ਮੋਗੇ ਤੋਂ ਜਗਰਾਉਂ ਆਉਂਦੇ ਟੱਬਰ ਨਾਲ ਹੋਇਆ ਕ੍ਰਿਸਮਾ,ਵੇਖੋ ਪੂਰੀ ਵੀਡੀਓ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਜਗਰਾਉਂ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਪਰਿਵਾਰ ਮੌਕੇ ਸ਼ਹਿਰ ਤੋਂ ਦਵਾਈ ਲੈਣ ਲਈ ਲਿਜਾ ਰਹੇ ਸਨ ਤੇ ਰਸਤੇ ਵਿਚ ਜਗਰਾਉਂ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਨੂੰ ਅੱਗ ਲੱਗ ਗਈ ਜਿਸ ਦੇ ਕਾਰਨਾਂ ਉਹ ਬਹੁਤ ਹੀ ਮੁਸ਼ਕਲ ਵਿੱਚ ਪੈ ਗਏ ਅਤੇ ਉਨ੍ਹਾਂ ਨੂੰ ਉਸੇ ਟਾਈਮ ਗੱਡੀ ਨੂੰ ਰੁੱਖਾਂ ਤੇ ਗੱਡੀ ਵਿੱਚੋਂ ਉਤਰ ਕੇ ਉਸ ਦੇ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਗਿਆ ਅਤੇ ਜਿਸ ਗੱਡੀ ਨੂੰ ਅੱਗ ਲੱਗੀ ਹੈ

ਉਹ ਇੰਡੀਗੋ ਗੱਡੀ ਸੀ ਅਤੇ ਸਡ਼ਕੀ ਪੂਰੀ ਸੁਆਹ ਹੋ ਗਈ ਹੈ ਉਸ ਗੱਡੀ ਦੇ ਵਿੱਚ ਇੱਕ ਆਦਮੀ ਅਤੇ ਉਸ ਦੀ ਘਰਵਾਲੀ ਇਕ ਬੱਚੀ ਸੀ ਅਤੇ ਇਸ ਨਾਲ ਹੀ ਜਾਨ ਬਚ ਗਈ ਇਹ ਅੱਗ ਲੱਖਾਂ ਦਾ ਮੁੱਖ ਕਾਰਨ ਨਹੀਂ ਸੀ ਕੀਤੀ ਜ਼ਿਆਦਾਤਰ ਵਜਾਉਣ ਕਾਰਨ ਗੱਡੀ ਗਰਮ ਹੋ ਗਈ ਅਤੇ ਉਸਦੇ ਨਾਲ ਹੀ ਉਸ ਨੂੰ ਅੱਗ ਲੱਗ ਗਈ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨਿੱਜੀ ਦਿੱਤੀ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤਿ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਕਰਦੇ ਹੋ ਕੀ ਤੁਹਾਨੂੰ ਇਹ ਅੱਗ ਕਿਸ ਤਰ੍ਹਾਂ ਲੱਗੀ ਲੱਗਦੀ ਤੇ ਸੀ

ਅਫ਼ਸੋਸ ਪ੍ਰਗਟ ਕਰਦਿਆਂ ਜੇਕਰ ਤੁਸੀਂ ਕਿਸੇ ਵੀ ਤਰ੍ਹਾਂ ਹਿਸਾਬ ਨੂੰ ਚਲਾਉਣਾ ਤਾਂ ਉਸ ਨੂੰ ਇੰਨੀ ਸਪੀਡ ਰਾਹੀਂ ਚਲਾਏ ਗਏ ਜਿਨ੍ਹਾਂ ਨੂੰ ਤੁਸੀਂ ਕੰਟਰੋਲ ਕਰ ਸਕਣ ਅਤੇ ਕੋਈ ਸਿਰ ਦੁਰਘਟਨਾਵਾਂ ਤੋਂ ਬਚੋ ਸਕੋ ਅਜਿਹੀਆਂ ਦੁਰਘਟਨਾਵਾਂ ਉਦੋਂ ਹੀ ਸਾਹਮਣੇ ਆਉਂਦੀਆਂ ਹਨ ਜਦੋਂ ਅਸੀਂ ਕੋਈ ਵੀ ਨਿਯਮ ਤੋੜਦੇ ਹਾਂ ਜਾਂ ਤੇਜ਼ ਸਪੀਡ ਜਾਂ ਹੋਰ ਕਈ ਕਾਰਨਾਂ ਕਰਕੇ ਅਜਿਹੀਆਂ ਦੁਰਘਟਨਾਵਾਂ ਸਾਹਮਣੇ ਆਉਂਦੀਆਂ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *