ਕਿਸਾਨਾਂ ਦਾ ਪੈ ਗਿਆ ਬਸਪਾ ਵਾਲਿਆਂ ਨਾਲ ਪੰਗਾ,ਦੇਖੋ ਕੀ ਹੋਇਆ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਜਨ ਸਮਾਜ ਪਾਰਟੀ ਦਾ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗੱਠਜੋੜ ਹੋ ਚੁੱਕਿਆ ਹੈ।ਜਿਸ ਤੋਂ ਬਾਅਦ ਦੋਵੇਂ ਪਾਰਟੀਆਂ ਇਕਜੁੱਟ ਹੋ ਕੇ ਰੈਲੀਆਂ ਕਰ ਰਹੀਆਂ ਹਨ ਜਾਂ ਫਿਰ ਇਨ੍ਹਾਂ ਵੱਲੋਂ ਵੱਡੇ ਸਮਾਗਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਨਾਲ ਜੋਡ਼ਿਆ ਜਾ ਸਕੇ। ਪਰ ਇਸ ਦੌਰਾਨ ਕਿਸਾਨਾਂ ਦੇ ਮਨਾਂ ਵਿੱਚ ਵੀ ਬਹੁਤ ਜ਼ਿਆਦਾ ਗੁੱਸਾ ਹੈ,ਕਿਉਂਕਿ ਪਿਛਲੇ ਕਈ ਮਹੀਨਿਆਂ ਤੋਂ ਉਹ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਉਨ੍ਹਾਂ ਦੇ ਮਸਲੇ ਦਾ ਕੋਈ ਵੀ ਹੱਲ ਨਹੀਂ ਨਿਕਲਿਆ।ਪਿਛਲੇ ਦਿਨੀਂ ਕਰਨਾਲ ਦੇ ਵਿਚ ਕਿਸਾਨਾਂ ਦੇ ਉਤੇ ਬੁਰੀ ਤਰ੍ਹਾਂ ਨਾਲ ਲਾਠੀਚਾਰਜ ਕੀਤਾ ਗਿਆ।ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦੇ ਸਿਰ ਪਾੜੇ ਗਏ।

ਉਨ੍ਹਾਂ ਦੇ ਕੱਪੜੇ ਖੂਨ ਨਾਲ ਲੱਥਪੱਥ ਕਰ ਦਿੱਤੇ ਗਏ।ਜਿਸ ਦੀਆਂ ਬਹੁਤ ਸਾਰੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਹਨ ਜੋ ਦਿਲ ਨੂੰ ਝੰਜੋੜਨ ਵਾਲੀਆਂ ਹਨ। ਇਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਨੇ ਇਹ ਕਾਲ ਦਿੱਤੀ ਸੀ ਕਿ ਪੂਰੇ ਹਰਿਆਣੇ ਨੂੰ ਬੰਦ ਕਰ ਦਿੱਤਾ ਜਾਵੇ।ਇਸ ਤੋਂ ਇਲਾਵਾ ਪੰਜਾਬ ਵਿੱਚ ਵੀ ਇਸ ਦਾ ਅਸਰ ਦਿਖਿਆ ਹਰਿਆਣਾ ਨੂੰ ਦੁਪਹਿਰ ਦੇ ਬਾਰਾਂ ਵਜੇ ਤੋਂ ਲੈ ਕੇ ਦੋ ਵਜੇ ਤੱਕ ਬੰਦ ਕੀਤਾ ਗਿਆ।ਇਸ ਦੌਰਾਨ ਪੂਰੀ ਆਵਾਜਾਈ ਠੱਪ ਕੀਤੀ ਗਈ।ਪਿਛਲੇ ਦਿਨੀਂ ਲੁਧਿਆਣਾ ਦੇ ਵਿੱਚ ਵੀ ਟੌਲ ਪਲਾਜ਼ਿਆਂ ਉਤੇ ਬਾਰਾਂ ਤੋਂ ਲੈ ਕੇ ਦੋ ਵਜੇ ਤੱਕ ਜਾਮ ਲਗਾ ਕੇ ਰੱਖਿਆ ਗਿਆ।

ਇਸ ਦੌਰਾਨ ਬਸਪਾ ਦੀਆਂ ਪੁੱਜਾ ਬੱਸਾਂ ਜਾ ਰਹੀਆਂ ਸੀ ਜਿਨ੍ਹਾਂ ਦੇ ਵਿੱਚ ਬਸਪਾ ਦੇ ਕੁਝ ਵਰਕਰ ਬੈਠੇ ਸੀ, ਜਿਨ੍ਹਾਂ ਨੂੰ ਕਿਸਾਨਾਂ ਨੇ ਰੋਕਿਆ ਉਸ ਤੋਂ ਬਾਅਦ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਹੋਇਆ ਬਸਪਾ ਦੇ ਲੋਕਾਂ ਨੇ ਕਿਸਾਨਾਂ ਦੇ ਵਿਰੁੱਧ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਸੀ ਕਿ ਸਵੇਰ ਤੋਂ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਬੱਸਾਂ ਲੰਘ ਰਹੀਆਂ ਹਨ,ਉਨ੍ਹਾਂ ਨੇ ਕਿਸੇ ਨੂੰ ਨਹੀਂ ਰੋਕਿਆ।ਪਰ ਜਦੋਂ ਉਨ੍ਹਾਂ ਦਾ ਟਾਈਮ ਹੋ ਗਿਆ ਭਾਵ ਬਾਰਾਂ ਤੋਂ ਦੋ ਵਜੇ ਤੱਕ ਉਨ੍ਹਾਂ ਨੇ ਸਭ ਕੁਝ ਬੰਦ ਕਰਨਾ ਸੀ ਉਸ ਸਮੇਂ ਦੇ ਵਿਚ ਜੋ ਬੱਸਾਂ ਆਈਆਂ ਉਨ੍ਹਾਂ ਨੇ ਸਿਰਫ ਉਨ੍ਹਾਂ ਬੱਸਾਂ ਨੂੰ ਹੀ ਰੋਕਿਆ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *