ਕਿਸਾਨਾਂ ਲਈ ਮਾੜੀ ਖ਼ਬਰ,ਬਾਰਡਰ ਤੇ ਵਰਤਿਆ ਅਜਿਹਾ ਭਾਣਾ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਦਿੱਲੀ ਦੇ ਸ਼ੰਭੂ  ਬਾਰਡਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਕਿਸਾਨ ਸੰਯੁਕਤ ਮੋਰਚਾ ਧਰਨਾ ਲਾ ਕੇ ਬੈਠੇ ਹਨ ਸਰਕਾਰਾਂ ਦੀ ਖ਼ਿਲਾਫ਼ ਉਹ ਧਰਨਾ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਲਈ ਲੱਗਿਆ ਹੋਇਆ ਹੈ ਜਿਸ ਨੂੰ ਲੱਗੇ ਹੋਏ ਨੌੰ ਮਹੀਨੇ ਪੂਰੇ ਹੋ ਚੁੱਕੇ ਹਨ ਪਰ ਹਾਲੇ ਤੱਕ ਉਸ ਤੋਂ ਕੋਈ ਵੀ ਜਵਾਬ ਨਹੀਂ ਆ ਰਿਹਾ ੦ਕਿਸਾਨ ਪੂਰੀ ਆਪਣੀ ਜੱਦੋਜਹਿਦ ਵੀ ਹਾਊਸ ਧਰਨੇ ਨੂੰ ਕਾਮਯਾਬ ਕਰ ਰਹੇ ਹਨ

ਅਤੇ ਫਿਰ ਵੀ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਥੇ ਰਹਿੰਦੇ ਹੋਏ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤਰ੍ਹਾਂ ਕਿ ਉਹ ਧਰਨਾ ਲਾਈ ਬੈਠੇ ਹਨ ਤਾਂ ਉਨ੍ਹਾਂ ਦੇ ਟਰਾਲੀਆਂ ਨੂੰ ਉੱਥੇ ਅਚਾਨਕ ਅੱਗ ਲੱਗ ਗਈ ਹੈ ਅਤੇ ਬਹੁਤ ਸਾਰਾ ਨੁਕਸਾਨ ਹੋ ਚੁੱਕਾ ਹੈ ਅਤੇ ਉਨ੍ਹਾਂ ਟਰਾਲੀਆਂ ਦੇ ਵਿੱਚ ਉਹ ਸਾਰਾ ਸਾਮਾਨ ਸੀ ਜਿਨ੍ਹਾਂ ਨੂੰ ਉਹ ਹਰ ਰੋਜ਼ ਡੇਲੀ ਵਰਤੋਂ ਵਿੱਚ ਲਿਆਉਂਦੇ ਸਨ ਜਿਵੇਂ ਕਿ ਸਾਰਾ ਸੌਦਾ ਪੱਤਾ ਤੇ ਹੋਰ ਵੀ ਬਹੁਤ ਸਾਮਾਨ ਸੀ ਪਰ ਉਨ੍ਹਾਂ ਦਾ ਉਸ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਹੈ ਇਕ ਤਾਂ ਪਹਿਲਾਂ ਹੀ ਸਰਕਾਰ ਕਿਸਾਨਾਂ ਨੂੰ ਬਹੁਤ ਜ਼ਿਆਦਾ ਦੁਖੀ ਕਰ ਰਹੀ ਹੈ ਉੱਤੋਂ ਹੋਰ ਨਿੱਜੀ ਦੁਰਘਟਨਾਵਾਂ ਦੇ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਦੱਸਿਆ ਕਿ ਅਸੀਂ ਇੱਥੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਾਂ ਪਰ ਸਾਡੇ ਕਈ ਪੰਜਾਬੀ ਲੋਕ ਸਿਆਸੀ ਲੀਡਰਾਂ ਦੀਆਂ ਰੈਲੀਆਂ ਵਿੱਚ ਜਾ ਕੇ ਉਨ੍ਹਾਂ ਦਾ ਸਾਥ ਦੇ ਰਹੇ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਜਿੱਥੇ ਸਿੰਧੂ ਬਾਰਡਰ ਤੇ ਅੱਗ ਲੱਗੀ ਹੈ ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਿਸਾਨਾਂ ਬਾਰੇ ਆਪਣੇ ਇੱਕ ਵਾਰ ਵਿਚਾਰ ਤੁਸੀਂ ਜ਼ਰੂਰ ਦਿਓ ਕਿ ਕਿਸ ਤਰ੍ਹਾਂ ਉਹ ਆਪਣੀ ਜ਼ਿੰਦਗੀ ਲੜਾਈ ਲੜ ਰਹੇ ਹਨ ਅਤੇ ਕੁਦਰਤ ਵੀ ਉਨ੍ਹਾਂ ਦਾ ਸਾਥ ਨਹੀਂ ਦਿੰਦੀ ਸਰਕਾਰਾਂ ਨੇ ਤਾਂ ਕੀ ਦੇਣਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.