ਸਕੂਲ ਵਿੱਚ ਮਿਲਿਆ ਅਜਗਰ, ਅਧਿਆਪਕਾਂ ਤੇ ਬੱਚਿਆਂ ਦੇ ਸੁੱਕੇ ਸਾਹ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸਾਡੀ ਕੁਦਰਤ ਵਿਚ ਅਜਿਹੇ ਪਾਲਤੂ ਜੀਵ ਜਾਨਵਰ ਵੀ ਮਿਲਦੇ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਜਿਹਾ ਹੀ ਜੀਵ ਇੱਕ ਸਕੂਲ ਵਿੱਚ ਦੇਖਿਆ ਗਿਆ ।ਜਿੱਥੇ ਦੱਸਿਆ ਗਿਆ ਹੈ ਕਿ ਸਕੂਲ ਵਿਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਅਤੇ ਗੇਟ ਦਰਵਾਜ਼ੇ ਸਾਰੇ ਖੁੱਲ੍ਹੇ ਪਏ ਸਨ।ਅਤੇ ਜਦੋਂ ਸਕੂਲ ਦੇ ਅਧਿਆਪਕ ਨੂੰ ਪਤਾ ਲੱਗਿਆ ਤਾਂ ਉੱਥੇ ਬਹੁਤ ਜ਼ਿਆਦਾ ਵੱਡਾ ਅਜਗਰ ਮਿਲਿਆ ਜਿਸ ਦੀ ਲੰਬਾਈ ਲਗਪਗ ਦੱਸ ਫੁੱਟ ਸੀ।

ਅਤੇ ਜਦੋਂ ਸਾਰੇ ਸਕੂਲ ਦੇ ਬੱਚਿਆਂ ਨੂੰ ਵੀ ਇਸ ਬਾਰੇ ਪਤਾ ਲੱਗਿਆ ਤਾਂ ਸਕੂਲ ਵਿਚ ਹਫੜਾ ਦਫੜੀ ਮੱਚ ਗਈ।ਅਤੇ ਸਕੂਲ ਦੇ ਅਧਿਆਪਕਾਂ ਨੇ ਪਿੰਡ ਦੇ ਸਰਪੰਚ ਨੂੰ ਦੱਸਿਆ ਤਾਂ ਪਿੰਡ ਦੇ ਸਰਪੰਚ ਨੇ ਸੁਰੱਖਿਅਤ ਵਿਭਾਗ ਦੇ ਕਰਮਚਾਰੀਆਂ ਨੂੰ ਬੁਲਾਇਆ।ਅਤੇ ਓਸ ਅੱਜਕੱਲ੍ਹ ਦੀ ਤਲਾਸ਼ ਕੀਤੀ ਗਈ ਤਾਂ ਉਸ ਅਜਗਰ ਨੂੰ ਉਨ੍ਹਾਂ ਕਰਮਚਾਰੀਆਂ ਵੱਲੋਂ ਪਕੜਿਆ ਗਿਆ।ਕਿਉਂਕਿ ਜਦ ਉਹ ਅਜਗਰ ਸਕੂਲ ਵਿੱਚ ਦਾਖ਼ਲ ਹੋਇਆ ਤਾਂ ਸਕੂਲ ਵਿਚ ਬੱਚੇ ਅਤੇ ਅਧਿਆਪਕ ਬਹੁਤ ਡਰੇ ਹੋਏ ਸਨ।

ਕਿਉਂਕਿ ਉਹ ਬਹੁਤ ਜ਼ਿਆਦਾ ਭਿਆਨਕ ਦਿਖ ਰਿਹਾ ਸੀ ਅਤੇ ਉਸ ਨੂੰ ਦੇਖ ਕੇ ਬੱਚੇ ਵੀ ਬਹੁਤ ਸਹਿਮ ਗਏ ਸਨ।ਅਤੇ ਉਨ੍ਹਾਂ ਕਰਮਚਾਰੀਆਂ ਨੇ ਉਸ ਨੂੰ ਪਕੜਿਆ ਅਤੇ ਦੂਰ ਲਿਜਾ ਕੇ ਜੰਗਲ ਵਿੱਚ ਛੱਡ ਦਿੱਤਾ ਅਤੇ ਫੇਰ ਜਾ ਕੇ ਅਧਿਆਪਕਾਂ ਅਤੇ ਬੱਚਿਆਂ ਨੇ ਰਾਹਤ ਦੀ ਸਾਹ ਲੈਂਤੈ.ਅਤੇ ਉਨ੍ਹਾਂ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *