ਅਧਿਆਪਕ ਨੇ ਸਕੂਲ ਦਾ ਬਦਲਿਆ ਨਕਸ਼ਾ ਅਤੇ ਹੁਣ ਮਿਲੇਗਾ ਐਵਾਰਡ

Uncategorized

ਅੱਜ ਦੀ ਇਸ ਖ਼ਬਰ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਕਿਉਂਕਿ ਇਕ ਮਾਸਟਰ ਨੇ ਸਰਕਾਰੀ ਸਕੂਲ ਦੀ ਨੁਹਾਰ ਬਦਲ ਦਿੱਤੀ ਹੈ ਸਰਕਾਰੀ ਸਕੂਲ ਏਦਾਂ ਲੱਗਦਾ ਹੈ ਜਿੱਦਾਂ ਕੋਈ ਪ੍ਰਾਈਵੇਟ ਸਕੂਲ ਹੋਵੇ ਇਹ ਖ਼ਬਰ ਫਤਿਹਗਡ਼੍ਹ ਸਾਹਿਬ ਦੇ ਪਿੰਡ ਮਨੀਲਾ ਤੋਂ ਸਾਹਮਣੇ ਆ ਰਹੀ ਹੈ ਜਦੋਂ ਤੁਸੀਂ ਸਕੂਲ ਦੇ ਵਿਜੇ ਇੰਟਰੋ ਮੂੰਗੀ ਤੁਹਾਨੂੰ ਵਿਧਾ ਨਹੀਂ ਲੱਗੇਗਾ ਕਿ ਤੁਸੀਂ ਸਰਕਾਰੀ ਸਕੂਲ ਦੇ ਵਿਚ ਆਏ ਹਾਂ ਤੁਹਾਨੂੰ ਵਿਧਾ ਲੱਗੇਗਾ ਜਿਵੇਂ ਤੁਸੀਂ ਕਿਸੇ ਪ੍ਰਾਈਵੇਟ ਸਕੂਲ ਦੇ ਵਿੱਚ ਦਾਖ਼ਲ ਹੋ ਰਹੇ ਹੋ

ਜਿਸ ਮਾਸਟਰ ਨੇ ਇਸ ਸਕੂਲ ਦੀ ਨੁਹਾਰ ਬਦਲੀ ਹੈ ਉਸ ਦਾ ਨਾਮ ਰਣਜੀਤ ਸਿੰਘ ਹੈ ਅਤੇ ਉਸ ਨੂੰ ਰਾਸ਼ਟਰਪਤੀ ਐਵਾਰਡ ਦੇ ਲਈ ਵੀ ਚੁਣਿਆ ਗਿਆ ਹੈ ਅਜਿਹੇ ਮਾਸਟਰ ਦੀ ਸ਼ਲਾਘਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਹੋਰਾਂ ਮਾਸਟਰਾਂ ਨੂੰ ਵੀ ਇਸ ਦੇ ਨਾਲ ਮੋਟੀਵੇਸ਼ਨ ਮਿਲਦਾ ਹੈ ਕਿ ਅਸੀਂ ਵੀ ਆਪਣੇ ਸਕੂਲਾਂ ਦੀ ਨੁਹਾਰ ਬਦਲੀ ਹੈ ਕਿਉਂਕਿ ਅਸੀਂ ਦੇਖਦੇ ਹਾਂ ਕਿ ਸਰਕਾਰੀ ਸਕੂਲਾਂ ਵਿੱਚ ਦੇ ਵਿੱਚ ਅਜਿਹੀਆਂ ਸਹੂਲਤਾਂ ਨਹੀਂ ਹੁੰਦੀਆਂ ਜਿਸ ਦੇ ਚਲਦੇ ਹੋਏ ਬੱਚੇ ਵਧੀਆ ਢੰਗ ਨਾਲ ਪਡ਼੍ਹਾਈ ਕਰ ਸਕਣ ਅਤੇ ਚੰਗੀਆਂ ਨੌਕਰੀਆਂ ਪ੍ਰਾਪਤ ਕਰ ਸਕਣ ਪਰ ਇਸ ਸਕੂਲ ਦੇ ਵਿਚ ਅਜਿਹਾ ਨਹੀਂ ਹੈ ਕਿਉਂਕਿ ਅਜਿਹੀਆਂ ਸਹੂਲਤਾਂ ਪ੍ਰਾਈਵੇਟ ਸਕੂਲਾਂ ਦੇ ਵਿੱਚ ਵੀ ਨਹੀਂ ਮਿਲਦੀਆਂ ਹਨ

ਜਿਹੜੀਆਂ ਕਿ ਇਕ ਸਰਕਾਰੀ ਸਕੂਲ ਦੇ ਵਿੱਚ ਮਿਲ ਰਹੀਆਂ ਹਨ ਜੇਕਰ ਤੁਸੀਂ ਉਸ ਸਰਕਾਰੀ ਸਕੂਲ ਦੀ ਨੁਹਾਰ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹਾਂ ਅਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਦਿਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *