ਹਸਪਤਾਲ ਚ ਦਵਾਈ ਲੈਣ ਗਏ ਮਾਂ ਪੁੱਤ ਦੇ ਡਾਕਟਰਾਂ ਨੇ ਜੜ੍ਹਿਆ ਥੱਪੜ,ਵਰਤੀ ਗੰਦੀ ਸ਼ਬਦਾਵਲੀ.

Uncategorized

ਅੱਜ ਦੀ ਇਹ ਖਾਓ ਤਾਜ਼ਾ ਖ਼ਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸਾਡੇ ਸਮਾਜ ਦੇ ਵਿੱਚ ਡਾਕਟਰ ਨੂੰ ਰੱਬ ਦਾ ਦੂਸਰਾ ਨਾਮ ਮੰਨਿਆ ਜਾਂਦਾ ਹੈ ਜਾਂਦਾ ਹੈ। ਪਰ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।ਅੱਜ ਤੇ ਡਾਕਟਰਾਂ ਉੱਤੇ ਵੱਡੇ ਸਵਾਲ ਖਡ਼੍ਹੇ ਹੋ ਰਹੇ ਹਨ ਕਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਡਾਕਟਰਾਂ ਦੀਆਂ ਵੀਡੀਓਜ਼ ਵਾਇਰਲ ਹੋਈਆਂ ਜਿਨ੍ਹਾਂ ਦੇ ਵਿਚ ਉਹ ਮਰੀਜ਼ਾਂ ਦੇ ਨਾਲ ਗਲਤ ਤਰੀਕੇ ਨਾਲ ਪੇਸ਼ ਆਉਂਦੇ ਹੋਏ ਦਿਖਾਈ ਦਿੱਤੇ,ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਅੱਜਕੱਲ੍ਹ ਡਾਕਟਰਾਂ ਉੱਤੋਂ ਵਿਸ਼ਵਾਸ ਉੱਠਣ ਲੱਗਿਆ ਹੈ।ਅੱਜਕੱਲ੍ਹ ਲੋਕ ਪਹਿਲਾਂ ਦੀ ਤਰ੍ਹਾਂ ਡਾਕਟਰਾਂ ਦੀ ਇੱਜ਼ਤ ਨਹੀਂ ਕਰਦੇ, ਕਿਉਂਕਿ ਸਰਕਾਰੀ ਹਸਪਤਾਲਾਂ ਦੇ ਵਿਚ ਵੀ ਮਰੀਜ਼ਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਭਾਵ ਉਨ੍ਹਾਂ ਦਾ ਚੰਗੇ ਤਰੀਕੇ ਨਾਲ ਇਲਾਜ ਨਹੀਂ ਕੀਤਾ ਜਾਂਦਾ।

ਇੱਥੇ ਦਵਾਈਆਂ ਰੁਲਦੀਆਂ ਰਹਿੰਦੀਆਂ ਹਨ ਪਰ ਮਰੀਜ਼ਾਂ ਤੱਕ ਇਨ੍ਹਾਂ ਦਵਾਈਆਂ ਨੂੰ ਨਹੀਂ ਪਹੁੰਚਾਇਆ ਜਾਂਦਾ ਭਾਵ ਡਾਕਟਰਾਂ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਹੀਂ ਨਿਭਾਇਆ ਜਾ ਰਿਹਾ। ਜਿਸ ਕਾਰਨ ਲੋਕ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਹਨਪਰ ਹੁਣ ਇਕ ਨਵਾਂ ਹੀ ਮਾਮਲਾ ਸਾਹਮਣੇ ਆਇਆ।ਜਿੱਥੇ ਇਕ ਹਸਪਤਾਲ ਵਿਚ ਇਕ ਡਾਕਟਰ ਨੇ ਇਕ ਨੌਜਵਾਨ ਲੜਕੇ ਦੇ ਥੱਪੜ ਮਾਰ ਦਿੱਤਾ।ਜਾਣਕਾਰੀ ਮੁਤਾਬਕ ਇਸ ਲੜਕੇ ਦੀ ਭੈਣ ਨੂੰ ਟਾਈਫਾਈਡ ਹੋਇਆ ਸੀ ਜਿਸ ਤੋਂ ਬਾਅਦ ਇਸ ਦੀ ਮਾਂ ਇਸ ਦੀ ਭੈਣ ਨੂੰ ਲੈ ਕੇ ਇਸ ਹਸਪਤਾਲ ਵਿੱਚ ਆਈ ਸੀ।ਪਰ ਇੱਥੇ ਇਨ੍ਹਾਂ ਦੇ ਮਾਸਕ ਨਹੀਂ ਲੱਗਿਆ ਹੋਇਆ ਸੀ, ਜਿਸ ਤੋਂ ਬਾਅਦ ਡਾਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਆਪਣੇ ਮੂੰਹ ਤੇ ਮਾਸਕ ਲਗਾਉਣ ਉਸ ਤੋਂ ਬਾਅਦ ਹੀ ਅੰਦਰ ਐਂਟਰੀ ਹੋਵੇਗੀ। ਉਸ ਤੋਂ ਬਾਅਦ ਹੀ ਇੱਥੇ ਕੋਈ ਕਹਾ ਸੁਣੀ ਹੋਈ ਹੈ।

ਉਸ ਤੋਂ ਬਾਅਦ ਇੱਥੇ ਡਾਕਟਰ ਨੇ ਮਰੀਜ਼ ਲੜਕੀ ਦੇ ਭਰਾ ਨੂੰ ਥੱਪੜ ਮਾਰ ਦਿੱਤਾ।ਮਰੀਜ਼ ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਈ ਵੀ ਗ਼ਲਤੀ ਨਹੀਂ ਸੀ ਡਾਕਟਰ ਨੇ ਉਨ੍ਹਾਂ ਨੂੰ ਦਵਾਈ ਵੀ ਨਹੀਂ ਦਿੱਤੀ ਅਤੇ ਬਿਨਾਂ ਵਜ੍ਹਾ ਉਨ੍ਹਾਂ ਤੇ ਭੜਕ ਰਹੇ ਸੀ।ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਨੇ ਵੀ ਇਨ੍ਹਾਂ ਦੀ ਇਸ ਸ਼ਿਕਾਇਤ ਨੂੰ ਦਰਜ ਨਹੀਂ ਕੀਤਾ ਹੈ।ਪਰ ਇਹ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਨ।ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਉਸ ਨੇ ਇਨ੍ਹਾਂ ਨੂੰ ਸਿਰਫ਼ ਮਾਸਕ ਲਗਾਉਣ ਵਾਸਤੇ ਕਿਹਾ ਸੀ ਉਸ ਤੋਂ ਬਾਅਦ ਇਨ੍ਹਾਂ ਨੇ ਮਾਸਕ ਲਗਾਉਣ ਤੋਂ ਮਨ੍ਹਾ ਕੀਤਾ,ਜਿਸ ਤੋਂ ਬਾਅਦ ਹੀ ਇਹ ਸਭ ਕੁਝ ਹੋਇਆ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.