ਕਿਸਾਨਾਂ ਨੇ ਕਰਨਾਲ ਮੋਰਚਾ ਕੀਤਾ ਫਤਿਹ,,ਪ੍ਰੈੱਸ ਕਾਨਫ਼ਰੰਸ ਦੌਰਾਨ ਜਿੱਤ ਦਾ ਅੈਲਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਰਨਾਲ ਵਿਚ ਚੱਲ ਰਿਹਾ ਕਿਸਾਨੀ ਸੰਘਰਸ਼ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੇ ਫਤਿਹ ਕਰ ਲਿਆ ਗਿਆ.ਕਿਸਾਨ ਸੰਘਰਸ਼ ਚ ਸ਼ਹੀਦ ਹੋਏ ਪੀਡ਼ਤ ਪਰਿਵਾਰ ਦੇ 2ਮੈਂਬਰਾਂ ਨੂੰ ਨੌਕਰੀ ਦੇਣ ਦਾ ਸਰਕਾਰ ਨੇ ਵਾਅਦਾ ਕਰ ਲਿਆ ਹੈ।ਅਤੇ ਕਿਸਾਨ ਜਥੇਬੰਦੀਆਂ ਨੇ ਅੰਦਰ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਵੀ ਦੱਸਿਆ ਹੈ

ਕਿ ਉਨ੍ਹਾਂ ਦੇ ਪਰਿਵਾਰ ਦੇ ਦੋ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਕਿਸਾਨਾਂ ਨੇ ਕਰਨਾਲ ਮੋਰਚੇ ਤੇ ਜਿੱਤ ਪ੍ਰਾਪਤ ਕਰ ਲਈ ਹੈ।ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਹੁਣ ਉਹ ਕਿਸਾਨ ਦੀ ਪੂਰਤੀ ਤਾਂ ਕਦੇ ਵੀ ਨਹੀਂ ਹੋ ਸਕਦੀ ਪਰ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ ਕਿ ਉਸ ਪਰਿਵਾਰ ਦੇ ਦੋ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਅਤੇ ਹੋਰ ਭੱਤਾ ਵੀ ਦਿੱਤਾ ਜਾਵੇਗਾ।ਕਿਸਾਨੀ ਸੰਘਰਸ਼ ਵਿੱਚ ਚੱਲ ਰਹੇ ਜੋ ਕਿ ਜਿਸ ਮੁਲਾਜ਼ਮ ਨੇ ਲਾਠੀਚਾਰਜ ਕੀਤਾ ਸੀ ਉਸ ਨੂੰ ਵੀ ਲੰਬੀ ਛੁੱਟੀ ਉੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ।

Leave a Reply

Your email address will not be published. Required fields are marked *