ਸੁੱਖ ਸੰਘੇਡ਼ਾ ਨਾਲ ਦੇਖੋ ਕਿਸ ਨੇ ਲਿਆ ਪੰਗਾ,ਪੈ ਗਿਆ ਭਾਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਕਲਾਕਾਰਾਂ ਦਾ ਆਪਸ ਦੇ ਵਿੱਚ ਕੋਈ ਨਾ ਕੋਈ ਵਿਵਾਦ ਛਿੜਿਆ ਹੀ ਰਹਿੰਦਾ ਹੈ।ਬਹੁਤ ਸਾਰੇ ਅਜਿਹੇ ਕਲਾਕਾਰ ਹਨ ਜੋ ਇੱਕ ਦੂਸਰੇ ਦੇ ਕੰਮ ਨੂੰ ਦੇਖ ਕੇ ਨਹੀਂ ਜਰਦੇ ਜਾਂ ਫਿਰ ਉਹ ਮਸ਼ਹੂਰੀ ਲੈਣ ਦੇ ਲਈ ਇੱਕ ਦੂਸਰੇ ਉੱਤੇ ਤੰਜ ਕੱਸਦੇ ਹਨ ਤਾਂ ਜੋ ਉਹ ਹਮੇਸ਼ਾਂ ਸੁਰਖੀਆਂ ਵਿੱਚ ਰਹਿਣ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਮਸ਼ਹੂਰ ਵੀਡੀਓ ਡਾਇਰੈਕਟਰ ਰੂਪਨ ਬੱਲ ਨੇ ਡਾਇਰੈਕਟਰ ਸੁੱਖ ਸੰਘੇਡ਼ਾ ਦੇ ਖ਼ਿਲਾਫ਼ ਪੋਸਟ ਪਾਈ ਹੈ।ਇਸ ਵਿਚ ਰੂਪਨ ਬੱਲ ਦਾ ਕਹਿਣਾ ਹੈ ਕਿ ਕੁਝ ਲੋਕ ਉਨ੍ਹਾਂ ਦੀ ਰੀਸ ਕਰਨਾ ਚਾਹੁੰਦੇ ਹਨ,ਪਰ ਰੀਸ ਹੋਣੀ ਨਹੀਂ।

ਇਸ ਤੋਂ ਇਲਾਵਾ ਵੀ ਉਸ ਨੇ ਆਪਣੀ ਇਸ ਪੋਸਟ ਦੇ ਵਿੱਚ ਕਾਫ਼ੀ ਜ਼ਿਆਦਾ ਕੁਝ ਲਿਖਿਆ ਹੈ।ਪਰ ਇਸ ਪੋਸਟ ਦੇ ਵਿੱਚ ਕਿਤੇ ਵੀ ਸੁੱਖ ਸੰਘੇੜਾ ਦਾ ਨਾਮ ਨਹੀਂ ਹੈ।ਪਰ ਫਿਰ ਵੀ ਸੁੱਖ ਸੰਘੇਡ਼ਾ ਨੂੰ ਅਜਿਹਾ ਲੱਗਦਾ ਹੈ ਕਿ ਇਹ ਗੱਲ ਉਸ ਨੂੰ ਕਹੀ ਗਈ ਹੈ।ਜਿਸ ਤੋਂ ਬਾਅਦ ਸੁੱਖ ਸੰਘੇਡ਼ਾ ਨੇ ਵੀ ਇਸ ਦਾ ਰਿਪਲਾਈ ਕੀਤਾ ਹੈ। ਜਿਸ ਵਿੱਚ ਉਸ ਨੇ ਕਿਹਾ ਹੈ ਕਿ ਉਹ ਇੰਨਾ ਵੇਲਾ ਨਹੀਂ ਹੈ ਕਿ ਇਹੋ ਜਿਹੇ ਮਸਲਿਆਂ ਦੇ ਵਿੱਚ ਕੁਮੈਂਟ ਬਾਜ਼ੀਆਂ ਕਰੇ।ਇਸ ਤੋਂ ਇਲਾਵਾ ਉਸ ਦਾ ਕਹਿਣਾ ਹੈ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਸ ਦਾ ਨਾਮ ਲੈ ਕੇ ਉਸ ਨੂੰ ਸਿੱਧੇ ਤੌਰ ਤੇ ਕਿਹਾ ਜਾਵੇ।

ਇਸ ਤਰੀਕੇ ਨਾਲ ਲੁਕ ਕੇ ਗੱਲਾਂ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।ਇਸ ਮਾਮਲੇ ਸਬੰਧੀ ਸੁੱਖ ਸੰਘੇਡ਼ਾ ਅਤੇ ਰੂਪਨ ਬੱਲ ਦੇ ਫੈਨਸ ਵੱਲੋਂ ਵੀ ਕੁਮੈਂਟ ਕੀਤੇ ਜਾ ਰਹੇ ਹਨ।ਜਿਸ ਵਿੱਚ ਉਹ ਆਪਣੇ ਪਸੰਦੀਦਾ ਕਲਾਕਾਰ ਦੀ ਤਾਰੀਫ਼ ਕਰਦੇ ਹਨ ਅਤੇ ਵਿਰੋਧੀ ਕਲਾਕਾਰ ਨੂੰ ਲਾਹਨਤਾਂ ਪਾ ਰਹੇ ਹਨ।ਇਸ ਤਰ੍ਹਾਂ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਹਨ।ਜਦੋਂ ਦੋ ਕਲਾਕਾਰਾਂ ਦੇ ਵਿਚਕਾਰ ਲੜਾਈ ਹੁੰਦੀ ਹੈ ਜਾਂ ਫਿਰ ਉਹ ਇੱਕ ਦੂਜੇ ਦੇ ਖ਼ਿਲਾਫ਼ ਕੁਮੈਂਟ ਕਰਦੇ ਹਨ ਤਾਂ ਉੱਥੇ ਉਨ੍ਹਾਂ ਦੇ ਫੈਂਸ ਦੇ ਵਿਚ ਵੀ ਕਾਫੀ ਜ਼ਿਆਦਾ ਤਕਰਾਰਬਾਜ਼ੀ ਦੇਖਣ ਨੂੰ ਮਿਲਦੀ ਹੈ।ਤੁਹਾਡਾ ਇਸ ਤਰ੍ਹਾਂ ਦੇ ਮਾਮਲਿਆਂ ਦੇ ਵਿੱਚ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.