ਕੀ ਮਿੱਠਾ ਛੱਡਣ ਨਾਲ ਸੱਚਮੁੱਚ ਦਿਮਾਗ਼ ਤੇ ਅਸਰ ਪੈਂਦਾ ਹੈ, ਜਾਣੋ ਦੇਸੀ ਨੁਕਤੇ

Uncategorized

ਆਪ ਸਭ ਨੂੰ ਪਤਾ ਹੀ ਹੈ ਜੇਕਰ ਅਸੀਂ ਬਹੁਤ ਜ਼ਿਆਦਾ ਮਿੱਠਾ ਖਾਂਦੇ ਹਾਂ ਅਤੇ ਉਸ ਨਾਲ ਸਾਨੂੰ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਜਿਵੇਂ ਕਿ ਸ਼ੂਗਰ ਦੀ ਬੀਮਾਰੀ ਭਾਰ ਦਾ ਵਧਣਾ ਮੋਟਾਪਾ ਆਦਿ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਅਤੇ ਸ਼ੂਗਰ ਦੀ ਬੀਮਾਰੀ ਬਹੁਤ ਜ਼ਿਆਦਾ ਲੱਗਦੀ ਹੈ ਜੋ ਕਿ ਮਿੱਠਾ ਖਾਣ ਦੇ ਨਾਲ ਹੀ ਹੁੰਦੀ ਹੈ ਅਸਲ ਦੇ ਵਿਚ ਜੇਕਰ ਅਸੀਂ ਮਿੱਠਾ ਖਾਣਾ ਛੱਡ ਦੇਈਏ ਤਾਂ ਇਸ ਦੇ ਨਾਲ ਸਾਡੇ ਦਿਮਾਗ ਉਤੇ ਵੀ ਅਸਰ ਪੈਂਦਾ ਹੈ

ਪਰ ਇਹ ਗੱਲ ਕਈ ਲੋਕਾਂ ਨੂੰ ਹਜ਼ਮ ਨਹੀਂ ਹੋਣੀ ਪਰ ਇਹ ਸੱਚ ਹੈ ਅਸੀਂ ਦੇਖਦੇ ਹਾਂ ਜਦੋਂ ਸਾਨੂੰ ਕੋਈ ਬਿਮਾਰੀ ਹੋ ਜਾਂਦੀਆਂ ਹਨ ਜ਼ਿਆਦਾ ਮੋਟਾਪਾ ਹੋ ਜਾਂਦਾ ਹੈ ਸ਼ੂਗਰ ਦੀ ਰੋਗ ਹੋ ਜਾਂਦੇ ਹਨ ਤਾਂ ਸਾਨੂੰ ਡਾਕਟਰ ਵੀ ਦੱਸਦੇ ਹਨ ਕਿ ਤੁਸੀਂ ਮਿੱਠਾ ਬੰਦ ਕਰਨਾ ਹੈ ਜੇਕਰ ਅਸੀਂ ਮਿੱਠਾ ਬੰਦ ਕਰਦੇ ਹਾਂ ਉਸ ਦੇ ਨਾਲ ਸਾਡੇ ਦਿਮਾਗ ਉਤੇ ਬਹੁਤਾ ਅਸਰ ਪੈਂਦਾ ਹੈ ਜਿਵੇਂ ਕਿ ਸਿਰਦਰਦ ਹੋਣ ਲੱਗ ਜਾਂਦਾ ਹੈ ਚਿਤਮਣੀ ਲੱਗੀ ਰਹਿੰਦੀ ਹੈ ਅਤੇ ਹੋਰ ਬਹੁਤ ਸਾਰੀਆਂ ਬੀਮਾਰੀਆਂ ਸਾਹਮਣੇ ਆਉਂਦੀਆਂ ਹਨ ਅਤੇ ਇਸ ਦੇ ਇੱਕ ਰਿਸਰਚ ਕੀਤੀ ਗੇਟ ਦੇ ਉੱਪਰ ਕਿਮ ਬਿਲਕੁਲ ਹੀ ਮਿੱਠਾ ਖਾਣ ਨਾਲ ਬੀਮਾਰੀਆਂ ਲੱਗਦੀਆਂ ਹਨ ਅਤੇ ਛੱਡਣ ਨਾਲ ਵੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਅਸੀਂ ਦੇਖਦੇ ਹਾਂ ਕਿ ਜਦੋਂ ਹੀ ਮਿੱਠਾ ਕਾਨਿਆਂ ਸਾਨੂੰ ਸ਼ੂਗਰ ਮੋਟਾਪਾ ਅਤੇ ਦੰਦਾਂ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ ਜੇਕਰ ਇਨ੍ਹਾਂ ਨੂੰ ਘੱਟ ਕੀਤਾ ਜਾਵੇ ਤਾਂ ਸਹੀ ਅੱਜਕੱਲ੍ਹ ਬਿਲਕੁਲ ਬੰਦ ਕੀਤਾ ਜਾਵੇ ਤਾਂ ਦਿਮਾਗ਼ ਦੇ ਉੱਤੇ ਵੀ ਅਸਰ ਪੈਂਦਾ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦਿਖਾਉਣਾ ਚਾਹੁੰਦੇ ਹਨ ਜਿੱਥੇ ਇਸ ਮਿੱਠੇ ਦੇ ਬਾਰੇ ਗੱਲਾਂ ਦੱਸੀਆਂ ਗਈਆਂ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *