ਬੋਤਲ ਵਾਲੀ ਡਾਇਨ ਕਿਵੇਂ ਖਾ ਵੀ ਬੈਂਕ ਮੈਨੇਜਰ ਨੂੰ ,ਹੋਇਆ ਵੱਡਾ ਖੁਲਾਸਾ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅੱਜ ਦੇ ਸਮਾਜ ਵਿੱਚ ਅਜਿਹੇ ਨਸ਼ੇ ਅਜਿਹੇ ਸਰਾਭਾ ਆਈਆਂ ਹਨ ਜਿਨ੍ਹਾਂ ਦਾ ਸੇਵਨ ਲੋਕ ਅਤੇ ਨੌਜਵਾਨ ਕਰਦੇ ਹਨ.ਅਤੇ ਫਿਰ ਇਨ੍ਹਾਂ ਦਾ ਨਤੀਜਾ ਮਾੜਾ ਹੀ ਨਿਕਲਦਾ ਹੈ ਕਿਉਂਕਿ ਉਹ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ .ਕਿਉਂਕਿ ਅਜਿਹੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਨਾਲ ਜਾਂ ਤਾਂ ਸਰੀਰ ਨੂੰ ਕੋਈ ਬੀਮਾਰੀ ਲੱਗ ਜਾਂਦੀ ਹੈ ਅਤੇ ਜਾਂ ਉਹ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ.

ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਜੋ ਕਿ ਇਕ ਸਰਕਾਰੀ ਨੌਕਰੀ ਤੇ ਇਕ ਬੈਂਕ ਵਿੱਚ ਮੈਨੇਜਰ ਦੇ ਅਹੁਦੇ ਤੇ ਲੱਗਿਆ ਹੋਇਆ ਸੀ.ਅਤੇ ਉਹ ਕੁਝ ਸਮੇਂ ਤੋਂ ਡਿਊਟੀ ਤੇ ਨਹੀਂ ਜਾ ਰਿਹਾ ਸੀ ਅਤੇ ਇਸ ਮਹੀਨੇ ਉਸ ਦੀ ਨੌਕਰੀ ਤੋਂ ਸੇਵਾਮੁਕਤੀ ਸੀ ਜਿਵੇਂ ਇੱਕ ਤਰਫੋਂ ਆਪਾਂ ਕਹਿ ਸਕਦੇ ਹਾਂ ਕਿ ਉਸ ਦੀ ਰਿਟਾਇਰਮੈਂਟ ਇਸ ਮਹੀਨੇ ਹੀ ਹੋਣੀ ਸੀ ਪਰ ਉਹ ਪਿਛਲੇ ਪੰਜ ਮਹੀਨਿਆਂ ਤੋਂ ਆਪਣੀ ਡਿਊਟੀ ਤੇ ਨਹੀਂ ਜਾ ਰਿਹਾ ਸੀ ਦੱਸਣ ਵਿੱਚ ਆਇਆ ਹੈ ਕਿ ਉਹ ਸ਼ਰਾਬ ਬਹੁਤ ਜ਼ਿਆਦਾ ਪੀਣ ਲੱਗ ਗਿਆ ਸੀ।ਅਤੇ ਜਦੋਂ ਪੁਲਸ ਮੁਲਾਜ਼ਮਾਂ ਵੱਲੋਂ ਤਫਤੀਸ਼ ਕੀਤੀ ਗਈ ਤਾਂ ਉਸ ਦੇ ਸਾਥੀ ਨੇ ਦੱਸਿਆ ਕਿ ਸ਼ਰਾਬ ਪੀਣ ਦੇ ਬਹੁਤ ਜ਼ਿਆਦਾ ਆਦੀ ਸੀ ਅਤੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ

ਕਿ ਅਟੈਕ ਹੋਣ ਕਰਕੇ ਉਸ ਦੀ ਮੌਤ ਹੋ ਗਈ ਹੈ ਅਤੇ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੀ ਹੋਇਆ ਕੀ ਕਾਰਨ ਸੀ ਉਸ ਦੀ ਮੌਤ ਦਾ.ਅੱਧੇ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪੂਰੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਇਹ ਸੱਚ ਸਾਹਮਣੇ ਆਵੇਗਾ ਕਿ ਕੀ ਕਾਰਨ ਸੀ ਉਸ ਦੀ ਮੌਤ ਹੋਣ ਦਾ.ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

 

Leave a Reply

Your email address will not be published. Required fields are marked *