ਸੜਕਾਂ ‘ਤੇ ਰੁਲਦੇ ਪੰਜਾਬ ਪੁਲਸ ਦੇ ਨੌਜਵਾਨ ਦੀ ਕਹਾਣੀ ਰੌਂਗਟੇ ਖੜੇ ਕਰਦੀ!

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਦਾ ਤਾਣਾ ਬਾਣਾ ਇਸ ਕਦਰ ਉਲਝ ਚੁੱਕਿਆ ਹੈ ਕੀ ਅਸੀਂ ਆਪਣਿਆਂ ਨੂੰ ਵੀ ਆਪਣੇ ਨਹੀਂ ਸਮਝਦੇ ਅਤੇ ਕਈ ਵਾਰ ਘਰਾਂ ਵਿੱਚ ਆਮ ਹੀ ਦੇਖਿਆ ਹੈ ਕਿ ਬਜ਼ੁਰਗ ਹੁੰਦੇ ਹਨ ਜੋ ਕਿ ਉਹ ਬਿਮਾਰ ਹੋ ਜਾਂਦੇ ਹਨ ਤੇ ਉਨ੍ਹਾਂ ਦੀ ਦੇਖਭਾਲ ਕਰਨੀ ਸਾਨੂੰ ਔਖੀ ਲੱਗਦੀ ਹੈ।ਅਤੇ ਅੰਮ੍ਰਿਤਸਰ ਵਿੱਚ ਇੱਕ ਅਜਿਹੀ ਸੰਸਥਾ ਚਲਾਈ ਗਈ ਜਿੱਥੋਂ ਕਿ ਕਈ ਬਜ਼ੁਰਗਾਂ ਨੂੰ ਰਹਿਣ ਲਈ ਘਰ ਨਹੀਂ ਮਿਲਦਾ

ਅਤੇ ਉਨ੍ਹਾਂ ਦੀ ਉੱਥੇ ਹੁਣ ਦੇਖਭਾਲ ਕੀਤੀ ਜਾ ਰਹੀ ਹੈ.ਅਤੇ ਉਸ ਆਸ਼ਰਮ ਵਿੱਚ ਅਜਿਹੇ ਵੀ ਇਨਸਾਨ ਹਨ ਜੋ ਕਿ ਇਕ ਵਧੀਆ ਪੰਜਾਬ ਪੁਲਸ ਦੀਆਂ ਨੌਕਰੀਆਂ ਕਰਦੇ ਸਨ ਅਤੇ ਉਨ੍ਹਾਂ ਨੂੰ ਹਾਲਾਤਾਂ ਨੇ ਅਜਿਹੇ ਮੋੜ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਕਿ ਜਿਸਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ ਕਿੰਨਾ ਕਿੰਨਾ ਟਾਈਮ ਉਨ੍ਹਾਂ ਨੇ ਸੜਕਾਂ ਉਤੇ ਗੁਜ਼ਾਰਿਆ ਅਤੇ ਹੁਣ ਉਹ ਇਸ ਆਸ਼ਰਮ ਵਿੱਚ ਰਹਿ ਰਹੇ ਹਨ ਅਤੇ ਮਾਨਸਿਕ ਤੌਰ ਤੇ ਵੀ ਦੁਖੀ ਦਿਖਾਈ ਦੇ ਰਹੇ ਹਨ ਅਤੇ ਜਦੋਂ ਸੰਸਦਾਂ ਦੇ ਮੈਂਬਰਾਂ ਨੇ ਨਮ ਆਪਣੇ ਆਸ਼ਰਮ ਵਿੱਚ ਲਈ ਗਈ ਤਾਂ ਉਨ੍ਹਾਂ ਨੂੰ ਪਤਾ ਲੱਗਿਆ

ਕਿ ਇਹ ਦੋਨੋਂ ਨੌਜਵਾਨ ਪੰਜਾਬ ਪੁਲੀਸ ਦੀ ਨੌਕਰੀ ਕਰਦੇ ਸਨ ਅਜਿਹੀਆਂ ਵੀ ਘਟਨਾਵਾਂ ਸਾਡੇ ਮਾਨਸਿਕ ਜੀਵਨ ਵਿਚ ਹੁੰਦੀਆਂ ਰਹਿੰਦੀਆਂ ਹਨ ਅਜਿਹੇ ਵੀ ਬਜ਼ੁਰਗ ਬੀਬੀਆਂ ਸੜਕ ਤੇ ਰੁਲ ਰਹੀਆਂ ਹਨ ਜਿਨ੍ਹਾਂ ਦੀ ਸਾਨੂੰ ਦੇਖਭਾਲ ਕਰਨ ਦੀ ਲੋੜ ਹੁੰਦੀ ਹੈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦੇਖੋ ਪੂਰੀ ਵੀਡੀਓ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Leave a Reply

Your email address will not be published. Required fields are marked *