ਬਲੈਕਮੇਲਰ ਨੇ ਦੇਖੋ ਕਿਸ ਤਰੀਕੇ ਨਾਲ ਬਰਬਾਦ ਕੀਤੀ ਮੁੰਡੇ ਦੀ ਜ਼ਿੰਦਗੀ,ਹੋ ਜਾਓ ਸਾਵਧਾਨ!

Uncategorized

ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਇਸ ਦੌਰਾਨ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਦੇ ਜ਼ਰੀਏ ਕੁਝ ਅਜਿਹੇ ਕੰਮ ਕਰਦੇ ਹਨ,ਜਿਸ ਨਾਲ ਉਹ ਆਪਣੀ ਜ਼ਿੰਦਗੀ ਬਣਾ ਲੈਂਦੇ ਹਨ ਭਾਵ ਬਹੁਤ ਸਾਰਾ ਪੈਸਾ ਕਮਾਉਂਦੇ ਹਨ। ਪਰ ਦੂਜੇ ਪਾਸੇ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਗਲਤ ਤਰੀਕੇ ਨਾਲ ਪੈਸਾ ਕਮਾਉਂਦੇ ਹਨ ਅਤੇ ਦੂਸਰੇ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਪੰਜਾਬ ਵਿਚ ਰਹਿਣ ਵਾਲਾ

ਇਕ ਜੋੜਾ ਇਕ ਬਲੈਕਮੇਲਰ ਦੇ ਹੱਥੇ ਚੜ੍ਹ ਗਿਆ।ਜਾਣਕਾਰੀ ਮੁਤਾਬਕ ਇਸ ਵਿਅਕਤੀ ਨੂੰ ਇੱਕ ਵੀਡੀਓ ਕੋਲ ਆਉਂਦੀ ਹੈ। ਉਸ ਸਮੇਂ ਇਹ ਵਿਅਕਤੀ ਨਹਾ ਰਿਹਾ ਸੀ। ਉਸ ਦੌਰਾਨ ਹੀ ਇਹ ਵੀਡੀਓ ਕੋਲ ਚੁੱਕਦਾ ਹੈ ਇਸ ਨੇ ਦੱਸਿਆ ਕਿ ਕੁੜੀ ਦੀ ਆਵਾਜ਼ ਦੇ ਵਿੱਚ ਇੱਕ ਲੜਕਾ ਬੋਲ ਰਿਹਾ ਸੀ। ਉਸੇ ਦੌਰਾਨ ਇਸ ਨੂੰ ਸਮਝ ਲੱਗ ਗਈ ਸੀ ਕਿ ਇਹ ਕੋਈ ਲੜਕਾ ਹੈ,ਪਰ ਆਵਾਜ਼ ਲਡ਼ਕੀ ਦੀ ਕੱਢ ਰਿਹਾ ਹੈ।ਜਿਸ ਤੋਂ ਬਾਅਦ ਇਸ ਨੇ ਫੋਨ ਕੱਟ ਦਿੱਤਾ

ਉਸਤੋਂ ਬਾਅਦ ਉਸ ਤੁਰੰਤ ਹੀ ਇਸ ਨੂੰ ਫੇਸਬੁੱਕ ਦੇ ਜ਼ਰੀਏ ਦੁਬਾਰਾ ਕਾਲ ਕੀਤੀ ਜਾਂਦੀ ਹੈ। ਇਸ ਦੌਰਾਨ ਇਸ ਨੂੰ ਦੱਸਿਆ ਜਾਂਦਾ ਹੈ ਕਿ ਇਸ ਦੀਆਂ ਕੁਝ ਫੋਟੋਆਂ ਇਨ੍ਹਾਂ ਦੇ ਕੋਲ ਹਨ ਜਿਸ ਨੂੰ ਅਪਲੋਡ ਕਰ ਦਿੱਤਾ ਜਾਵੇਗਾ।ਜਿਸ ਨਾਲ ਇਸ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ ਇਸ ਲਈ ਜੇਕਰ ਇਹ ਚਾਹੁੰਦਾ ਹੈ ਕਿ ਇਸ ਦੀਆਂ ਫੋਟੋਆਂ ਸੋਸ਼ਲ ਮੀਡੀਆ ਉੱਤੇ ਭਾਰਤ ਨਾ ਛਾਪੀਆਂ ਜਾਣ ਤਾਂ ਇਸ ਨੂੰ ਤੁਰੰਤ ਹੀ ਚਾਰ ਹਜ਼ਾਰ ਰੁਪਏ ਟਰਾਂਸਫਰ ਕਰਨਾ ਹੋਵੇਗਾ।ਉਸ ਤੋਂ ਬਾਅਦ ਲਗਾਤਾਰ ਇਸ ਨਾਲ ਅਜਿਹਾ ਹੀ ਹੁੰਦਾ ਰਹਿੰਦਾ ਹੈ।

ਬਾਅਦ ਵਿੱਚ ਪਤੀ ਪਤਨੀ ਵੱਲੋਂ ਇਸ ਮਾਮਲੇ ਨੂੰ ਪੁਲਸ ਮੁਲਾਜ਼ਮਾਂ ਤਕ ਪਹੁੰਚਾਇਆ ਜਾਂਦਾ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਹੁਣ ਇਨ੍ਹਾਂ ਨੇ ਮੀਡੀਆ ਦੇ ਜ਼ਰੀਏ ਵੀ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਅਜਿਹੀ ਕੋਈ ਕਾਲ ਆਉਂਦੀ ਹੈ

ਤਾਂ ਉਸ ਦੇ ਝਾਂਸੇ ਵਿਚ ਨਾ ਫਸਣ ਤੁਰੰਤ ਹੀ ਪੁਲੀਸ ਮੁਲਾਜ਼ਮਾਂ ਕੋਲ ਇਸ ਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਅਜਿਹੇ ਮਾਮਲਿਆਂ ਨੂੰ ਦਬਾਇਆ ਜਾ ਸਕੇ। ਸੋ ਜੇਕਰ ਤੁਸੀਂ ਵੀ ਹਰ ਵਕਤ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਹੋ ਤਾਂ ਤੁਹਾਨੂੰ ਸੁਚੇਤ ਹੋਣਾ ਚਾਹੀਦਾ ਹੈ ਕਿ ਕਿਸੇ ਵੀ ਸਮੇਂ ਤੁਹਾਡੇ ਨਾਲ ਕੋਈ ਧੋ-ਖਾ ਹੋ ਸਕਦਾ ਹੈ ਜਾਂ ਫਿਰ ਤੁਹਾਨੂੰ ਕੋਈ ਬ-ਲੈ-ਕ-ਮੇ-ਲ ਕਰ ਸਕਦਾ ਹੈ;ਇਸ ਲਈ ਜ਼ਰੂਰੀ ਹੈ ਕਿ ਤੁਸੀਂ ਹਰ ਤਰ੍ਹਾਂ ਦੀ ਜਾਣਕਾਰੀ ਰੱਖੋ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *