ਗੁਰਦੁਆਰਾ ਸਾਹਿਬ ਅੰਦਰ ਔਰਤ ਨੇ ਕੀਤਾ ਸ਼ਰਮਨਾਕ ਕਾਰਾ,ਵੀਡੀਓ ਹੋਈ ਵਾਇਰਲ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਤਰਨਤਾਰਨ ਦੇ ਪਿੰਡ ਲੱਕੜਾਂ ਤਪਾ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਅੌਰਤ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਅਜਿਹੀ ਹਰਕਤ ਕੀਤੀ ਹੈ।ਜਿਸ ਨੇ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਇਸ ਤੋਂ ਬਾਅਦ ਇਸ ਔਰਤ ਦੇ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਇਕ ਅੌਰਤ ਨੇ ਇਕ ਟੂਣਾ ਰੱਖਿਆ ਹੈ। ਇਸ ਨੇ ਇਹ ਟੂਣਾ ਦੂਸਰਿਆਂ ਨੂੰ ਚਕਮਾ ਦਿੰਦੇ ਹੋਏ ਰੱਖਿਆ ਸੀ ਪਰ ਇਸ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਉਨ੍ਹਾਂ ਦੇ ਵਿਚ ਇਸ ਦੀ ਤਸਵੀਰ ਕੈਦ ਹੋ ਰਹੀ ਹੈ।ਜਦੋਂ ਗੁਰਦੁਆਰਾ ਸਾਹਿਬ ਵਿਚ ਮੌਜੂਦ ਗ੍ਰੰਥੀ ਨੇ ਇਸ ਟੂਡੇ ਨੂੰ ਵੇਖਿਆ ਤਾਂ ਉਸ ਤੋਂ ਬਾਅਦ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਤਾਂ ਇਸ ਅੌਰਤ ਬਾਰੇ ਪਤਾ ਚੱਲਿਆ

ਜਦੋਂ ਇਸ ਔਰਤ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਸ ਨੇ ਦੱਸਿਆ ਕਿ ਇਸ ਅਤੇ ਮੁੰਡੇ ਦੀ ਤਬੀਅਤ ਠੀਕ ਨਹੀਂ ਰਹਿੰਦੀ ਸੀ,ਜਿਸ ਕਾਰਨ ਇਸ ਨੂੰ ਕਿਸੇ ਬਾਬੇ ਨੇ ਦੱਸਿਆ ਸੀ ਕਿ ਜੇਕਰ ਇਹ ਇਸ ਤਰੀਕੇ ਨਾਲ ਟੂਣਾ ਰੱਖਦੀ ਹੈ ਤਾਂ ਇਸ ਦੇ ਲੜਕੇ ਦੀ ਤਬੀਅਤ ਠੀਕ ਹੋ ਜਾਵੇਗੀ।ਜਿਸ ਕਾਰਨ ਇਸ ਨੇ ਅਜਿਹਾ ਕੀਤਾ ਸੀ, ਪਰ ਇਸ ਹਰਕਤ ਨੇ ਬਹੁਤ ਸਾਰੇ ਸਿੱਖ ਧਰਮ ਦੇ ਲੋਕਾਂ ਦੇ ਮਨ ਨੂੰ ਠੇਸ ਪਹੁੰਚਾਈ ਹੈ।ਜਿਸ ਤੋਂ ਬਾਅਦ ਇਹ ਮਾਮਲਾ ਪੁਲਿਸ ਮੁਲਾਜ਼ਮਾਂ ਤਕ ਪਹੁੰਚ ਚੁੱਕਿਆ ਹੈ। ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਛਾਣਬੀਣ ਦੇ ਆਧਾਰ ਤੇ

ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਬਹੁਤ ਸਾਰੇ ਲੋਕ ਅਜਿਹੇ ਹਨ,ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਵਿਸ਼ਵਾਸ ਰੱਖਣ ਦੀ ਥਾਂ ਤੇ ਟੂਣਿਆਂ ਤੇ ਵਿੱਚ ਜ਼ਿਆਦਾ ਵਿਸ਼ਵਾਸ ਰੱਖਦੇ ਹਨ।ਜਿਸ ਕਾਰਨ ਉਨ੍ਹਾਂ ਨੂੰ ਜ਼ਿੰਦਗੀ ਦੇ ਵਿੱਚ ਬਹੁਤ ਸਾਰੇ ਦੁੱਖ ਦੇਖਣੇ ਪੈਂਦੇ ਹਨ। ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲੇ ਲੋਕ ਕਦੇ ਵੀ ਟੂਣਿਆਂ ਦੇ ਵਿੱਚ ਵਿਸ਼ਵਾਸ ਨਹੀਂ ਰੱਖਦੇ।ਇਹ ਗੁਰਬਤ ਦੇ ਬਿਲਕੁਲ ਖ਼ਿਲਾਫ਼ ਹੈ ਅਤੇ ਸਾਡੇ ਗੁਰੂਆਂ ਨੇ ਕਦੇ ਵੀ ਸਾਨੂੰ ਟੂਣਿਆਂ ਵਿੱਚ ਵਿਸ਼ਵਾਸ ਰੱਖਣ ਦਾ ਸੰਦੇਸ਼ ਨਹੀਂ ਦਿੱਤਾ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *