ਦਿੱਲੀ ਧਰਨੇ ਤੇ ਗਏ ਕਿਸਾਨ ਦੇ ਘਰ ਹੋਈ ਚੋਰੀ,ਫਿਰ ਦੇਖੋ ਕੀ ਹੋਇਆ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ,ਜਿਸ ਕਾਰਨ ਇਹ ਧਰਨਾ ਕਾਫੀ ਜ਼ਿਆਦਾ ਲੰਬਾ ਜਾ ਰਿਹਾ ਹੈ।ਇਸੇ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ,ਬਹੁਤ ਵਾਰ ਉਨ੍ਹਾਂ ਤੇ ਮੌਸਮ ਦੀ ਮਾਰ ਵੀ ਪਈ ਹੈ। ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਦੀਆਂ ਲਾਠੀਆਂ ਵੀ ਉਨ੍ਹਾਂ ਨੇ ਖਾਧੀਆਂ ਹਨ।ਪਰ ਫਿਰ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਦਿਖਾਈ ਦੇ ਰਹੇ ਹਨ ਕਿ ਉਹ ਦਿੱਲੀ ਦੀਆਂ ਸਰਹੱਦਾਂ ਉਸ ਸਮੇਂ ਤੱਕ ਛੱਡ ਕੇ ਨਹੀਂ ਜਾਣਗੇ।ਜਦੋਂ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।ਇਸ ਦੌਰਾਨ ਕਿਸਾਨਾਂ ਨਾਲ ਜੁਡ਼ੀਅਾਂ ਹੋੲੀਅਾਂ ਕੁਝ ਨਿਜੀ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ,

ਜਿਥੇ ਦਿੱਲੀ ਧਰਨੇ ਤੇ ਬੈਠੇ ਹੋਏ ਕਿਸਾਨਾਂ ਦੇ ਘਰਾਂ ਦੇ ਵਿੱਚ ਚੋਰੀਆਂ ਹੋ ਰਹੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਇਆ ਸੀ।ਪਿਛਲੇ ਦਿਨਾਂ ਦੇ ਵਿਚ ਇਕ ਕਿਸਾਨ ਦੇ ਘਰ ਤੀਹ ਚਾਲੀ ਲੱਖ ਰੁਪਏ ਦੀ ਚੋਰੀ ਹੋਈ ਸੀ।ਇਸ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਗਈ ਸੀ।ਪਰ ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ਦੇ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਭਾਵੇਂ ਕਿ ਪੁਲੀਸ ਮੁਲਾਜ਼ਮਾਂ ਨੇ ਇਹ ਵਿਸ਼ਵਾਸ ਦਿਵਾਇਆ ਕਿ ਉਹ ਇਸ ਮਾਮਲੇ ਦੇ ਵਿੱਚ ਕੰਮ ਕਰ ਰਹੇ ਹਨ।ਜਲਦੀ ਹੀ ਚੋਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ

ਅਤੇ ਕਿਸਾਨ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ।ਪਰ ਅਜੇ ਤੱਕ ਇਸ ਮਾਮਲੇ ਵਿੱਚ ਚੋਰ ਨੂੰ ਨਹੀਂ ਫੜਿਆ ਗਿਆ,ਜਿਸ ਕਾਰਨ ਬਹੁਤ ਸਾਰੇ ਕਿਸਾਨ ਇਕੱਠੇ ਹੋਏ ਹਨ। ਉਨ੍ਹਾਂ ਨੇ ਪੁਲਸ ਸਟੇਸ਼ਨ ਖੇਮਕਰਨ ਦੇ ਅੱਗੇ ਧਰਨਾ ਪ੍ਰਦਰਸ਼ਨ ਕਰ ਦਿੱਤਾ ਹੈ।ਇਸ ਦੌਰਾਨ ਉਹ ਤਰਨਤਾਰਨ ਪੁਲਸ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕਿਸਾਨ ਦੇ ਘਰ ਕੋਈ ਛੋਟੀ ਮੋਟੀ ਚੋਰੀ ਨਹੀਂ ਹੋਈ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ,ਜਿਸ ਦਾ ਇਨਸਾਫ਼ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *