ਇੱਕ ਨੌਜਵਾਨ ਫਸਿਆ ਤੇਜ਼ ਵਹਾਅ ਵਿਚ,, ਉਸ ਨੂੰ ਬਚਾਉਣ ਲਈ ਲਾਈ ਜਾਨ ਦੀ ਬਾਜ਼ੀ।

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ!ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਦਾ ਸਾਹਮਣੇ ਆਉਂਦੀਆਂ ਹਨ,ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇੱਕ ਵਿਅਕਤੀ ਪਾਣੀ ਦੇ ਤੇਜ਼ ਵਹਾਅ ਦੇ ਵਿਚ ਡੁੱਬ ਰਿਹਾ ਹੈ।ਇਸ ਦੌਰਾਨ ਉਸ ਦੇ ਕੁਝ ਦੋਸਤ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਇਸ ਵਿਅਕਤੀ ਵੱਲੋਂ ਜੋ ਹਰਕਤਾਂ ਕੀਤੀਆਂ ਜਾ ਰਹੀਆਂ ਹਨ

ਇਸ ਨੂੰ ਵੇਖ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ। ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਸ ਵਿਅਕਤੀ ਦਾ ਇੱਕ ਕਿਨਾਰੇ ਉੱਤੇ ਹੱਥ ਪਿਆ ਹੋਇਆ ਹੈ।ਇਸ ਨੇ ਆਪਣੇ ਇਕ ਹੱਥ ਨਾਲ ਹੀ ਉਸ ਕਿਨਾਰੇ ਨੂੰ ਫੜਿਆ ਹੋਇਆ ਹੈ ਅਤੇ ਇਸ ਦੇ ਦੋਸਤਾਂ ਲਮਕਾ ਕੇ ਇਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਹ ਆਪਣਾ ਦੂਸਰਾ ਹੱਥ ਇਨ੍ਹਾਂ ਨੂੰ ਦੇਵੇ।ਪਰ ਇਸ ਵਿਅਕਤੀ ਨੇ ਦੂਸਰਾ ਹੱਥ ਆਪਣੇ ਦੋਸਤਾਂ ਨੂੰ ਦੇਣ ਦੀ ਥਾਂ ਤੇ ਆਪਣੀ ਪੈਂਟ ਨੂੰ ਪਾ ਰੱਖਿਆ ਹੈ। ਕਿਉਂਕਿ ਪਾਣੀ ਦੇ ਤੇਜ਼ ਸੁਭਾਅ ਦੇ ਵਿੱਚ ਇਸ ਦੀ ਪੈਂਟ ਉਤਰਨ ਦੀ ਕਗਾਰ ਤੇ ਹੈ।

ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਨੂੰ ਆਪਣੀ ਜਾਨ ਤੋਂ ਜ਼ਿਆਦਾ ਪਿਆਰੀ ਇਸ ਦੀ ਪੈਂਟ ਹੈ। ਬਹੁਤ ਸਾਰੇ ਲੋਕ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਾਸਾ ਮਜ਼ਾਕ ਕਰ ਰਹੇ ਹਨ।ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਸਾਡੇ ਸਾਹਮਣੇ ਆਉਂਦੀਆਂ ਹਨ,ਜਿੱਥੇ ਕੁਝ ਲੋਕ ਆਪਣੀ ਜਾਨ ਨੂੰ ਖ਼-ਤ-ਰੇ ਵਿੱਚ ਪਾ ਲੈਂਦੇ ਹਨ।

ਇਸ ਮਾਮਲੇ ਸੰਬੰਧੀ ਲੋਕਾਂ ਵੱਲੋਂ ਵੱਖੋ ਵੱਖਰੇ ਤਰਕ ਵੀ ਪੇਸ਼ ਕੀਤੇ ਜਾ ਰਹੇ ਹਨ। ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *