ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਡਾਕਟਰ ਲਾਪਰਵਾਹੀ ਦਿਖਾਉਂਦੇ ਹਨ ਅਤੇ ਮਰੀਜ਼ਾਂ ਦੀ ਜਾਨ ਖ-ਤ-ਰੇ ਵਿਚ ਪੈ ਜਾਂਦੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਦਲਜੀਤ ਕੌਰ ਨਾਂ ਦੀ ਇੱਕ ਔਰਤ ਦਸ ਸਾਲ ਬਾਅਦ ਮਾਂ ਬਣਨ ਜਾ ਰਹੀ ਸੀ ਉਸ ਤੋਂ ਪਹਿਲਾਂ ਉਸ ਦੀ ਇੱਕ ਪੁੱਤਰੀ ਵੀ ਹੈ।ਪਰ ਇਸ ਦੌਰਾਨ ਡਾਕਟਰਾਂ ਦੀ ਇਕ ਅਜਿਹੀ ਲਾਪਰਵਾਹੀ ਸਾਹਮਣੇ ਆਈ ਹੈ।ਜਿਸ ਕਾਰਨ ਦਲਜੀਤ ਕੌਰ ਆਉਣ ਵਾਲੇ ਸਮੇਂ ਦੇ ਵਿੱਚ ਕਦੇ ਵੀ ਮਾਂ ਨਹੀਂ ਬਣ ਸਕਦੀ ਹੈ। ਜਾਣਕਾਰੀ ਮੁਤਾਬਕ ਗਰਭਵਤੀ ਹੋਣ ਤੋਂ ਬਾਅਦ ਦਲਜੀਤ ਕੌਰ ਦੀ ਤਬੀਅਤ ਖ਼ਰਾਬ ਹੋਣ ਲੱਗੀ,
ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ।ਇਸ ਦੌਰਾਨ ਡਾਕਟਰਾਂ ਨੇ ਉਸ ਨੂੰ ਦੂਸਰੇ ਹਸਪਤਾਲ ਵਿਚ ਰੈਫਰ ਕਰ ਦਿੱਤਾ। ਜਿੱਥੇ ਜਾ ਕੇ ਉਸ ਨੂੰ ਕਿਹਾ ਗਿਆ ਕਿ ਇਹ ਗਰਭਵਤੀ ਨਹੀਂ ਹੈ।ਇਸ ਤੋਂ ਇਲਾਵਾ ਇੱਕ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਕਿਹਾ ਗਿਆ ਕਿ ਉਸ ਦਾ ਦਾਹ ਸੰਸਕਾਰ ਕਰ ਦਿੱਤਾ ਜਾਵੇ।ਪਰ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਤੇ ਯਕੀਨ ਨਹੀਂ ਹੋਇਆ।ਉਸ ਤੋਂ ਬਾਅਦ ਉਹ ਦੂਸਰੇ ਡਾਕਟਰਾਂ ਦੇ ਕੋਲ ਉਸ ਨੂੰ ਲੈ ਕੇ ਗਏ। ਜਿਸ ਤੋਂ ਬਾਅਦ ਉਸ ਦਾ ਇਲਾਜ ਕੀਤਾ ਗਿਆ ਤਾਂ ਹੁਣ ਦਲਜੀਤ ਕੌਰ ਬਿਲਕੁਲ ਠੀਕ ਹੈ।
ਪਰ ਉਸ ਨੂੰ ਇਹ ਦੁੱਖ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਕਦੇ ਵੀ ਦੁਬਾਰਾ ਮਾਂ ਨਹੀਂ ਬਣ ਸਕਦੀ।ਇਸ ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਪੁਲਸ ਸਟੇਸ਼ਨ ਦੇ ਵਿੱਚ ਮਾਮਲਾ ਵੀ ਦਰਜ ਕਰਵਾਇਆ ਹੈ,ਜਿਸ ਤੋਂ ਬਾਅਦ ਇਲਾਕੇ ਦੇ ਐਸਐਮਓ ਨੇ ਇਸ ਮਾਮਲੇ ਦੀ ਜਾਂਚ ਕਰਨ ਲਈ ਇਕ ਕਮੇਟੀ ਤਿਆਰ ਕੀਤੀ ਹੈ ਤਾਂ ਜੋ ਇਸ ਮਾਮਲੇ ਦੇ ਵਿੱਚ ਵਰਤੀ ਗਈ ਲਾਪ੍ਰਵਾਹੀ ਦਾ ਅਸਲ ਕਾਰਨ ਜਾਣਿਆ ਜਾ ਸਕੇ ਅਤੇ ਕੋਈ ਅਜਿਹਾ ਨਿਯਮ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ
ਸਮੇਂ ਦੇ ਵਿਚ ਇਸ ਤਰ੍ਹਾਂ ਦੀ ਘਟਨਾ ਕਿਸੇ ਹੋਰ ਨਾਲ ਨਾ ਵਾਪਰੇ।ਪਰਿਵਾਰਕ ਮੈਬਰਾਂ ਇਸ ਘਟਨਾ ਤੋਂ ਬਾਅਦ ਕਾਫ਼ੀ ਜ਼ਿਆਦਾ ਦੁਖੀ ਹਨ ਅਤੇ ਉਨ੍ਹਾਂ ਦੇ ਮਨ ਵਿੱਚ ਗੁੱਸਾ ਵੀ ਹੈ, ਕਿਉਂਕਿ ਡਾਕਟਰਾਂ ਦੀ ਲਾਪ੍ਰਵਾਹੀ ਕਾਰਨ ਦਲਜੀਤ ਕੌਰ ਦੀ ਜਾਨ ਜਾ ਸਕਦੀ ਸੀ ਅਤੇ ਡਾਕਟਰਾਂ ਨੇ ਅਜਿਹੀ ਲਾਪਰਵਾਹੀ ਵਰਤੀ ਕਿ ਜਿਊਂਦੀ ਦਲਜੀਤ ਕੌਰ ਨੂੰ ਹੀ ਮਰਿਆ ਹੋਇਆ ਘੋਸ਼ਿਤ ਕਰ ਦਿੱਤਾ। ਸੋ ਜਦੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਡਾਕਟਰਾਂ ਤੋਂ ਭਰੋਸਾ ਉਠ ਜਾਂਦਾ ਹੈ ਅਤੇ ਬਹੁਤ ਸਾਰੇ ਲੋਕ ਅੱਜਕੱਲ੍ਹ ਡਾਕਟਰਾਂ ਦੇ ਨਾਲ ਬਹਿਸਬਾਜ਼ੀ ਕਰਦੇ ਹੋਏ ਦਿਖਾਈ ਦਿੰਦੇ ਹਨ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !