ਸਮੁੰਦਰੀ ਜਹਾਜ਼ ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ,ਵੇਖ ਕੇ ਰਹਿ ਜਾਵੋਗੇ ਹੈਰਾਨ!

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ।ਜ਼ਿਮੀਂ ਕੀ ਤੁਹਾਨੂੰ ਪਤਾ ਹੀ ਹੈ ਆਪਣੇ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨ ਆਪਣੇ ਦੇਸ਼ ਉਤੇ ਮਰ ਮਿਟਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ।ਅਤੇ ਇੱਕ ਚੰਗੇ ਵਧੀਆ ਢੰਗ ਤਰੀਕੇ ਨਾਲ ਆਪਣੇ ਦੇਸ਼ ਦੀ ਸੇਵਾ ਕਰਦੇ ਹਨ।ਅਜਿਹੀ ਹੀ ਇਸ ਨੌਜਵਾਨ ਦੀ ਘਟਨਾ ਸਾਹਮਣੇ ਨਿਕਲ ਕੇ ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਇੱਕ ਪਿੰਡ ਦਾ ਰਹਿਣ ਵਾਲਾ ਸੀ ਜੋ ਕਿ ਮਰਚੈਂਟ ਨੇਵੀ ਵਿੱਚ ਭਰਤੀ ਹੋਇਆ ਸੀ।ਅਤੇ ਉਹ ਕੰਪਨੀ ਦੇ ਕਾਂਟਰੈਕਟ ਤੇ ਚਾਰ ਮਹੀਨਿਆਂ ਲਈ ਕੈਮਰੂਨ ਤੋਂ ਸ਼ਿਪ ਲਿਆ ਰਹੇ ਸਨ।

ਅਤੇ ਪਰਿਵਾਰ ਦੇ ਬਿਆਨ ਸਾਹਮਣੇ ਆਏ ਹਨ ਉਨ੍ਹਾਂ ਨੇ ਦੱਸਿਆ ਹੈ ਕਿ ਸ਼ਿਪ ਵਾਪਸ ਲਿਆਉਂਦੇ ਸਮੇਂ ਉਸ ਵਿਚ ਕੋਈ ਤਕਨੀਕੀ ਪ੍ਰੋਬਲਮ ਕਰਕੇ ਉਨ੍ਹਾਂ ਨੂੰ ਕੁਝ ਜ਼ਿਆਦਾ ਸਮਾਂ ਲੱਗ ਗਿਆ।ਉਸ ਦੇ ਪਰਿਵਾਰ ਨੇ ਬਿਆਨ ਸਾਹਮਣੇ ਆਏ ਹਨ ਕਿ ਸਾਡੀ ਉਸ ਨਾਲ ਗੱਲਬਾਤ ਵੀ ਹੁੰਦੀ ਰਹੀ ਅਤੇ ਉਸ ਨੇ ਕਿਹਾ ਕਿ ਕੁਝ ਤਕਨੀਕੀ ਹਾਲਤਾਂ ਕਰਕੇ ਥੋੜ੍ਹਾ ਸਮਾਂ ਹੋਰ ਲੱਗ ਜਾਵੇਗਾ।ਅਤੇ ਫਿਰ ਅਜਿਹੀ ਘਟਨਾ ਵਾਪਰੀ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ ਉਨ੍ਹਾਂ ਦੀ ਸਿਹਤ ਵਿੱਚ ਕੋਈ ਤਕਨੀਕੀ ਪ੍ਰੌਬਲਮ ਕਰਕੇ ਉਨ੍ਹਾਂ ਨੇ ਕੰਪਨੀ ਨਾਲ ਗੱਲਬਾਤ ਕਰ ਕੇ ਸ਼ਿੱਪ ਨੂੰ ਰੋਕ ਲਿਆ

ਅਤੇ ਰਾਤ ਨੂੰ ਉਨ੍ਹਾਂ ਦੀ ਸ਼ਿਪ ਉੱਤੇ ਹਮਲਾ ਹੋਇਆ।ਜਿਸ ਨਾਲ ਉਨ੍ਹਾਂ ਨੇ ਸ਼ਿਪ ਦੇ ਕੁਝ ਸਿਪਾਹੀਆਂ ਦੇ ਗੋਲੀਆਂ ਮਾਰੀਆਂ ਅਤੇ ਅਤੇ ਕਿਸੇ ਇਕ ਸਿਪਾਹੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਉਨ੍ਹਾਂ ਨੇ ਸਮੁੰਦਰ ਵਿੱਚ ਸੁੱਟ ਦਿੱਤਾ ਅਜਿਹੀ ਸਿਰਫ਼ ਬਿਆਨ ਹੀ ਹਨ।ਅਜੇ ਸਾਰੀ ਗੱਲਬਾਤ ਕੋਈ ਨਹੀਂ ਪਤਾ ਲੱਗ ਸਕੇ ਕਿ ਕੀ ਹੋਇਆ ਹੈ ਉਸ ਨੌਜਵਾਨ ਨਾਲ।

ਪੀੜਤ ਪਰਿਵਾਰ ਸਰਕਾਰ ਅੱਗੇ ਹੀ ਮੰਗ ਕਰਦਾ ਹੈ ਕਿ ਉਨ੍ਹਾਂ ਦੇ ਬੱਚੇ ਦੀ ਜਲਦ ਤੋਂ ਜਲਦ ਤਫਤੀਸ਼ ਕੀਤੀ ਜਾਵੇ।ਅਤੇ ਓਸ ਪੀਡ਼ਤ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.