ਦੁੱਖਾਂ ਦੀ ਮਿੱਟੀ ਲੱਗੀ ਇਸ ਮਾਂ ਨੂੰ,ਦੁੱਖਾਂ ਨਾਲ ਕੱਢ ਰਹੇ ਦਿਨ

Uncategorized

ਅੱਜ ਦੀ ਇਹ ਮੰਦਭਾਗੀ ਘਟਨਾ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ।ਜਿੱਥੇ ਕਿ ਜ਼ਿਲਾ ਤਰਨਤਾਰਨ ਦੇ ਪਿੰਡ ਅਕਬਰਪੁਰਾ ਵਿੱਚ ਰਹਿੰਦੇ ਇਕ ਪੀਡ਼ਤ ਪਰਿਵਾਰ ਬਹੁਤ ਜ਼ਿਆਦਾ ਗ਼ਰੀਬੀ ਵਿੱਚ ਜੂਝ ਰਿਹਾ ਹੈ ਜਿਸ ਵਿੱਚ ਰਹਿੰਦੀਆਂ ਮਾਵਾਂ ਧੀਆਂ ਦੇ ਹਾਲਾਤ ਦੇਖ ਕੇ ਤੁਹਾਡੀਆਂ ਵੀ ਅੱਖਾਂ ਵਿੱਚ ਪਾਣੀ ਆ ਜਾਵੇਗਾ।ਪੀਡ਼ਤ ਔਰਤ ਨਰਿੰਦਰ ਕੌਰ ਨੇ ਦੱਸਿਆ ਹੈ ਕਿ ਉਹ ਸ਼ੁਰੂ ਤੋਂ ਹੀ ਨਰਕ ਭਰੀ ਜ਼ਿੰਦਗੀ ਜੀਅ ਰਹੀ ਹੈ।

ਕਿਉਂਕਿ ਪਹਿਲਾਂ ਤੋਂ ਉਸ ਦਾ ਪਤੀ ਜੋ ਕਿ ਨਸ਼ੇ ਦਾ ਆਦੀ ਸੀ ਉਸ ਨੂੰ ਤਲਾਕ ਦੇ ਕੇ ਛੱਡ ਗਿਆ ਅਤੇ ਉਹ ਆਪਣੇ ਪੇਕੇ ਪਰਿਵਾਰ ਆ ਕੇ ਰਹਿਣ ਲੱਗੀ ਅਤੇ ਕੁਝ ਸਮੇਂ ਬਾਅਦ ਇਹ ਉਸ ਦੇ ਨੌਜਵਾਨ ਲੜਕੀ ਦੀ ਐਕਸੀਡੈਂਟ ਵਿੱਚ ਮੌਤ ਹੋ ਗਈ।ਅਤੇ ਕੁਝ ਟਾਇਮ ਬਾਅਦ ਉਸ ਨੂੰ ਇਕ ਅਜਿਹੀ ਗੰਭੀਰ ਟੀਬੀ ਦੀ ਬਿਮਾਰੀ ਨੇ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਕਿ ਉਸ ਨੂੰ ਝੰਜੋੜ ਕੇ ਰੱਖ ਦਿੱਤਾ।ਦੇ ਉਸ ਅੌਰਤ ਨੇ ਦੱਸਿਆ ਕਿ ਉਸਦੀ ਇੱਕ ਬੇਟੀ ਵੀ ਹੈ ਜੋ ਕਿ ਦਿਲ ਦੀ ਮਰੀਜ਼ ਹੈ

ਕਿਉਂਕਿ ਉਸ ਦੀ ਧੜਕਣ ਇਕਦਮ ਤੇਜ਼ ਹੋ ਜਾਂਦੀ ਹੈ ਅਤੇ ਉਸਨੇ ਪ੍ਰਸ਼ਾਸਨ ਅੱਗੇ ਇਹੋ ਮੰਗ ਕੀਤੀ ਕਿ ਉਨ੍ਹਾਂ ਦਾ ਸਿਰਫ ਇਲਾਜ ਹੀ ਕਰਵਾ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਕੋਲ ਦਵਾਈ ਲਿਆਉਣ ਲਈ ਪੈਸੇ ਵੀ ਨਹੀਂ ਹਨ ਅਤੇ ਉਹ ਆਪਣਾ ਇਲਾਜ ਨਹੀਂ ਕਰਵਾ ਸਕਦੇ।ਅਤੇ ਉਹ ਆਪਣਾ ਇਲਾਜ ਕਰਵਾ ਕੇ ਦੋ ਵਕਤ ਦੀ ਰੋਟੀ ਖਾ ਸਕਣ।ਉਸ ਪੀਡ਼ਤ ਪਰਿਵਾਰ ਦੀ ਪ੍ਰਸ਼ਾਸਨਕ ਇਹੋ ਮੰਗ ਹੈ।ਅਤੇ ਉਹੋ ਔਰਤ ਲਗਾਤਾਰ ਦੋ ਸਾਲਾਂ ਤੋਂ ਦਵਾਈ ਲੈ ਰਹੀ ਹੈ ਪਰ ਉਸ ਨੂੰ ਕੁਝ ਵੀ ਨਹੀਂ ਫ਼ਰਕ ਪੈ ਰਿਹਾ

ਅਤੇ ਹੁਣ ਉਸ ਕੋਲ ਇੰਨੇ ਪੈਸੇ ਵੀ ਨਹੀਂ ਹਨ ਕਿ ਉਹ ਆਪਣਾ ਅਤੇ ਆਪਣੀ ਧੀ ਦਾ ਇਲਾਜ ਕਰਾ ਸਕੇ।ਉਸ ਔਰਤ ਦੇ ਬਿਆਨ ਸਾਹਮਣੇ ਆਏ ਹਨ ਕਿ ਕਦੇ ਤਾਂ ਅਸੀਂ ਭੁੱਖੇ ਹੀ ਸੌਂ ਜਾਂਦੇ ਹਾਂ ਅਤੇ ਇਕ ਟਾਈਮ ਦੀ ਰੋਟੀ ਵੀ ਨਹੀਂ ਜੁੜਦੀ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.