ਪਰਮਜੀਤ ਅਕਾਲੀ ਨੇ ਦਿੱਤਾ ਗੁਰਦਾਸ ਮਾਨ ਅਤੇ ਢੱਡਰੀਆਂ ਵਾਲੇ ਨੂੰ ਜਵਾਬ

Uncategorized

ਪੰਜਾਬ ਵਿੱਚ ਹਰ ਵੇਲੇ ਕੋਈ ਨਾ ਕੋਈ ਮੁੱਦਾ ਭੜਕਿਆ ਹੀ ਰਹਿੰਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਸ ਸਮੇਂ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਚੱਲ ਰਹੇ ਹਨ।ਜਿਨ੍ਹਾਂ ਵਿਚ ਇਨਸਾਫ ਚਾਹੀਦਾ ਹੈ ਪਰ ਇਨ੍ਹਾਂ ਵਿੱਚ ਇਨਸਾਫ਼ ਲੈਣ ਦੇ ਲਈ ਧਰਨੇ ਪ੍ਰਦਰਸ਼ਨ ਕਰਨੇ ਪੈ ਜਾਂਦੇ ਹਨ। ਕਿਉਂਕਿ ਇੱਥੇ ਧਰਨਾ ਪ੍ਰਦਰਸ਼ਨ ਕੀਤੇ ਬਿਨਾਂ ਅੱਜਕੱਲ੍ਹ ਕੋਈ ਐੱਫਆਈਆਰ ਦਰਜ ਵੀ ਨਹੀਂ ਹੋ ਰਹੀ।ਪਿਛਲੇ ਦਿਨਾਂ ਦੇ ਵਿੱਚ ਨਕੋਦਰ ਵਿਖੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਗੁਰਦਾਸ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਬਾਰੇ ਕੁਝ ਸ਼ਬਦ ਕਹੇ ਸੀ ਜਿਨ੍ਹਾਂ ਤੋਂ ਬਾਅਦ ਸਿੱਖ ਸੰਗਤਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਸੀ।ਉਨ੍ਹਾਂ ਨੇ ਨਕੋਦਰ ਵਿਖੇ ਥਾਣਿਆਂ ਦੇ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਤਾਂ ਜੋ ਗੁਰਦਾਸ ਮਾਨ ਦੇ ਖਿਲਾਫ ਕਾਰਵਾਈ ਹੋਵੇ।ਇਸ ਦੌਰਾਨ ਗੁਰਦਾਸ ਮਾਨ ਉੱਤੇ ਪਰਚਾ ਵੀ ਦਰਜ ਹੋ ਚੁੱਕਿਆ ਹੈ

ਇਸ ਤੋਂ ਬਾਅਦ ਇਸ ਮਾਮਲੇ ਬਾਰੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਵੀ ਇਕ ਬਿਆਨ ਸਾਹਮਣੇ ਆਇਆ ਸੀ।ਹੋਰ ਵੀ ਕਈ ਲੋਕਾਂ ਨੇ ਇਸ ਮਾਮਲੇ ਉਤੇ ਆਪਣੇ ਵਿਚਾਰ ਰੱਖੇ ਹਨ।ਇਨ੍ਹਾਂ ਦੇ ਇਨ੍ਹਾਂ ਵਿਚਾਰਾਂ ਦਾ ਜਵਾਬ ਦਿੰਦੇ ਹੋਏ ਪਰਮਜੀਤ ਅਕਾਲੀ ਨੇ ਕਿਹਾ ਹੈ ਕੀ ਉਨ੍ਹਾਂ ਤੋਂ ਜਿੰਨਾ ਹੋ ਸਕਦਾ ਸੀ ਉਨ੍ਹਾਂ ਨੇ ਕੀਤਾ ਹੈ। ਬਹੁਤ ਸਾਰੀਆਂ ਸਿੱਖ ਸੰਗਤਾਂ ਨਕੋਦਰ ਵਿਖੇ ਧਰਨਾ ਪ੍ਰਦਰਸ਼ਨ ਕਰ ਰਹੀਆਂ ਸੀ ਉਹ ਕੋਈ ਫੁੱਲਾਂ ਦੇ ਹਾਰ ਲੈ ਕੇ ਨਹੀਂ ਗਏ ਸੀ,ਉਨ੍ਹਾਂ ਦੇ ਹੱਥਾਂ ਦੇ ਵਿੱਚ ਵੀ ਸੋਟੀਆਂ ਸੀ ਭਾਵ ਜੇਕਰ ਗੁਰਦਾਸ ਮਾਨ ਇਨ੍ਹਾਂ ਦੇ ਅੱਗੇ ਆਉਂਦਾ ਇਨ੍ਹਾਂ ਨੇ ਉਸ ਦੇ ਫੁੱਲਾਂ ਦੇ ਹਾਰ ਨਹੀਂ ਪਾਉਣੇ ਸੀ।ਇਸ ਮੌਕੇ ਪਰਮਜੀਤ ਅਕਾਲੀ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਉਤੇ ਵੀ ਤੰਜ ਕੱਸੇ ਹਨ।ਉਨ੍ਹਾਂ ਦਾ ਕਹਿਣਾ ਹੈ

ਕਿ ਇਸ ਬੰਦੇ ਦਾ ਕੋਈ ਸਟੈਂਡ ਨਹੀਂ ਹੈ ਹਰ ਸਮੇਂ ਇਹ ਆਪਣੇ ਬਿਆਨ ਬਦਲ ਦਿੰਦਾ ਹੈ।ਕਿਉਂਕਿ ਪਹਿਲਾਂ ਇਨ੍ਹਾਂ ਨੂੰ ਕਿਹਾ ਜਾ ਰਿਹਾ ਸੀ ਕਿ ਗੁਰਦਾਸ ਮਾਨ ਦਾ ਵਿਰੋਧ ਕੀਤਾ ਜਾਵੇ ਤੇ ਜਦੋਂ ਹੁਣ ਗੁਰਦਾਸ ਮਾਨ ਦੇ ਖਿਲਾਫ ਪਰਚਾ ਦਰਜ ਕਰਵਾ ਦਿੱਤਾ ਹੈ ਤਾਂ ਉੱਥੇ ਕਿਹਾ ਜਾ ਰਿਹਾ ਹੈ ਕਿ ਗੁਰਦਾਸ ਮਾਨ ਪਿੱਛੇ ਡਾਂਗਾਂ ਲੈ ਕੇ ਜਾਣੀਆਂ ਚਾਹੀਦੀਆਂ ਸਨ। ਪਰਮਜੀਤ ਅਕਾਲੀ ਦਾ ਕਹਿਣਾ ਹੈ ਕਿ ਜਿਹੜੇ ਵੀ ਸਿੱਖ ਭਾਈ ਨਕੋਦਰ ਵਿਖੇ ਧਰਨਾ ਪ੍ਰਦਰਸ਼ਨ ਕਰ ਰਹੇ ਸੀ ਉਹ ਸਾਰੇ ਕਿਰਤੀ ਬੰਦੇ ਹਨ। ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਅਣਹੋਣੀ ਹੁੰਦੀ ਸੀ ਤਾਂ ਉਨ੍ਹਾਂ ਦੇ ਪਰਿਵਾਰ ਰੁਲ ਜਾਂਦੇ ਹਨ।ਇਸ ਲਈ ਜੋ ਉਨ੍ਹਾਂ ਕੋਲੋਂ ਹੋ ਪਾਇਆ ਉਨ੍ਹਾਂ ਨੇ ਕੀਤਾ ਹੈ।ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਰੱਖੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਗੁਰਦਾਸ ਮਾਨ ਨੇ ਮਾਫੀ ਮੰਗ ਲਈ ਹੈ ਤਾਂ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ।ਕੁਝ ਲੋਕਾਂ ਵੱਲੋਂ ਗੁਰਦਾਸ ਮਾਨ ਦਾ ਅਜੇ ਤੱਕ ਵੀ ਵਿਰੋਧ ਕੀਤਾ ਜਾ ਰਿਹਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.