ਚੋਰਾਂ ਨੇ ਮਾਰਿਆ ਵੱਡਾ ਡਾਕਾ, ਸੁੱਤੇ ਰਹਿ ਗਏ ਮਾਂ ਤੇ ਪੁੱਤ,, ਮਗਰੋਂ ਘਰ ਖਾਲੀ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸੂਬੇ ਵਿਚ ਚੋਰੀ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ।ਆਏ ਦਿਨ ਹੀ ਕੁਝ ਨਾ ਕੁਝ ਨਵਾਂ ਸੁਣਨ ਨੂੰ ਸੋਸ਼ਲ ਮੀਡੀਆ ਤੇ ਮਿਲ ਰਿਹਾ ਹੈ।ਮਤੇ ਚੋਰ ਚੋਰੀਆਂ ਕਰਨ ਲਈ ਅਜਿਹੇ ਨਵੇਂ ਅਨੋਖੇ ਤਰੀਕੇ ਲੱਭਦੇ ਹਨ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਅਜਿਹੀ ਹੀ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ!ਅਤੇ ਉਨ੍ਹਾਂ ਘਰ ਦੇ ਮਾਲਕਾਂ ਨੇ ਦੱਸਿਆ ਹੈ

ਕਿ ਘਰ ਵਿਚ ਸਿਉਨੇ ਦੀ ਡਕੈਤੀ ਅਤੇ ਕੁਝ ਰੁਪਏ ਵੀ ਚੋਰੀ ਕਰ ਕੇ ਲੈ ਗਏ ਹਨ।ਸਾਡੇ ਸਮਾਜ ਵਿਚ ਚੋਰ ਲੁਟੇਰੇ ਬਹੁਤ ਨਕਾਬਪੋਸ਼ ਤੁਰੇ ਫਿਰਦੇ ਹਨ ਜੋ ਕਿ ਸਾਨੂੰ ਪਤਾ ਵੀ ਨਹੀਂ ਲੱਗਣ ਦਿੰਦੇ।ਘਰ ਦੇ ਮਾਲਕ ਨੇ ਦੱਸਿਆ ਕਿ ਘਰ ਵਿਚ ਵੜ ਕੇ ਤੋੜ ਭੰਨ ਕੀਤੀ ਗਈ ਹੈ ਅਤੇ ਸਾਨੂੰ ਕੁਝ ਵੀ ਨਹੀਂ ਇਸ ਦੇ ਬਾਰੇ ਪਤਾ ਲੱਗਿਆ ਸੀ ਪਰ ਸਾਨੂੰ ਜਦੋਂ ਇਹ ਭਣਕ ਲੱਗੀ ਕਿ ਬਾਹਰ ਕੁੱਤੇ ਭੌਂਕ ਰਹੇ ਹਨ ਤਾਂ ਉਦੋਂ ਨੂੰ ਉਹ ਚੋਰ ਸਾਰਾ ਸਾਮਾਨ ਚੋਰੀ ਕਰ ਕੇ ਭੱਜ ਗਏ ਸਨ ।ਘਰ ਦੇ ਮਾਲਕਾਂ ਦਾ ਕਹਿਣਾ ਹੈ

ਕਿ ਅਸੀਂ ਥਾਣੇ ਰਿਪੋਰਟ ਵੀ ਕੀਤੀ ਹੈ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ।ਅਤੇ ਮੌਕੇ ਤੇ ਆ ਕੇ ਪੁਲਸ ਅਧਿਕਾਰੀਆਂ ਨੇ ਸਾਰੀ ਜਾਂਚ ਕੀਤੀ ਅਤੇ ਉਨ੍ਹਾਂ ਚੋਰਾਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *