ਨਾ ਕੁੜੀ ਨਾ ਮੁੰਡਾ,ਸੁਣੋ ਸੁੱਖੀ ਦੀ ਦਰਦ ਭਰੀ ਕਹਾਣੀ

Uncategorized

ਸਾਡੇ ਸਮਾਜ ਵਿੱਚ ਸਿਰਫ਼ ਦੋ ਵਰਗਾਂ ਦੀ ਗੱਲ ਹੁੰਦੀ ਹੈ ਇੱਕ ਔਰਤ ਅਤੇ ਇੱਕ ਮਰਦ।ਪਰ ਇੱਥੇ ਇੱਕ ਤੀਸਰਾ ਵਰਗ ਵੀ ਹੈ, ਜਿਸ ਨੂੰ ਸਮਾਜ ਵਿੱਚ ਉਸ ਦੀ ਬਣਦੀ ਇੱਜ਼ਤ ਨਹੀਂ ਦਿੱਤੀ ਜਾਂਦੀ। ਇਸ ਵਰਗ ਨੂੰ ਅਸੀਂ ਕਿੰਨਰ ਹੀਜੜੇ ਬਾਬੇ ਆਦਿ ਨਾਵਾਂ ਤੋਂ ਬੁਲਾਉਂਦੇ ਹਾਂ।ਇਸ ਸ਼੍ਰੇਣੀ ਵਿੱਚ ਜਨਮ ਲੈਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਹ ਸਰੀਰਕ ਪੱਖੋਂ ਦੂਸਰਿਆਂ ਨਾਲੋਂ ਕਾਫ਼ੀ ਅਲੱਗ ਹੁੰਦੇ ਹਨ,ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਇਨ੍ਹਾਂ ਨੂੰ ਕਾਫ਼ੀ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।ਜ਼ਿਆਦਾਤਰ ਕਿੰਨਰ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਰਹਿਣ ਨਹੀਂ ਦਿੱਤਾ ਜਾਂਦਾ,

ਜਿਸ ਕਾਰਨ ਉਹ ਅਣਜਾਣ ਲੋਕਾਂ ਦੇ ਵਿੱਚ ਰਹਿੰਦੇ ਹਨ ਅਤੇ ਜ਼ਿੰਦਗੀ ਭਰ ਦੂਜਿਆਂ ਦੀਆਂ ਖ਼ੁਸ਼ੀਆਂ ਵਿੱਚ ਖੁਸ਼ ਹੁੰਦੇ ਹਨ।ਕੁਝ ਕਿੰਨਰਾਂ ਚ ਆਏ ਹੁੰਦੇ ਹਨ ਜੋ ਲੋਕਾਂ ਦੇ ਘਰਾਂ ਦੇ ਵਿੱਚ ਜਾ ਕੇ ਵਧਾਈਆਂ ਮੰਗਦੇ ਹਨ।ਪਰ ਉੱਥੇ ਹੀ ਕੁਝ ਕਿੰਨਰਾਂ ਜਿਹੇ ਹੁੰਦੇ ਹਨ ਜੋ ਲੋਕਾਂ ਦੇ ਪ੍ਰੋਗਰਾਮਾਂ ਉੱਤੇ ਬਹੁਤ ਜ਼ਿਆਦਾ ਨੱਚਦੇ ਹਨ ਅਤੇ ਉਨ੍ਹਾਂ ਨੂੰ ਖ਼ੁਸ਼ ਹੋ ਕੇ ਲੋਕ ਵਧਾਈ ਦਿੰਦੇ ਹਨ।ਇਸੇ ਤਰ੍ਹਾਂ ਨਾਲ ਜ਼ਿਲ੍ਹਾ ਸੰਗਰੂਰ ਦੇ ਪਿੰਡ ਸਰਤਾਜ ਵਿੱਚ ਰਹਿਣ ਵਾਲੀ ਸੁੱਖੀ ਵੀ ਇਸੇ ਸਮੱਸਿਆ ਵਿੱਚੋਂ ਗੁਜ਼ਰ ਰਹੀ ਹੈ।ਉਸ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਅੱਜ ਤੱਕ ਉਸ ਦਾ ਜੀਵਨ ਬੀਤਿਆ ਹੈ

ਬਚਪਨ ਦੇ ਵਿੱਚ ਜਦੋਂ ਉਹ ਸਕੂਲ ਜਾਇਆ ਕਰਦੀ ਸੀ ਤਾਂ ਉਸ ਨੇ ਮੁੰਡਿਆਂ ਵਾਲਾ ਪਹਿਰਾਵਾ ਪਹਿਨਿਆ ਹੁੰਦਾ ਸੀ, ਪਰ ਉਸ ਦਾ ਮਨ ਕਰਦਾ ਸੀ ਕਿ ਉਹ ਕੁੜੀਆਂ ਵਾਲਾ ਪਹਿਰਾਵਾ ਪਹਿਨੇ।ਜਦੋਂ ਉਹ ਕੁੜੀਆਂ ਦੀ ਤਰ੍ਹਾਂ ਵਰਤਾਅ ਕਰਦੀ ਸੀ ਤਾਂ ਬਹੁਤ ਸਾਰੇ ਲੋਕ ਉਸ ਦਾ ਮਜ਼ਾਕ ਵੀ ਉਡਾਉਂਦੇ ਸੀ। ਬਾਅਦ ਵਿੱਚ ਘਰ ਪਰਿਵਾਰ ਦੇ ਲੋਕਾਂ ਨੇ ਵੀ ਉਸ ਨੂੰ ਡਾਂਟਣਾ ਸ਼ੁਰੂ ਕਰ ਦਿੱਤਾ।ਜਦੋਂ ਉਹ ਪ੍ਰੋਗਰਾਮਾਂ ਦੇ ਵਿੱਚ ਨੱਚਣ ਗਾਉਣ ਲੱਗੀ ਤਾਂ ਉਸ ਤੋਂ ਬਾਅਦ ਇਸ ਦੇ ਪਰਿਵਾਰਕ ਮੈਂਬਰ ਇਸ ਤੋਂ ਅਲੱਗ ਹੋ ਗਏ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.