ਪਿੰਡ ਵਿੱਚ ਆ ਗਿਆ ਬੱਚੇ ਚੁੱਕਣ ਚੋਰ ,ਪਿੰਡ ਵਾਲਿਆਂ ਨੇ ਪਾਇਆ ਘੇਰਾ ਕੁੱਟ-ਕੁੱਟ ਕਰਤਾਂ ਦੂਰ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਮੱਖਣਵਿੰਡੀ ਪਿੰਡ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਆਪ ਸਭ ਨੂੰ ਪਤਾ ਹੀ ਹੈ ਕੀ ਪਿੰਡਾਂ ਦੇ ਵਿੱਚ ਅਤੇ ਪੰਜਾਬ ਵਿੱਚ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਾ ਹੈ ਅਤੇ ਬਹੁਤ ਸਾਰੀਆਂ ਲੁੱਟਾਂ ਖੋਹਾਂ ਹੋ ਰਹੀਆਂ ਹਨ ਅਤੇ ਇਨ੍ਹਾਂ ਲੁੱਟਾਂ ਖੋਹਾਂ ਦੇ ਨਾਲ ਨਾਲ ਇਕ ਹੋਰ ਵੀ ਚੋਰੀਆਂ ਹੋ ਰਹੀਆਂ ਹਨ ਜਿਵੇਂ ਕਿ ਬੱਚੇ ਚੁੱਕਣਾ ਇਸੇ ਤਰ੍ਹਾਂ ਹੀ ਇਕ ਗੱਡੀ ਦੇ ਵਿਚ ਤਿੰਨਾਂ ਵਿਅਕਤੀ ਅਤੇ ਔਰਤ ਸੀ

ਜੋ ਕਿ ਗੱਡੀ ਚਲਾ ਰਹੀ ਸੀ ਉਹ ਮੱਖਣ ਵਿੰਡੀ ਪਿੰਡ ਦੇ ਵਿੱਚ ਆਏ ਉਹ ਚਾਰ ਵਜੇ ਤੋਂ ਲੈ ਕੇ ਉਸ ਪਿੰਡ ਦੇ ਵਿੱਚ ਹੀ ਗੇੜੇ ਮਾਰ ਰਹੇ ਸਨ ਅਤੇ ਕਿਸੇ ਚੀਜ਼ ਦੀ ਤਲਾਸ਼ ਕਰ ਰਹੇ ਸਨ ਜਦੋਂ ਸ਼ਾਮ ਨੂੰ ਸਾਢੇ ਅੱਠ ਵਜੇ ਦੇ ਕਰੀਬ ਉਨ੍ਹਾਂ ਨੇ ਕਿਸੇ ਬੱਚੇ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਪਿੰਡ ਵਾਲਿਆਂ ਨੂੰ ਪਤਾ ਲੱਗ ਗਿਆ ਜਦੋਂ ਪਿੰਡ ਵਾਲਿਆਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਉਸ ਗੱਡੀ ਦਾ ਪਿੱਛਾ ਕੀਤਾ ਤੇ ਆਪਣੇ ਮੋਟਰਸਾਈਕਲ ਤੇ ਉਸ ਗੱਡੀ ਦੇ ਪਿੱਛੇ ਲਏ ਅਤੇ ਜਦੋਂ ਉਨ੍ਹਾਂ ਨੇ ਪ੍ਰੋਮੋਟਰਾਂ ਪਿੱਛੇ ਲਾਏ ਤਾਂ ਉਨ੍ਹਾਂ ਗੱਡੀ ਵਾਲਿਆਂ ਨੇ ਉਨ੍ਹਾਂ ਦੇ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ

ਜਿਸ ਦੇ ਕਾਰਨ ਉਹ ਬਚ ਗਏ ਪਰ ਉਹ ਗੱਡੀ ਭਜਾ ਕੇ ਲੈ ਗਏ ਅਸੀਂ ਆਪ ਸਭ ਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਜੇਕਰ ਵੱਡੇ ਪਿੰਡਾਂ ਵਿੱਚ ਵੀ ਕੋਈ ਅਣਪਛਾਤੀ ਗੱਡੀ ਆਉਂਦੀ ਹੈ ਤਾਂ ਉਸ ਦੀ ਜਾਂਚ ਪਡ਼ਤਾਲ ਕਰੋ ਅਤੇ ਉਨ੍ਹਾਂ ਤੋਂ ਸਵਾਲ ਪੁੱਛੋ ਅਤੇ ਜੇਕਰ ਉਹ ਅਣਪਛਾਤੇ ਵਿਅਕਤੀ ਹਨ ਦੋਨਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਅਜਿਹੇ ਲੋਕ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜੋ ਕਿ ਬੱਚੇ ਚੁੱਕਣ ਵਾਲੀਆਂ ਜਗ੍ਹਾ ਪੰਜਾਬ ਵਿੱਚ ਘਟਨਾਵਾਂ ਹੋ ਰਹੀਆਂ ਹਨ ਜੇਕਰ ਤੁਸੀਂ ਉਸ ਪਿੰਡ ਵੱਲ ਵੀ ਵਿਚਾਰ ਸੁਣਨੇ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.