ਸੰਗਰੂਰ ਚ ਚੋਰਾਂ ਨੇ ਅੱਧੀ ਰਾਤ ਨੂੰ ਪਾ ਤਾ ਖਿਲਾਰਾ

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਸੰਗਰੂਰ ਤੋਂ ਧੂਰੀ ਤੋਂ ਸਾਹਮਣੇ ਆਈ ਹੈ ਜਿਥੇ ਕਿ ਚੋਰਾਂ ਨੇ ਕਈ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਅਤੇ ਉਨ੍ਹਾਂ ਦੁਕਾਨਾਂ ਵਿੱਚ ਦਾਖ਼ਲ ਹੋਣ ਲਈ ਕੰਧ ਪਾੜ ਕੇ ਦੁਕਾਨ ਦੇ ਵਿੱਚ ਹਾਜ਼ਰ ਹੋਏ ਸਨ ਅਤੇ ਦੁਕਾਨ ਦੇ ਵਿਚ ਪਿਆ ਸਾਰਾ ਕੀਮਤੀ ਸਾਮਾਨ ਅਤੇ ਨਕਦੀ ਪੈਸਾ ਲੁੱਟ ਕੇ ਲੈ ਗਏ ਅਤੇ ਦੁਕਾਨ ਦੇ ਵਿੱਚ ਸੀਸੀਟੀਵੀ ਕੈਮਰੇ ਅਤੇ ਕੰਪਿਊਟਰ ਵਗੈਰਾ ਪਏ ਸਨ ਅਤੇ ਚੋਰਾਂ ਨੇ ਉਹ ਵੀ ਨਹੀਂ ਛੱਡੀ ਉਨ੍ਹਾਂ ਨੂੰ ਵੀ ਆਪਣੇ ਨਾਲ ਲੈ ਗਏ ਅਤੇ ਮੌਕੇ ਤੇ ਹੀ ਜਦੋਂ ਪੁਲਿਸ ਨੂੰ ਇਨਫਾਰਮ ਕੀਤਾ ਗਿਆ

ਤਾਂ ਬਹੁਤ ਜਲਦੀ ਪੁਲਸ ਉੱਥੇ ਆਈ ਅਤੇ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪੁਲਸ ਨੇ ਦੁਕਾਨ ਮਾਲਕ ਨੂੰ ਪੂਰਾ ਹੌਸਲਾ ਦਿੱਤਾ ਹੈ ਕਿ ਅਸੀਂ ਬਹੁਤ ਹੀ ਜਲਦੀ ਚੋਰਾਂ ਦੀ ਪੜਤਾਲ ਕਰਾਂਗੇ ਅਤੇ ਗ੍ਰਿਫਤਾਰ ਕਰਨਗੇ ਤਿੰਨੋਂ ਤੇ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਆਪ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਬਹੁਤ ਜ਼ਿਆਦਾ ਮਾਹੌਲ ਖ਼ਰਾਬ ਹੋ ਰਹੇ ਹਨ ਜਿਸ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੇਕਰ ਤੁਸੀਂ ਇਨ੍ਹਾਂ ਮੁਸ਼ਕਲਾਂ ਤੋਂ ਬਚਣਾ ਚਾਹੁੰਦੇ ਹੋ

ਤਾਂ ਤੁਹਾਨੂੰ ਆਪਣੀ ਸੇਫਟੀ ਦਾ ਆਪ ਖਿਆਲ ਰੱਖਣਾ ਪਵੇਗਾ ਨਾ ਤੁਸੀਂ ਇਨ੍ਹਾਂ ਮੁਸ਼ਕਲਾਂ ਤੋਂ ਬਚ ਸਕਦੇ ਹਨ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਕਿ ਦੁਕਾਨ ਵਿੱਚ ਚੋਰੀ ਹੋਈ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹਨ ਅਤੇ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.