ਵੱਡੀ ਖ਼ਬਰ”ਹੁਣੇ ਹੁਣੇ ਲੱਗੀ ਸੁਨਾਮ ਵਿਚ ਭਿਆਨਕ ਅੱਗ

Uncategorized

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੀ ਆਈ ਹੈ ਸੁਨਾਮ ਵਿਚ ਇਕ ਲੱਕੜ ਦੇ ਫਰਨੀਚਰ ਵਾਲੀ ਫੈਕਟਰੀ ਵਿਚ ਅੱਗ ਲੱਗਣ ਕਾਰਨ ਉੱਥੇ ਬਹੁਤ ਜ਼ਿਆਦਾ ਨੁਕਸਾਨ ਹੋਇਆ.ਇਹ ਅੱਗ ਸੁਨਾਮ ਰੋਡ ਤੋਂ ਲਹਿਰਾਗਾਗਾ ਨੂੰ ਜਾਂਦੇ ਵੱਲ ਇੱਕ ਫੈਕਟਰੀ ਹੀ ਜਿੱਥੇ ਇਹ ਭਿਆਨਕ ਅੱਗ ਲੱਗੀ ਅਤੇ ਸ਼ਹਿਰ ਵਿੱਚ ਭਜਦੜ ਮੱਚ ਗਈ.ਅਤੇ ਜਦੋਂ ਮੌਕੇ ਉੱਪਰ ਜਾ ਕੇ ਦੇਖਿਆ ਗਿਆ ਤਾਂ ਗੋਦਾਮ ਵਿੱਚ ਭਿਆਨਕ ਅੱਗ ਲੱਗੀ ਹੋਈ ਸੀ.

ਅਤੇ ਚਾਰੇ ਪਾਸੇ ਅੱਗ ਦੀਆਂ ਲਾਟਾਂ ਜਾ ਰਹੀਅਾਂ ਸਨ ਅਤੇ ਉਥੋਂ ਦੀ ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਕਈ ਮੁਕਸਦਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਉਤੇ ਕਾਬੂ ਪਾ ਲਿਆ.ਅਤੇ ਉੱਥੇ ਅਜਿਹੀ ਭਿਆਨਕ ਅੱਗ ਲੱਗਣ ਕਾਰਨ ਬਹੁਤ ਜ਼ਿਆਦਾ ਉਸ ਫੈਕਟਰੀ ਦੇ ਗੁਦਾਮ ਵਿੱਚ ਨੁਕਸਾਨ ਹੋਇਆ ਅਤੇ ਸ਼ਹਿਰ ਵਿੱਚ ਭੱਜ ਦੌੜ ਮੱਚੀ ਹੋਈ ਸੀ

ਕਿਉਂਕਿ ਇਹ ਭਿਆਨਕ ਅਗਸ ਗੋਦਾਮ ਨੂੰ ਨਿਗਲ ਰਹੀ ਸੀ ਬਹੁਤ ਉੱਚੀਆਂ ਉੱਠ ਰਹੀਆਂ ਲਾਟਾਂ ਦੂਰ ਤੋਂ ਦਿਖਾਈ ਦੇ ਰਹੀਆਂ ਸਨ.ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਪਣੀ ਮਿਹਨਤ ਨਾਲ ਇਸ ਅੱਗ ਉੱਤੇ ਕਾਬੂ ਪਾਇਆ.ਅਤੇ ਜਿੰਨਾ ਹੋ ਸਕਿਆ ਨੁਕਸਾਨ ਹੋਣ ਤੋਂ ਬਚਾਇਆ.ਪੂਰੀ ਵੀਡੀਓ ਨੂੰ ਵੇਖਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.