ਗੁਰੂ ਕੀ ਨਗਰੀ ਵਿੱਚ ਵਿਅਕਤੀਆਂ ਨੇ ਕੀਤਾ ਦਿਲ ਦਹਿਲਾਉਣ ਵਾਲਾ ਕਾਰਨਾਮਾ

Uncategorized

ਪੰਜਾਬ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ।ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਅੱਜਕੱਲ੍ਹ ਲੁਟੇਰੇ ਬੇਖੌਫ ਹੋ ਕੇ ਘੁੰਮਦੇ ਹੋਏ ਦਿਖਾਈ ਦਿੰਦੇ ਹਨ, ਜਿਸ ਕਾਰਨ ਉਹ ਬਿਨਾਂ ਕਿਸੇ ਡਰ ਤੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਕਰਿਆਨਾ ਸਟੋਰ ਦੇ ਵਿਚ ਕੁਝ ਲੁਟੇਰੇ ਆ ਵੜਦੇ ਹਨ।

ਉਸ ਤੋਂ ਬਾਅਦ ਉਹ ਪਿ-ਸ-ਤੌ-ਲ ਦੀ ਨੋਕ ਤੇ ਗੱਲੇ ਵਿਚ ਰੱਖੀ ਹੋਈ ਸਾਰੀ ਨਕਦੀ ਲੈ ਕੇ ਫਰਾਰ ਹੋ ਜਾਂਦੇ ਹਨ।ਇਸ ਦੀ ਇੱਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਦੋ ਮੋਟਰਸਾਈਕਲਾਂ ਉਤੇ ਕੁਝ ਲੁਟੇਰੇ ਸਵਾਰ ਹੋ ਕੇ ਦੁਕਾਨ ਦੇ ਅੰਦਰ ਦਾਖ਼ਲ ਹੁੰਦੇ ਹਨ।ਉਸ ਤੋਂ ਪਹਿਲਾਂ ਉਨ੍ਹਾਂ ਨੂੰ ਇੱਕ ਨੌਜਵਾਨ ਟੱਕਰਦਾ ਹੈ ਉਸ ਨੂੰ ਵੀ ਉਹ ਡਰਾਉਂਦੇ ਧਮਕਾਉਂਦੇ ਹੋਏ ਦਿਖਾਈ ਦੇ ਰਹੇ ਹਨ।ਬਾਅਦ ਵਿਚ ਉਹ ਕਰਿਆਨਾ ਸਟੋਰ ਦੇ ਅੰਦਰ ਦਾਖ਼ਲ ਹੁੰਦੇ ਹਨ ਅਤੇ ਇੱਥੇ ਦੁਕਾਨਦਾਰਾਂ ਨੂੰ ਡਰਾਉਂਦੇ ਧਮਕਾਉਂਦੇ ਹਨ ਅਤੇ ਹ-ਥਿ-ਆ-ਰ ਦੀ ਨੋਕ ਤੇ ਸਾਰੀ ਨਕਦੀ ਲੈ ਕੇ ਫਰਾਰ ਹੋ ਜਾਂਦੇ ਹਨ।

ਜਾਣਕਾਰੀ ਮੁਤਾਬਕ ਇਹ ਰਾਤ ਦੇ ਕਰੀਬ ਨੌਂ ਵਜੇ ਦਾ ਮਾਮਲਾ ਹੈ।ਉਸ ਤੋਂ ਬਾਅਦ ਇਸ ਦੀ ਸੂਚਨਾ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ ਜਾਂਦੀ ਹੈ।ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ ਤੇ ਜਲਦੀ ਹੀ ਲੁਟੇਰਿਆਂ ਦੀ ਪਹਿਚਾਣ ਕਰ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਅਜਿਹੇ ਮਾਮਲਿਅਾਂ ਦੇ ਵਿਚ ਪੁਲਿਸ ਮੁਲਾਜ਼ਮਾਂ ਨੂੰ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।ਕਿਉਂਕਿ ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *