ਸਹੁਰੇ ਘਰ ਹਾਏ ਮਿਲਣਾ ਖੁਸ਼ੀ-ਖੁਸ਼ੀ ਧੀ-ਜਵਾਈ,ਸਵੇਰੇ ਸੈਰ ਕਰਨ ਗਏ ਜਵਾਈ ਨਾਲ ਵਾਪਰਿਆ ਵੱਡਾ ਹਾਦਸਾ

Uncategorized

ਜਿਵੇਂ ਕਿ ਤੁਸੀਂ ਆਮ ਹੀ ਦੇਖਦੇ ਹਾਂ ਕਿ ਸੜਕ ਦੁਰਘਟਨਾਵਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ।ਅਤੇ ਲੋਕ ਏਨੀ ਜ਼ਿਆਦਾ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹਨ ਕਿ ਉਨ੍ਹਾਂ ਨੂੰ ਆਉਂਦੇ ਜਾਂਦਿਆਂ ਦਾ ਕੁਝ ਪਤਾ ਵੀ ਨਹੀਂ ਲੱਗਦਾ।ਅਜਿਹੀ ਹੀ ਤਾਜ਼ੀ ਖ਼ਬਰ ਸਾਹਮਣੇ ਨਿਕਲ ਗਈ ਹੈ ਜਿੱਥੇ ਕਿ ਇੱਕ ਵਿਅਕਤੀ ਆਪਣੇ ਸਹੁਰੇ ਘਰ ਗਿਆ ਸੀ।ਜੋ ਕਿ ਇਕ ਸਰਕਾਰੀ ਮੁਲਾਜ਼ਮ ਵੀ ਸਨ।ਉਨ੍ਹਾਂ ਦੇ ਸਹੁਰੇ ਪਰਿਵਾਰ ਦੇ ਬਿਆਨ ਸਾਹਮਣੇ ਆਏ ਹਨ ਉਨ੍ਹਾਂ ਨੇ ਕਿਹਾ ਕਿ ਉਹ ਸਵੇਰੇ ਸਵੇਰੇ ਸੈਰ ਕਰਨ ਲਈ ਗਏ ਸਨ।

ਤੇ ਰਸਤੇ ਵਿੱਚ ਜਾਂਦਿਆਂ ਇਕ ਟਰੱਕ ਨੇ ਉਨ੍ਹਾਂ ਨੂੰ ਪਿੱਛਿਓਂ ਦੀ ਆ ਕੇ ਫੇਟ ਮਾਰੀ ਅਤੇ ਮੌਕੇ ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।ਅਜਿਹੀਆਂ ਦੁਰਘਟਨਾਵਾਂ ਲਾਪ੍ਰਵਾਹੀ ਨਾਲ ਤੇਜ਼ ਗੱਡੀਆਂ ਚਲਾਉਣ ਨਾਲ ਲਿਆ ਹੁੰਦੀਆਂ ਹਨ।ਉਸ ਤਕ ਵਾਲੀ ਦੀ ਅਜਿਹੀ ਲਾਪ੍ਰਵਾਹੀ ਨਾਲ ਸਾਰੇ ਘਰ ਪਰਿਵਾਰ ਵਿੱਚ ਸੋਗ ਦੀ ਲਹਿਰ ਚੱਲ ਰਹੀ ਹੈ।ਪਵੇ ਉੱਥੋਂ ਨੇ ਦੋ ਆਦਮੀਆਂ ਦੇ ਬਿਆਨ ਸਾਹਮਣੇ ਹੈ ਆਏ ਹਨ ਕਿ ਟਰੱਕ ਵਾਲਾ ਇੰਨੀ ਤੇਜ਼ ਸੀ

ਕਿ ਉਸ ਨੇ ਰੋਕ ਕੇ ਕੁਝ ਦੇਖਿਆ ਵੀ ਨਹੀਂ ਅਤੇ ਉਹ ਜਲਦੀ ਜਲਦੀ ਲੰਘ ਗਿਆ!ਅਤੇ ਉਸ ਪਰਿਵਾਰ ਵਿੱਚ ਸੋਕ ਦੀ ਲਹਿਰ ਹੈ।ਅਤੇ ਉਥੋਂ ਦੇ ਕੁਝ ਵਿਅਕਤੀਆਂ ਨੇ ਉਸ ਦੇ ਪਰਿਵਾਰ ਨੂੰ ਕੁਝ ਟਰੱਕ ਦਾ ਨੰਬਰ ਤਾਂ ਨੋਟ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਵੱਲੋਂ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।ਕਿਉਂਕਿ ਜਦੋਂ ਅਜਿਹੇ ਲੋਕ ਅਜਿਹੀਆਂ ਦੁਰਘਟਨਾਵਾਂ ਕਰਦੇ ਹਨ ਤਾਂ ਉਨ੍ਹਾਂ ਉੱਤੇ ਕਾਰਵਾਈ ਕਰਨੀ ਬਣਦੀ ਹੈ ਕਿਉਂਕਿ ਹੋਰ ਲੋਕਾਂ ਨੂੰ ਵੀ ਉਨ੍ਹਾਂ ਤੋਂ ਖ਼ਤਰਾ ਹੋ ਸਕਦਾ ਹੈ

ਕਿਉਂਕਿ ਉਹ ਇੰਨੀ ਜ਼ਿਆਦਾ ਗੱਡੀ ਤੇ ਚਲਾ ਰਹੇ ਸੀ ਕਿ ਇਕਦਮ ਹੀ ਉਸ ਵਿਅਕਤੀ ਦੀ ਮੌਤ ਹੋ ਗਈ।ਅਤੇ ਪਰਿਵਾਰ ਵੱਲੋਂ ਇਹੀ ਬਿਆਨ ਸਾਹਮਣੇ ਆਏ ਹਨ ਕਿ ਉਨ੍ਹਾਂ ਨੂੰ ਇਨਸਾਫ ਮਿਲ ਸਕੇ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.