ਕੰਮ ਕਰਨ ਵਾਲੀ ਕੁੜੀ ਨਾਲ ਘਰ ਵਿਚ ਹੋਈ ਅਜਿਹੀ ਹਰਕਤ,ਜਿਸ ਨੂੰ ਸੁਣ ਕੇ ਰਹਿ ਜਾਵੋਗੇ ਹੈਰਾਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅੱਜਕੱਲ੍ਹ ਕੁੜੀਆਂ ਹੌਸਪਿਟਲ ਦੇ ਇਕ ਤਰਫੋਂ ਹੋਮ ਕੇਅਰ ਦਾ ਵੀ ਕੰਮ ਕਰ ਰਹੀਆਂ ਹਨ ਜੋ ਕਿ ਆਪਣੇ ਰੁਜ਼ਗਾਰ ਲਈ ਚੌਵੀ ਚੌਵੀ ਘੰਟੇ ਵੀਹ ਕੰਮ ਕਰਦੀਆਂ ਹਨ।ਉਥੇ ਹੀ ਕੁਝ ਅਜਿਹੇ ਵੀ ਲੋਕ ਹੁੰਦੇ ਹਨ ਜੋ ਕਿ ਉਨ੍ਹਾਂ ਉਪਰ ਮਾੜੀ ਅੱਖ ਰੱਖਦੇ ਹਨ !ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਹੈ ਜੋ ਕਿ ਜਲੰਧਰ ਸ਼ਹਿਰ ਵਿਚ ਇਕ ਘਰ ਵਿੱਚ ਕੁੜੀ ਹੋਮ ਕੇਅਰ ਦਾ ਕੰਮ ਕਰ ਰਹੀ ਸੀ।

ਉਸ ਪਰਿਵਾਰ ਦੇ ਇੱਕ ਮੈਂਬਰ ਦੀ ਉਸ ਕੁੜੀ ਉੱਤੇ ਗਲਤ ਨਜ਼ਰੀਏ ਨਾਲ ਦੇਖਦੇ ਸਨ।ਉਸ ਲੜਕੀ ਦੇ ਬਿਆਨ ਸਾਹਮਣੇ ਆਏ ਹਨ ਉਸ ਦਾ ਕਹਿਣਾ ਹੈ ਕਿ ਮੈਨੂੰ ਉਸ ਵਿਅਕਤੀ ਨੇ ਫਰਿੱਜ ਵਿੱਚੋਂ ਫੂਡ ਲਿਆਉਣ ਲਈ ਕਿਹਾ ਅਤੇ ਉਸ ਨੇ ਜਦ ਉਹ ਫਰੂਟ ਫਰਿੱਜ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੈਨੂੰ ਆ ਕੇ ਪਿੱਛੋਂ ਦੀ ਪਕੜ ਲਿਆ ਅਤੇ ਉਹ ਕੁੜੀ ਜ਼ੋਰ ਜ਼ੋਰ ਦੀ ਚੀਕਾਂ ਮਾਰਨ ਲੱਗੀ।ਅਤੇ ਉਸ ਵਿਅਕਤੀ ਨੇ ਕਿਹਾ ਕਿ ਰੌਲਾ ਨਾ ਪਾ ਕਿਉਂਕਿ ਮੇਰੇ ਘਰ ਪਤਾ ਲੱਗ ਜਾਵੇਗਾ ਅਤੇ ਉਸ ਨੇ ਉਸ ਨੂੰ ਛੱਡ ਦਿੱਤਾ ਅਤੇ ਉਸ ਲੜਕੀ ਨੇ ਹੋਮ ਕੇਅਰ ਵਾਲੇ ਸਟਾਫ ਨੂੰ ਫੋਨ ਕੀਤੇ

ਪਰ ਉਨ੍ਹਾਂ ਨੇ ਨਹੀਂ ਚੁੱਕੇ ਅਤੇ ਫੇਰ ਉਸ ਨੇ ਇਕ ਹੋਰ ਸਟਾਫ ਮੈਂਬਰ ਨੂੰ ਉਥੇ ਬੁਲਾਇਆ ਅਤੇ ਆਪਣੀ ਸਾਰੀ ਕਹਾਣੀ ਦੱਸੀ।ਅਤੇ ਉਸ ਲੜਕੀ ਨੇ ਕਿਹਾ ਕਿ ਮੈਂ ਪੁਲੀਸ ਰਿਪੋਰਟ ਕਰਵਾਉਣੀ ਹੈ।ਅਤੇ ਪੁਲਸ ਨੂੰ ਇਸ ਬਾਰੇ ਪੂਰੀ ਜਾਂਚ ਦੱਸੀ ਗਈ ਅਤੇ ਪੁਲਸ ਨੇ ਰਿਪੋਰਟ ਦਰਜ ਕਰ ਲਈ ਗਈ ਹੈ।ਅਤੇ ਇਸ ਮਾਮਲੇ ਉੱਤੇ ਕਾਰਵਾਈ ਚੱਲ ਰਹੀ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *