ਮੁੰਡੇ ਨੇ ਗੁਆਂਢੀਆਂ ਦੇ ਘਰ ਅੱਗੇ ਕੀਤਾ ਗ਼ਲਤ ਕਾਰਨਾਮਾ,ਜਿਸਦਾ ਮਾੜਾ ਹੋਇਆ ਅੰਜਾਮ

Uncategorized

ਅਕਸਰ ਅਸੀਂ ਦੇਖਦੇ ਹਾਂ ਕਿ ਗਲੀਆਂ ਮੁਹੱਲਿਆਂ ਦੇ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਦਿਖਾਈ ਦਿੰਦੇ ਹਨ, ਜੋ ਕਿ ਦੇਖਣ ਨੂੰ ਬਿਲਕੁਲ ਵੀ ਵਧੀਆ ਨਹੀਂ ਲੱਗਦੇ।ਇਸ ਤੋਂ ਇਲਾਵਾ ਇਨ੍ਹਾਂ ਕੂੜੇ ਦੇ ਢੇਰਾਂ ਉੱਤੇ ਮੱਖੀਆਂ ਭਿਣਕਦੀਆਂ ਹਨ ਜੋ ਮੱਖੀਆਂ ਸਾਡੇ ਖਾਣ ਪੀਣ ਦੀਆਂ ਚੀਜ਼ਾਂ ਤੇ ਬੈਠਦੀਆਂ ਹਨ ਅਤੇ ਅਸੀਂ ਬਹੁਤ ਸਾਰੀਆਂ ਬੀਮਾਰੀਆਂ ਦੇ ਸ਼ਿਕਾਰ ਬਣਦੇ ਹਾਂ।ਬਹੁਤ ਘੱਟ ਲੋਕ ਅਜਿਹੇ ਹਨ ਜੋ ਆਪਣੇ ਘਰ ਨੂੰ ਸਾਫ ਸੁਥਰਾ ਰੱਖਦੇ ਹਨ ਅਤੇ ਆਪਣੇ ਆਲੇ ਦੁਆਲੇ ਨੂੰ ਵੀ ਸਾਫ ਸੁਥਰਾ ਰੱਖਦੇ ਹਨ,

ਕਿਉਂਕਿ ਜ਼ਿਆਦਾਤਰ ਲੋਕ ਆਪਣੇ ਘਰ ਦੀ ਸਫ਼ਾਈ ਕਰਨ ਤੋਂ ਬਾਅਦ ਦਾ ਕੂੜਾ ਗਲੀ ਦੇ ਵਿੱਚ ਹੀ ਸੁੱਟ ਦਿੰਦੇ ਹਨ ਜੋ ਬਹੁਤ ਸਾਰੀਆਂ ਸਮੱਸਿਆਵਾਂ ਦਾ ਕਾਰਨ ਬਣਦਾ ਹੈ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿਚ ਇਕ ਨੌਜਵਾਨ ਲੜਕਾ ਆਪਣੇ ਗੁਆਂਢੀਆਂ ਦੇ ਘਰਾਂ ਦੇ ਅੱਗੇ ਕੂੜਾ ਸੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ। ਜਾਣਕਾਰੀ ਮੁਤਾਬਕ ਜਿਨ੍ਹਾਂ ਦੇ ਘਰ ਦੇ ਅੱਗੇ ਕੂੜਾ ਸੁੱਟਿਆ ਜਾ ਰਿਹਾ ਸੀ।ਉਹ ਕਾਫੀ ਲੰਬੇ ਸਮੇਂ ਤੋਂ ਇਸ ਤੋਂ ਪ੍ਰੇਸ਼ਾਨ ਸੀ

ਕਿ ਉਨ੍ਹਾਂ ਦੇ ਘਰ ਦੇ ਅੱਗੇ ਕੂੜਾ ਕੌਣ ਸੁੱਟ ਕੇ ਜਾਂਦਾ ਹੈ।ਬਾਅਦ ਵਿੱਚ ਜਦੋਂ ਉਹਨਾਂ ਨੇ ਇਕ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ ਗੁਆਂਢੀਆਂ ਦਾ ਲੜਕਾ ਹੀ ਉਨ੍ਹਾਂ ਦੇ ਘਰ ਦੇ ਅੱਗੇ ਕੂੜਾ ਸੁੱਟ ਕੇ ਜਾਂਦਾ ਹੈ।ਇਸ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਦੋਂ ਘਰ ਦਾ ਮਾਲਕ ਸਕੂਟਰੀ ਲੈ ਕੇ ਅੰਦਰ ਚਲਿਆ ਜਾਂਦਾ ਹੈ ਤਾਂ ਉਸ ਤੋਂ ਬਾਅਦ ਇਕ ਲੜਕਾ ਆਉਂਦਾ ਹੈ।ਉਸ ਲੜਕੇ ਦੇ ਹੱਥ ਵਿੱਚ ਕੂੜੇ ਨਾਲ ਭਰਿਆ ਹੋਇਆ ਇੱਕ ਲਿਫ਼ਾਫ਼ਾ ਸੀ।

ਕੁਝ ਸਮੇਂ ਲਈ ਉਹ ਉੱਥੇ ਹੀ ਰੁਕਿਆ ਰਹਿੰਦਾ ਹੈ ਜਦੋਂ ਉਸ ਨੂੰ ਲੱਗਦਾ ਹੈ ਕਿ ਉਸ ਨੂੰ ਕੋਈ ਵੀ ਨਹੀਂ ਦੇਖ ਰਿਹਾ ਤਾਂ ਉਹ ਕੂੜੇ ਵਾਲਾ ਲਿਫ਼ਾਫਾ ਆਪਣੇ ਗਵਾਂਢੀਆਂ ਦੇ ਘਰ ਦੇ ਅੱਗੇ ਸੁੱਟ ਕੇ ਭੱਜ ਜਾਂਦਾ ਹੈ।ਇਹ ਲੜਕਾ ਅਜਿਹਾ ਕਿਉਂ ਕਰ ਰਿਹਾ ਹੈ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ।ਪਰ ਜਿਨ੍ਹਾਂ ਦੇ ਘਰ ਦੇ ਅੱਗੇ ਇਹ ਸਭ ਕੁਝ ਹੋ ਰਿਹਾ ਸੀ ਉਨ੍ਹਾਂ ਨੇ ਇਹ ਵੀਡੀਓ ਵਾਇਰਲ ਕੀਤੀ ਹੈ ਤਾਂ ਜੋ ਲੜਕੇ ਨੂੰ ਸਬਕ ਮਿਲੇ ਕਿ ਉਸ ਦੀ ਗ਼ਲਤੀ ਫੜੀ ਗਈ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਅਜਿਹੀ ਗਲਤੀ ਦੁਬਾਰਾ ਨਾ ਕਰੇ ਨਹੀਂ ਤਾਂ ਇਸ ਦਾ ਅੰਜਾਮ ਬਹੁਤ ਜ਼ਿਆਦਾ ਮਾੜਾ ਹੋਵੇਗਾ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.