ਨੌਕਰੀ ਛੱਡ ਕੇ ਪਤੀ ਕਰਦਾ ਹੈ ਪਤਨੀ ਦੀ ਰਾਖ਼ੀ,, ਜਾਣੋ ਕੀ ਹੈ ਕਾਰਨ

Uncategorized

ਅੱਜ ਦੀ ਇਹ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਸਾਰੇ ਸੰਸਾਰ ਵਿੱਚ ਅੱਖਾਂ ਨਾਲ ਦੇਖ ਕੇ ਹਰ ਇੱਕ ਖ਼ੁਸ਼ੀ ਮਾਨ ਦੇ ਹਾਂ ਅੱਖਾਂ ਤੋਂ ਬਗੈਰ ਬੰਦੇ ਦਾ ਸੰਸਾਰ ਵਿੱਚ ਕੁਝ ਨਹੀਂ ਹੁੰਦਾ।ਅਜਿਹੀ ਹੀ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਜਿਥੇ ਕਿ ਇੱਕ ਘਰ ਵਿੱਚ ਆਈ ਵਿਆਹੀ ਧੀ।ਦੀਅਾਂ ਅੱਖਾਂ ਦੀ ਰੋਸ਼ਨੀ ਚਲੀ ਜਾਂਦੀ ਹੈ ਉਸ ਦਾ ਇਹੀ ਕਾਰਨ ਹੁੰਦਾ ਹੈ ਕਿ ਕੁਝ ਅਣਜਾਣੇ ਲੋਕ ਉਨ੍ਹਾਂ ਦੇ ਘਰ ਵਿੱਚ ਵੜ ਜਾਂਦੇ ਹਨ ।

ਅਤੇ ਉਸ ਦੇ ਪਤੀ ਦੇ ਭੁਲੇਖੇ ਉਸ ਲੜਕੀ ਦੇ ਉੱਪਰ ਐਸਿਡ ਤੇਜ਼ਾਬ ਪਾ ਦਿੰਦੇ ਹਨ !ਅਤੇ ਉਸ ਵਿਚਾਰੀ ਦੀ ਅੱਖਾਂ ਦੀ ਰੋਸ਼ਨੀ ਚਲੀ ਜਾਂਦੀ ਹੈ।ਪਤੀ ਸਰੀਰਕ ਉੱਤੇ ਵੀ ਬਹੁਤ ਜ਼ਿਆਦਾ ਉਸ ਐਸਿਡ ਨਾਲ ਪ੍ਰਭਾਵ ਪੈਂਦਾ ਹੈ।ਅਤੇ ਹੁਣ ਉਸ ਦੇ ਪਤੀ ਦਾ ਕਹਿਣਾ ਹੈ ਕਿ ਉਹ ਕਦੇ ਕਧਾਂ ਵਿੱਚ ਸਿਰ ਮਾਰਦੀ ਹੈ ਅਤੇ ਇਕੱਲੇ ਬੈਠ ਕੇ ਹਰ ਟੈਮ ਰੋਈ ਜਾਂਦੀ ਰਹਿੰਦੀ ਹੈ।ਮੋਦੀ ਸਰਕਾਰ ਵੱਲੋਂ ਉਸ ਲੜਕੀ ਦੀ ਪੈਨਸ਼ਨ ਵੀ ਲਗਾਈ ਗਈ ਹੈ ਜੋ ਕਿ ਅੱਠ ਹਜ਼ਾਰ ਰੁਪਏ ਮਹੀਨਾ ਦਿੱਤੀ ਜਾਂਦੀ ਹੈ।

ਪਰ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਅੱਠ ਹਜ਼ਾਰ ਰੁਪਏ ਨਾਲ ਨਾ ਹੀ ਤਾਂ ਉਹ ਉਸ ਦਾ ਇਲਾਜ ਕਰਵਾ ਸਕਦੇ ਹਨ ਅਤੇ ਨਾ ਹੀ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਦੇ ਹਨ ਕਿਉਂਕਿ ਉਸ ਦਾ ਪਤੀ ਤਾਂ ਹਮੇਸ਼ਾਂ ਉਸ ਦੇ ਨਾਲ ਹੀ ਰਹਿੰਦਾ ਹੈ।ਅਤੇ ਉਨ੍ਹਾਂ ਨੇ ਪੰਜਾਬ ਦੇ ਹਰ ਇਕ ਡਾਕਟਰ ਨੂੰ ਉਸ ਦੀ ਅੱਖਾਂ ਦੀ ਰੋਸ਼ਨੀ ਬਾਰੇ ਦਿਖਾਇਆ ਗਿਆ ਹੈ ਪਰ ਹੁਣ ਡਾਕਟਰਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਅਜਿਹੀਆਂ ਸੁਵਿਧਾਵਾਂ ਨਹੀਂ ਹਨ ਜੋ ਕਿ ਇਸ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਲੈ ਆਉਣਾ।

ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੀ ਰੋਸ਼ਨੀ ਤਾਂ ਉੁਨ੍ਹਾਂ ਬਾਹਰ ਵਿਦੇਸ਼ਾਂ ਵਿੱਚ ਜਾ ਕੇ ਇਕ ਚੰਗੇ ਡਾਕਟਰਾਂ ਨੂੰ ਦਿਖਾ ਕੇ ਹੀ ਆ ਸਕਦੀ ਹੈ ਪਰ ਉਨ੍ਹਾਂ ਕੋਲ ਐਨਾ ਪੈਸਾ ਨਹੀਂ ਹੈ ਕਿ ਉਹ ਉਸ ਲੜਕੀ ਦਾ ਇਲਾਜ ਕਰਵਾਉਣ ਲਈ ਬਾਹਰ ਹੈ ਜਾਨ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *