ਵਿਦਿਆਰਥੀਆਂ ਨਾਲ ਕਰਤਾਂ ਇਹ ਗਲਤ ਕੰਮ,ਪੈ ਗਿਆ ਵੱਡਾ ਪੰਗਾ

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਚੰਡੀਗੜ੍ਹ ਤੋਂ ਘੜੂੰਆਂ ਖੱਡ ਤੋਂ ਸਾਹਮਣੇ ਆ ਰਹੀ ਹੈ ਜਿੱਤੇਗੀ ਸੀ ਯੂ ਚ ਚੰਡੀਗੜ੍ਹ ਯੂਨੀਵਰਸਿਟੀ ਦੇ ਵਿੱਚ ਵਿਦਿਆਰਥੀਆਂ ਦੀ ਘਟਦੀ ਗਿਣਤੀ ਨੂੰ ਦੇਖਦੇ ਹੋਏ ਇਕ ਵਿਅਕਤੀ ਦੇ ਨਾਲ ਡੀਲ ਕੀਤੀ ਗਈ ਸੀ ਅਤੇ ਉਸ ਡੀਲ ਦੇ ਨਾਲ ਬਹੁਤ ਸਾਰਾ ਨੁਕਸਾਨ ਹੋਇਆ ਹੈ ਆਪ ਸਭ ਨੂੰ ਪਤਾ ਏ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ ਬਹੁਤ ਸਾਰੇ ਲੋਕਾਂ ਦੇ ਕੰਮਕਾਰ ਠੱਪ ਹੋਏ ਹਨ ਜਿਵੇਂ ਕਿ ਸਕੂਲ ਕਾਲਜ ਵੀ ਬੰਦ ਹੋਏ ਹਨ ਅਤੇ ਕਈ ਯੂਨੀਵਰਸਿਟੀਆਂ ਵੀ ਬੰਦ ਹੋਈਆਂ ਹਨ

ਅਤੇ ਇਨ੍ਹਾਂ ਦੀ ਕਾਰ ਨਹੀਂ ਬੱਚੇ ਹੁਣ ਆਈਲੈਟਸ ਵਗੈਰਾ ਜ਼ਿਆਦਾ ਕਰਦੇ ਹਨ ਅਤੇ ਬਾਹਰਲੇ ਮੁਲਕਾਂ ਵਿੱਚ ਜ਼ਿਆਦਾ ਜਨਮ ਪਸੰਦ ਕਰਦੀਆਂ ਹਨ ਇਸ ਦੇ ਚੱਲਦੇ ਦੁਹਰਾਓ ਨਹੀਂ ਸੀ ਯੂ ਯੂਨੀਵਰਸਿਟੀ ਦੀ ਹਾਲਤ ਬਹੁਤ ਮਾੜੀ ਹੋ ਗਈ ਉਨ੍ਹਾਂ ਨੇ ਇਕ ਇਕ ਡੀਲ ਕੀਤੀ ਸੀ ਕਿਸੇ ਵਿਅਕਤੀ ਨਾਲ ਚੌਦਾਂ ਹਜ਼ਾਰ ਸਟੂਡੈਂਟ ਸੀ ਜਿਸਦੇ ਵਿਚਰਣ ਦੋ ਕਰੋੜ ਤੋਂ ਵੱਧ ਰੁਪਏ ਓਸ ਨੂੰ ਪਹਿਲਾਂ ਦਿੱਤਾ ਸੀ ਜੋ ਕਿ ਉਨ੍ਹਾਂ ਨਾਲ ਠੱਗੀ ਮਾਰ ਕੇ ਭੱਜ ਗਿਆ ਪਰ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਜਿੱਥੇ ਯੂਨੀਵਰਸਿਟੀ ਦੇ ਮਾੜੇ ਹਾਲਾਤ ਹੋਏ ਹਨ ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ

ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤੇ ਬੀੜੀ ਦੇਖਣ ਤੋਂ ਬਾਅਦ ਆਪਣੇ ਇੱਕ ਵਾਰ ਵਿਚਾਰ ਜ਼ਰੂਰ ਦਿਓ ਕਿਉਂਕਿ ਜਦੋਂ ਸਟੂਡੈਂਟ ਘਟ ਰਹੇ ਹਨ ਅਤੇ ਯੂਨੀਵਰਸਿਟੀ ਨੂੰ ਵੀ ਲਾਓਸ ਹੋ ਰਿਹਾ ਹੈ ਅਤੇ ਹੁਣ ਫ਼ੀਸਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਹ ਸਾਰਾ ਆਮ ਬੱਚਿਆਂ ਦੇ ਉੱਪਰ ਪੈਣਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.