ਦੇਖੋ ਖ਼ਾਲਸਾ ਰਾਜ ਦੇ ਬਾਰਡਰਾਂ ਦਾ ਕੀ ਹਾਲ ਕੀਤਾ ਸਰਕਾਰਾਂ ਨੇ,

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਆਪਣੇ ਇਤਿਹਾਸ ਬਾਰੇ ਤੁਸੀਂ ਪੜ੍ਹਿਆ ਸੁਣਿਆ ਲਿਖਿਆ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਜੀ ਦਾ ਇੱਕ ਅਜਿਹਾ ਰਾਜ ਰਿਹਾ ਜੋ ਕਿ ਦੁਨੀਆਂ ਉੱਤੇ ਇਕ ਇਤਿਹਾਸ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਬਹੁਤ ਵੱਡਾ ਦੁਨੀਆਂ ਤੇ ਰਾਜ ਕੀਤਾ ਹੈ ਰਾਜ ਮੰਨ ਲਵੋ ਚਾਹੇ ਸੇਵਾ ਨਿਭਾਈ ਹੈ।ਉਨ੍ਹਾਂ ਦੇ ਰਾਜ ਸਮੇਂ ਕਿਸੇ ਵਿੱਚ ਗ਼ਰੀਬ ਗੁਰਬੇ ਵਿੱਚ ਫ਼ਰਕ ਤਰਕ ਨਹੀਂ ਰੱਖਿਆ ਜਾਂਦਾ

ਅਤੇ ਉਨ੍ਹਾਂ ਨੇ ਈਸਟ ਇੰਡੀਆ ਕੰਪਨੀ ਨਾਲ ਇਕ ਸਮਝੌਤਾ ਕੀਤਾ ਸੀ ਜਿਵੇਂ ਕਿ ਇਸ ਵੀਡੀਓ ਵਿੱਚ ਦੱਸਿਆ ਗਿਆ ਹੈ ਕਿ ਖ਼ਾਲਸਾ ਰਾਜ ਦੀ ਇੱਕ ਸੀਮਾ ਤੈਅ ਕੀਤੀ ਗਈ ਸੀ ਜੋਗੀ ਮਹਾਰਾਜਾ ਰਣਜੀਤ ਸਿੰਘ ਨੇ ਅਫ਼ਗਾਨਿਸਤਾਨ ਤੱਕ ਉਹ ਸੀਮਾ ਰੇਖਾ ਲਗਾਈ ਗਈ ਸੀ ਉਨ੍ਹਾਂ ਵਿਚੋਂ ਹੀ ਇਕ ਇਹ ਸਥਾਨ ਹੈ ਜਿੱਥੋਂ ਦੀ ਇਹ ਵੀਡੀਓ ਸਾਹਮਣੇ ਆਈ ਹੈ।ਜਿਹੜੀ ਸੀਮਾ ਤੇ ਬੈਠ ਕੇ ਸ਼ਾਹੀ ਸਮਝੌਤੇ ਹੁੰਦੇ ਸਨ ਇਸ ਸੀਮਾ ਉੱਪਰ ਖ਼ਾਲਸਾ ਪੰਥ ਦਾ ਮਹਾਰਾਜਾ ਰਣਜੀਤ ਸਿੰਘ ਨੇ ਨਿਸ਼ਾਨ ਸਾਹਿਬ ਲਗਵਾਇਆ ਜਿਸ ਨੂੰ ਦੋ ਭਾਸ਼ਾਵਾਂ ਵਿੱਚ ਲਿਖਿਆ ਗਿਆ ਹੈ।

ਤੁਹਾਨੂੰ ਪਤਾ ਹੀ ਹੈ ਕਿ ਮਹਾਰਾਜਾ ਰਣਜੀਤ ਸਿੰਘ ਦਾ ਕਿੱਡਾ ਖ਼ਾਲਸਾ ਰਾਜ ਸੀ ਉਨ੍ਹਾਂ ਦੇ ਸਮੇਂ ਕਿਸੇ ਵਿੱਚ ਫ਼ਰਕ ਤਰਕ ਨਹੀਂ ਰੱਖਿਆ ਜਾਂਦਾ ਸੀ ਇਹ ਉਨ੍ਹਾਂ ਨੇ ਆਪਣੇ ਰਾਜ ਵਿਚ ਅਹਿਮ ਭੂਮਿਕਾ ਨਿਭਾਈ ਆਪਣੇ ਦੇਸ਼ ਦੇ ਵਾਸੀਆਂ ਲਈ ਬਹੁਤ ਵਧੀਆ ਕੰਮ ਕੀਤੇ।ਇਸ ਭੂਮਿਕਾ ਨੂੰ ਨਿਭਾਉਣ ਲਈ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੇ ਵੱਡੇ ਯੋਧੇ ਸਨ ਜੋ ਕਿ ਉਨ੍ਹਾਂ ਦਾ ਸਾਥ ਦਿੰਦੇ ਸਨ ਤੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਸਨ ।ਪਰ ਜਿਹੜੀਆਂ ਉਹ ਮਹਾਰਾਜਾ ਰਣਜੀਤ ਸਿੰਘ ਵੇਲੇ ਦੀਆਂ ਪੁਰਾਣੀਆਂ ਚੀਜ਼ਾਂ ਸਥਾਨ ਹਨ

ਉਨ੍ਹਾਂ ਉੱਤੇ ਸਰਕਾਰ ਨੇ ਹੋਣਾ ਸਰਕਾਰੀ ਸਿਸਟਮ ਬਣਾ ਲਿਆ ਗਿਆ ਹੈ।ਅਤੇ ਹੁਣ ਉਹ ਕੰਪਨੀਆਂ ਦੇ ਹੱਥ ਦੇ ਦਿੱਤੀਆਂ ਹਨ ਜਿਵੇਂ ਕਿ ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਇਸ ਇਤਿਹਾਸਕ ਜਗ੍ਹਾ ਉੱਤੇ ਆਉਣ ਲਈ ਵੀ ਕੰਪਨੀਆਂ ਤੋਂ ਇਜਾਜ਼ਤ ਲੈਣੀ ਪੈਂਦੀ ਹੈ।ਸਰਕਾਰ ਨੇ ਸਿਰਫ ਏ ਆਪਣੀ ਕਮਾਈ ਦਾ ਸਾਧਨ ਬਣਾ ਲਈਆਂ ਗਈਆਂ ਹਨ।ਹੋਰ ਵਧੇਰੇ ਜਾਣਕਾਰੀ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਵੇਖੋ ਸਾਰਾ ਇਤਿਹਾਸ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *