ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਖੇਤੀ ,ਕਾਨੂੰਨਾਂ ਨੂੰ ਲੈ ਕੇ ਵਿਸ਼ਾਲ ਰੈਲੀ

Uncategorized

ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿਸਾਨੀ ਅੰਦੋਲਨ ਕਿਸ ਮੁਕਾਮ ਤੇ ਚੱਲ ਰਿਹਾ ਹੈ ਅਤੇ ਸਿਰਫ਼ ਭਾਰਤ ਦੇਸ਼ ਵਿੱਚ ਹੀ ਨਹੀਂ ਕਿਸਾਨੀ ਅੰਦੋਲਨ ਨੂੰ ਲੈ ਕੇ ਇਹ ਧਰਨੇ ਚੱਲ ਰਹੇ ਸਗੋਂ ਦੇਸ਼ ਵਿਦੇਸ਼ਾਂ ਵਿਚ ਵੀ ਇਨ੍ਹਾਂ ਕਿਸਾਨੀ ਅੰਦੋਲਨ ਨੂੰ ਲੈ ਕੇ ਧਰਨੇ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਜਿਵੇਂ ਕਿ ਅੱਜ ਦੀ ਇਸ ਖ਼ਬਰ ਵਿੱਚ ਦਿਖਾਇਆ ਗਿਆ ਹੈ ਕਿ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਵੀ ਕਿਸਾਨ ਮੋਰਚਿਆਂ ਵੱਲੋਂ ਸੜਕ ਤੇ ਝੰਡੀਆਂ ਦਿਖਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਸਾਨਾਂ ਸਬੰਧੀ ।

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਦੇਸ਼ ਵਿਦੇਸ਼ ਵਿੱਚ ਕੋਰੋਨਾ ਦੀਆਂ ਵਧਦੀ ਮਹਾਮਾਰੀ ਕਾਰਨ ਅਤੇ ਹੁਣ ਜਦੋਂ ਜਦੋਂ ਹਾਲਾਤ ਠੀਕ ਹੋ ਰਹੇ ਹਨ ਉਦੋਂ ਤੋਂ ਹੀ ਕਿਸਾਨ ਮੋਰਚਿਆਂ ਨੇ ਬਾਹਰਲੇ ਦੇਸ਼ਾਂ ਵਿੱਚ ਰੈਲੀਆਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਸੰਘਰਸ ਨੌਂ ਮਹੀਨਿਆਂ ਤੋਂ ਉੱਪਰ ਹੋ ਗਏ ਹਨ ਚੱਲਦਿਆਂ ਨੂੰ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨ ਜਿਨ੍ਹਾਂ ਵਿਚੋਂ ਪੰਜ ਸੌ ਤੋਂ ਲਗਪਗ ਜ਼ਿਆਦਾ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਅਜੇ ਸਰਕਾਰ ਕੁਝ ਵੀ ਗੱਲਬਾਤ ਨਹੀਂ ਕਰ ਰਹੀ ਇਨ੍ਹਾਂ ਕਿਸਾਨ ਜਥੇਬੰਦੀਆਂ ਨਾਲ।

ਅਤੇ ਕੋਰੋਨਾ ਦਾ ਮਾਹੌਲ ਠੀਕ ਹੋਣ ਦੇ ਨਾਲ ਨਾਲ ਵੀ ਬਾਹਰਲੇ ਦੇਸ਼ਾਂ ਵਿੱਚ ਰੈਲੀਆਂ ਕੱਢੀਆਂ ਜਾਣੀਆਂ ਸ਼ੁਰੂ ਕਰ ਦਿੱਤੇ ਹਨ ਜਿਵੇਂ ਕਿ ਹੁਣ ਦਿਖਾਇਆ ਗਿਆ ਹੈ ਕਿ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਵੀ ਕਿਸਾਨੀ ਸੰਘਰਸ਼ ਨੂੰ ਲੈ ਕੇ ਸੜਕਾਂ ਉੱਤੇ ਪ੍ਰਦਰਸ਼ਨੀ ਕੀਤੀ ਜਾ ਰਹੀ ਹੈ ਕਿਸਾਨਾਂ ਦੇ ਹੱਕ ਸੱਚ ਦੀ ਗੱਲ ਚੱਲ ਰਹੀ ਹੈ ਅਤੇ ਤੁਹਾਨੂੰ ਵਧਾਈ ਹੈ ਕਿ ਕਿਸਾਨੀ ਸੰਘਰਸ਼ ਕਿੱਥੋਂ ਤਕ ਪਹੁੰਚ ਚੁੱਕਿਆ ਹੈ ਪਰ ਸਰਕਾਰ ਅਜੇ ਵੀ ਖੁਸ਼ ਵੀ ਮੁੱਦੇ ਨਹੀਂ ਉਠਾ ਰਹੀ ਕਿ ਉਹ ਕਿਸਾਨਾਂ ਦੀ ਗੱਲ ਸੁਣ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *