾਰਨ ਵੀ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਈ ਵਾਰ ਉਨ੍ਹਾਂ ਉਤੇ ਪੁਲੀਸ ਮੁਲਾਜ਼ਮਾਂ ਦੁਆਰਾ ਲਾਠੀਚਾਰਜ ਵੀ ਕੀਤਾ ਗਿਆ ਹੈ।ਇਸ ਦੌਰਾਨ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਜਾਂਦੇ ਹਨ ਬਹੁਤ ਸਾਰੇ ਅਜਿਹੇ ਥਾਂ ਵੀ ਦੇਖੇ ਗਏ ਹਨ ਜਿੱਥੇ ਕਿਸਾਨ ਧਾਰਮਿਕ ਸਥਾਨਾਂ ਤੇ ਪਹੁੰਚਦੇ ਹਨ।ਪਰ ਪੁਲਸ ਮੁਲਾਜ਼ਮਾਂ ਵੱਲੋਂ ਉੱਥੇ ਜਾ ਕੇ ਵੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਦਰਬਾਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਸਿੰਘ ਪੁਲਿਸ ਮੁਲਾਜ਼ਮਾਂ ਨਾਲ ਇਕੱਲਾ ਹੀ ਭਿੜ ਗਿਆ।ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਅੱਗੇ ਕੁਝ ਕਿਸਾਨ ਇਕੱਠੇ ਹੋਏ ਸੀ। ਇਨ੍ਹਾਂ ਕਿਸਾਨਾਂ ਨੂੰ ਪੁਲੀਸ ਮੁਲਾਜ਼ਮਾਂ ਨੇ ਫੜ ਕੇ ਆਪਣੀ ਬੱਸ ਵਿੱਚ ਬਿਠਾਇਆ ਇਹ ਕਿਸਾਨ ਬੜੇ ਸ਼ਾਂਤ ਹੋ ਕੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਵਿੱਚ ਬੈਠੇ ਸੀ। ਪਰ ਇਸੇ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਇੱਕ ਸਿੰਘ ਨੂੰ ਜ਼ਬਰਦਸਤੀ ਆਪਣੀ ਬੱਸ ਵਿੱਚ ਬਿਠਾਇਆ।ਉਸ ਤੋਂ ਬਾਅਦ ਦੇਸੂ ਸਿੰਘ ਨੇ ਕਿਹਾ ਕਿ ਉਹ ਇੱਥੇ ਕਿਸਾਨਾਂ ਦੇ ਨਾਲ ਨਹੀਂ ਆਇਆ, ਬਲਕਿ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਇਆ ਸੀ।

ਇਸ ਦੌਰਾਨ ਉਸ ਦੇ ਬੱਚੇ ਵੀ ਉਸ ਦੇ ਨਾਲ ਸੀ ਜਦੋਂ ਪੁਲੀਸ ਮੁਲਾਜ਼ਮਾਂ ਨੇ ਇਸ ਨੂੰ ਫੜ ਕੇ ਬੱਸ ਵਿੱਚ ਬਿਠਾ ਦਿੱਤਾ ਤਾਂ ਇਸ ਦੇ ਬੱਚੇ ਇਕੱਲੇ ਰਹਿ ਗਏ।ਜਿਸ ਤੋਂ ਬਾਅਦ ਇਸ ਨੇ ਪੁਲੀਸ ਮੁਲਾਜ਼ਮਾਂ ਦੀ ਬਹੁਤ ਜ਼ਿਆਦਾ ਮਿੰਨਤਾਂ ਕੀਤੀਆਂ ਕਿ ਉਸ ਨੂੰ ਹੇਠਾਂ ਜਾਣ ਦਿੱਤਾ ਜਾਵੇ ਕਿਉਂਕਿ ਇਸ ਦੇ ਪਰਿਵਾਰਕ ਮੈਂਬਰ ਇਸ ਨੂੰ ਉਡੀਕ ਰਹੇ ਹਨ।ਪਰ ਪੁਲਸ ਮੁਲਾਜ਼ਮਾਂ ਨੇ ਇਸ ਦੀ ਇੱਕ ਵੀ ਨਹੀਂ ਸੁਣੀ,ਜਿਸ ਤੋਂ ਬਾਅਦ ਇਹ ਸਿੰਘ ਭੜਕ ਉੱਠਿਆ ਅਤੇ ਇਸ ਨੇ ਪੁਲਿਸ ਮੁਲਾਜ਼ਮਾਂ ਨੂੰ ਖ਼ਰੀਆਂ ਖੋਟੀਆਂ ਸੁਣਾ ਦਿੱਤੀਆਂ।ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਲੋਕਾਂ ਵੱਲੋਂ ਇਸ ਸਿੰਘ ਦੀ ਤਾਰੀਫ਼ ਕੀਤੀ ਜਾ ਰਹੀ ਹੈ, ਜਿਸ ਨੇ ਇਸ ਨੇ ਇਸ ਨਾਲ ਗਲਤ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।ਕਿਉਂਕਿ ਅੱਜਕੱਲ੍ਹ ਪੁਲੀਸ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿੱਥੇ ਇਹ ਕਿਸਾਨਾਂ ਨਾਲ ਧੱ-ਕੇ-ਸ਼ਾ-ਹੀ ਕਰਦੇ ਹੋਏ ਦਿਖਾਈ ਦਿੰਦੇ ਹਨ।ਆਮ ਲੋਕ ਵੀ ਇਨ੍ਹਾਂ ਤੋਂ ਕਾਫੀ ਤੰਗ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *