ਇਹ ਕਣਕ ਤਾਂ ਪਸ਼ੂਆਂ ਦੇ ਖਾਣ ਯੋਗ ਵੀ ਨਹੀਂ,ਜੋ ਬੰਦਿਆਂ ਨੂੰ ਖਵਾ ਰਹੇ ਆਂ ਦੇਖੋ ਸਰਕਾਰੀ

Uncategorized

ਅਜੇ ਬਹੁਤੀ ਮੰਦਭਾਗੀ ਘਟਨਾ ਬਲਾਸੌਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਮੰਡੀ ਵਿਚ ਕਣਕ ਨੂੰ ਖਰੀਦੇ ਹੋਏ ਬਹੁਤ ਲੰਬਾ ਸਮਾਂ ਹੋ ਗਿਆ ਅਤੇ ਉਹ ਕਣਕ ਗੁਦਾਮਾਂ ਵਿੱਚ ਪਈ ਹੈ ਅਤੇ ਗੁਦਾਮਾਂ ਵਿੱਚ ਪਈ ਸੜ ਰਹੀ ਹੈ ਜਦੋਂ ਉਥੋਂ ਵਧੀਆ ਕਣਕ ਨਿਕਲ ਗਈ ਤਾਂ ਉਸ ਦਾ ਨੇੜਲਾ ਭਾਗ ਬਹੁਤ ਸੜਿਆ ਗਲਿਆ ਰਹਿ ਗਿਆ ਅਤੇ ਉਸ ਕਣਕ ਨੂੰ ਪੱਖਾ ਲਗਾ ਕੇ ਦੁਬਾਰਾ ਬੋਰੀਆਂ ਵਿਚ ਭਰਿਆ ਜਾ ਰਿਹਾ ਹੈ ਕਿਉਂਕਿ ਇਹ ਕਣਕ ਗ਼ਰੀਬ ਪਰਿਵਾਰਾਂ ਦੇ ਘਰਾਂ ਵਿੱਚ ਜਾਵੇ

ਜੇਕਰ ਉਹੀ ਕਾਰਕੁਨਾਂ ਨੂੰ ਖ਼ਰਾਬ ਮਿਲ ਜਾਵੇ ਤਾਂ ਉਨ੍ਹਾਂ ਦਾ ਦੇਖ ਕੇ ਬੁਰਾ ਹਾਲ ਹੋ ਜਾਵੇਗਾ ਕਿਉਂਕਿ ਉਨ੍ਹਾਂ ਕੋਲ ਤਾਂ ਕੋਈ ਹੋਰ ਚਾਰਾ ਵੀ ਨਹੀਂ ਹੈ ਜਿਸ ਦੇ ਜ਼ਰੀਏ ਉਹ ਆਪਣਾ ਘਰ ਦਾ ਗੁਜ਼ਾਰਾ ਕਰ ਸਕਣ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤੇ ਵੀਡੀਓ ਦੇਖ ਕੇ ਆਪਣੇ ਵਿਚਾਰ ਜ਼ਰੂਰ ਦਿਓ ਇਹ ਕੰਮ ਗਲਤ ਹੋ ਰਿਹਾ ਜਾਂ ਠੀਕ ਜਦੋਂ ਲੋਕਾਂ ਨੇ ਗੱਲਬਾਤ ਦੌਰਾਨ ਪਤਾ

ਲੱਗਾ ਉਨ੍ਹਾਂ ਨੇ ਦੱਸਿਆ ਕਿ ਜਿਹੀ ਕਣਕ ਤਾਂ ਪਸ਼ੂ ਵੀ ਨਹੀਂ ਖਾਂਦੇ ਇਸ ਨੂੰ ਮੰਤਰੀ ਕਿੱਥੋਂ ਖਾ ਲੈਣਗੇ ਜਿਸ ਜਗ੍ਹਾ ਤੇ ਅਜਿਹੀ ਕਣਕ ਪਈ ਹੈ ਉੱਥੇ ਸਾਹ ਲੈਣਾ ਵੀ ਬਹੁਤ ਮੁਸ਼ਕਲ ਹੈ ਪਰ ਉਨ੍ਹਾਂ ਨੂੰ ਦੁਬਾਰਾ ਪੱਖਾ ਲਾ ਕੇ ਬੋਰੀਆਂ ਵਿਚ ਭਰਿਆ ਜਾ ਰਿਹਾ ਹੈ ਅਤੇ ਕਈ ਗ਼ਰੀਬ ਘਰਾਂ ਦੇ ਵਿੱਚ ਜਾਣੀ ਇਹ ਕਣਕਾਂ ਉਸ ਵੀਡੀਓ ਨੂੰ ਦੇਖ ਕੇ ਤੁਸੀਂ ਆਪਣੇ ਰਾਜਦੂਤ ਜੋ ਕਿ ਜਿਹੜੇ ਅਧਿਕਾਰੀ ਹਨ ਉਨ੍ਹਾਂ ਤੇ ਕਿਹੋ ਜਿਹੀ ਕਾਰਵਾਈ ਹੋਈ ਚਾਹੀਦੀ ਹੈ ਅਜਿਹੇ ਕੰਮ ਨੂੰ ਅੰਜਾਮ ਦਿੰਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.