ਲਾਹੌਰ ,ਚ ਰਣਜੀਤ ਸਿੰਘ ‘ਦਾ ਬੁੱਤ ਬਣਾਉਣ ਵਾਲੇ ਕਾਰੀਗਰ ਦੀ ਭੀੜ ਸੁਣੋ

Uncategorized

ਅੱਜ ਦੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ  ਪਾਕਿਸਤਾਨ ਦੇ ਲਾਹੌਰ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ ਉਥੇ ਇਕ ਲਾਹੌਰ ਦੇ ਕਿਲੇ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲੱਗਿਆ ਅਤੇ ਉਨ੍ਹਾਂ ਦਾ ਬੁੱਤ ਇੱਕ ਘੋੜੇ ਤੇ ਸਵਾਰ ਉਸ ਬੁੱਤ ਦੇ ਉੱਤੇ ਬਹੁਤ ਸਾਰੇ ਹ-ਮ-ਲੇ ਹੋ ਚੁੱਕੇ ਹਨ ਪਹਿਲਾਂ ਵੀ ਉਸ ਬੁੱਤ ਉੱਤੇ ਕਈ ਹ-ਮ-ਲੇ ਹੋਏ ਹਨ ਅਤੇ ਉਸ ਦੀ ਤੋੜਭੰਨ ਕੀਤੀ ਹੈ ਪਰ ਜੋ ਉੱਥੇ ਸੰਸਥਾ ਹੈ ਜੋ ਸੰਸਥਾ ਨੂੰ ਚਲਾ ਰਹੇ ਹਨ

ਉਨ੍ਹਾਂ ਨੂੰ ਸਿੰਘ ਦੁਬਾਰੇ ਸੰਵਾਰਿਆ ਅਤੇ ਦੁਆਰੇ ਲਗਾਇਆ ਅਤੇ ਇਕ ਦੋ ਵਾਰ ਲਗਾ ਚੁੱਕੇ ਹਨ ਅਤੇ ਦੁਬਾਰਾ ਫਿਰ ਉਨ੍ਹਾਂ ਦੇ ਬੁੱਤ ਤੇ ਹ-ਮ-ਲਾ ਹੋਇਆ ਹੈ ਅਤੇ ਉਨ੍ਹਾਂ ਦੀ ਮੂਰਤੀ ਦੀ ਤੋੜ ਭੰਨ ਕੀਤੀ ਗਈ ਹੈ ਜੋ ਕਿ ਸਾਡੇ ਇੰਡੀਆ ਦੇ ਲਈ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਜਦੋਂ ਖ਼ੁਦ ਸੰਸਥਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਉੱਤੇ ਕਿਉਂ ਲਗਾਇਆ ਹੈ ਤਾਂ ਉਥੇ ਉਨ੍ਹਾਂ ਦੱਸਿਆ ਕਿ ਜੋ ਉਨ੍ਹਾਂ ਦੀ ਮੰਡਲੀ ਦੇ ਮੈਂਬਰ ਸਨ ਉਨ੍ਹਾਂ ਨੇ ਸੰਸਥਾ ਨੂੰ ਚਲਾਇਆ ਹੋਇਆ ਹੈ

ਉਨ੍ਹਾਂ ਦੇ ਮਹਾਰਾਜਾ ਰਣਜੀਤ ਸਿੰਘ ਦੇ ਖਾਨਦਾਨ ਅੱਗੇ ਵਧਾ ਰਹੇ ਹਨ ਤੇ ਕਈ ਸ਼ਰਾਰਤੀ ਅਨਸਰ ਉਨ੍ਹਾਂ ਦੇ ਬੁੱਤ ਦੀ ਤੋੜ ਭੰਨ ਕਰ ਰਹੇ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਉਨ੍ਹਾਂ ਦੇ ਰੁਕਣ ਤੇ ਨਹੀਂ ਰੁਕਣਾ ਤੇ ਸੀ ਅਸੀਂ ਇਸ ਨੂੰ ਦੁਬਾਰਾ ਖੜ੍ਹਾ ਕਰਾਂਗੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਕਿਸੇ ਵੀ ਮੁਸਲਮਾਨ ਉੱਤੇ ਕੋਈ ਵੀ ਕਹਿਰ ਨਹੀਂ ਸਿਖਾਇਆ ਅਤੇ ਉਨ੍ਹਾਂ ਤੋਂ ਕਿਸੇ ਦੀ ਵੀ ਆਜ਼ਾਦੀ ਨਹੀਂ ਸੀ ਹੋਈ ਉਨ੍ਹਾਂ ਲੋਕਾਂ ਨੂੰ ਤੰਗ ਵੀ ਨਹੀਂ ਕੀਤਾ ਪਰ ਉਨ੍ਹਾਂ ਦੇ ਪੁੱਤ ਨੂੰ ਕਿਉਂ ਤੋੜ ਰਹੇ ਹਨ

ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕੀ ਅਜਿਹੇ ਲੋਕਾਂ ਦੀ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚੁੰਨੀ ਜਿੱਥੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲੱਗਿਆ ਹੋਇਆ ਹੈ ਤੇ ਉਸ ਦੀ ਤੋੜ ਭੰਨ ਹੋਈ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੁੱਤੀ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.