ਵੱਖ ਵੱਖ ਦੇਸ਼ਾਂ ਤੋਂ ਹੋ ਕੇ ਕੈਨੇਡਾ ਜਾਣ ਵਾਲਿਓ,ਹੋ ਜਾਓ ਸਾਵਧਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹੁਣ ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਫਲਾਈਟਾਂ ਨੂੰ ਬੰਦ ਕੀਤਾ ਹੋਇਆ ਹੈ,ਜਿਸ ਕਾਰਨ ਕੈਨੇਡਾ ਜਾਣ ਵਾਲੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਉਂਕਿ ਜੇਕਰ ਕਿਸੇ ਦਾ ਵੀਜ਼ਾ ਲੱਗ ਚੁੱਕਿਆ ਹੈ ਅਤੇ ਉਹ ਕੈਨੇਡਾ ਜਾਣਾ ਚਾਹੁੰਦੇ ਹਨ ਤਾਂ ਉਹ ਸਿੱਧੇ ਤੌਰ ਤੇ ਕੈਨੇਡਾ ਨਹੀਂ ਜਾ ਸਕਦੇ। ਉਨ੍ਹਾਂ ਨੂੰ ਪਹਿਲਾਂ ਕਿਸੇ ਹੋਰ ਮੁਲਕ ਦੇ ਵਿਚ ਜਾਣਾ ਹੋਵੇਗਾ।ਉਸ ਤੋਂ ਬਾਅਦ ਉਹ ਕੈਨੇਡਾ ਦੇ ਵਿੱਚ ਦਾਖ਼ਲ ਹੋ ਸਕਦੇ ਹਨ।ਇਸ ਦੌਰਾਨ ਇਨ੍ਹਾਂ ਲੋਕਾਂ ਦੇ ਬਹੁਤ ਜ਼ਿਆਦਾ ਪੈਸੇ ਖਰਚ ਹੋ ਜਾਂਦੇ ਹਨ,

ਕਿਉਂਕਿ ਪਹਿਲਾਂ ਇਹ ਕਿਸੇ ਹੋਰ ਮੁਲਕ ਦੇ ਵਿੱਚ ਜਾਂਦੇ ਹਨ। ਜਿੱਥੇ ਇਨ੍ਹਾਂ ਨੂੰ ਜਹਾਜ਼ ਦੀਆਂ ਟਿਕਟਾਂ ਦਾ ਪੈਸਾ ਦੇਣਾ ਪੈਂਦਾ ਹੈ।ਉਸ ਤੋਂ ਇਲਾਵਾ ਜਦੋਂ ਇਹ ਕੁਝ ਦਿਨਾਂ ਦੇ ਲਈ ਉਸ ਮੁਲਕ ਦੇ ਵਿਚ ਠਹਿਰਦੇ ਹਨ ਤਾਂ ਉਥੋਂ ਦੇ ਖਰਚ ਵੀ ਬਹੁਤ ਜ਼ਿਆਦਾ ਹੁੰਦੇ ਹਨ।ਜਿਸ ਕਾਰਨ ਆਮ ਦੇ ਨਾਲੋਂ ਤਿੰਨ ਚਾਰ ਲੱਖ ਰੁਪਿਆ ਜ਼ਿਆਦਾ ਲੱਗ ਜਾਂਦਾ ਹੈ। ਇਸ ਮਾਮਲੇ ਬਾਰੇਜਦੋਂ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਦੇ ਇਕ ਵਿਅਕਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬੀਆਂ ਦੇ ਹੀ ਕੰਢੇ ਬੋਏ ਹੋਏ ਹਨ।ਭਾਵੇਂ ਕਿ ਸਾਰਿਆਂ ਨੇ ਅਜਿਹਾ ਨਹੀਂ ਕੀਤਾ।ਪਰ ਕੁਝ ਲੋਕ ਅਜਿਹੇ ਸੀ

ਜਿਨ੍ਹਾਂ ਨੇ ਕੋਰੋਨਾ ਵੈਕਸੀਨ ਬਿਨਾਂ ਲਗਵਾਏ ਹੀ ਸਰਟੀਫਿਕੇਟ ਬਣਾ ਲਏ ਭਾਵ ਉਨ੍ਹਾਂ ਨੇ ਨਕਲੀ ਸਰਟੀਫਿਕੇਟ ਬਣਾ ਕੇ ਕਨੇਡਾ ਦੇ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ।ਇਸ ਤੋਂ ਇਲਾਵਾਬਹੁਤ ਸਾਰੇ ਅਜਿਹੇ ਲੋਕ ਵੀ ਮਿਲੇ ਜਿਨ੍ਹਾਂ ਨੇ ਸਰਟੀਫਿਕੇਟਾਂ ਦੇ ਵਿੱਚ ਐਡਿਟਿੰਗ ਕੀਤੀ।ਪਰ ਕਨੇਡਾ ਦੇ ਵਿੱਚ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਫੜ ਲਿਆ ਗਿਆ।ਉਸ ਤੋਂ ਬਾਅਦ ਲੋਕਾਂ ਨੇ ਕੈਨੇਡਾ ਸਰਕਾਰ ਦਾ ਵਿਸ਼ਵਾਸ ਗੁਆ ਦਿੱਤਾ।ਉਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬੀਆਂ ਦੇ ਇਨ੍ਹਾਂ ਕੋਰੋਨਾ ਟੈਸਟਾਂ ਉੱਤੇ ਯਕੀਨ ਨਹੀਂ ਹੈ।ਜਿਸ ਕਾਰਨ ਉਨ੍ਹਾਂ ਨੂੰ ਕਿਸੇ ਹੋਰ ਮੁਲਕਾਂ ਦੇ ਜ਼ਰੀਏ ਕਨੇਡਾ ਦੇ ਵਿੱਚ ਦਾਖ਼ਲ ਹੋਣਾ ਪਵੇਗਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *