ਮੌ-ਤ ਦੇ ਮੂੰਹ ਵਿੱਚੋਂ ਨਿਕਲ ਕੇ ਦੁਬਈ ਤੋਂ ਘਰ ਪਰਤਿਆ ਨੌਜਵਾਨ,ਵੇਖੋ ਕੀ ਸੀ ਕਾਰਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਪਣੇ ਘਰ ਪਰਿਵਾਰ ਨੂੰ ਚਲਾਉਣ ਲਈ ਕੁਝ ਨੌਜਵਾਨ ਆਪਣੇ ਪਰਿਵਾਰ ਲਈ ਪੈਸਾ ਕਮਾਉਣ ਲਈ ਬਾਹਰਲੇ ਦੇਸ਼ਾਂ ਵਿੱਚ ਚਲੇ ਜਾਂਦੇ ਹਨ ਇਵੇਂ ਹੀ ਇਹ ਨੌਜਵਾਨ ਕੁਝ ਸਾਲ ਪਹਿਲਾਂ ਦੁਬਈ ਵਿੱਚ ਵਰਕ ਪਰਮਿਟ ਤੇ ਗਿਆ ਸੀ।ਅਤੇ ਉਥੇ ਉਸ ਨੌਜਵਾਨ ਨੇ ਜੀਅ ਲਾ ਕੇ ਕੰਮ ਕੀਤਾ ਅਤੇ ਇਕ ਦਿਨ ਉਹ ਰਸਤੇ ਵਿੱਚੋਂ ਲੰਘ ਰਿਹਾ ਸੀ ਅਤੇ ਉਸ ਨੇ ਇਕ ਵਿਅਕਤੀ ਦੀ ਪਈ ਲਾਸ਼ ਦੇਖੀ ਜੋ ਕਿ ਇੰਡੀਅਨ ਹੀ ਇੰਡੀਅਨ ਹੀ ਸੀ।

ਅਤੇ ਉਸ ਨੇ ਪੁਲਸ ਨੂੰ ਫੋਨ ਕੀਤਾ ਅਤੇ ਜਦੋਂ ਦੇਖਿਆ ਗਿਆ ਤਾਂ ਉਹ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਅਤੇ ਜਦੋਂ ਉਸ ਨੌਜਵਾਨ ਨੂੰ ਵੀ ਜੇਲ੍ਹ ਵਿੱਚ ਲਿਜਾਇਆ ਗਿਆ ਤਾਂ ਉਸ ਨੇ ਜਦੋਂ ਸੁਣਿਆ ਤਾਂ ਉਹ ਵਿਅਕਤੀ ਦਾ ਮੌ-ਤ ਦਾ ਕਤਲ ਉਸ ਉੱਤੇ ਹੀ ਪੈ ਗਿਆ ਸੀ ਅਤੇ ਉਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ।ਅਤੇ ਉਸ ਨੌਜਵਾਨ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ!ਅਤੇ ਫਿਰ ਉਸ ਨੇ ਕੋਰਟ ਨੇ ਫਾਂਸੀ ਦੀ ਸਜ਼ਾ ਸੁਣਾਈ ਅਤੇ ਉਹ ਵਿਚਾਰਾ ਲਗਾਤਾਰ ਦੋ ਸਾਲ ਜੇਲ੍ਹ ਵਿਚ ਰਿਹਾ.ਫਿਰ ਉੱਤੇ ਜੈ ਸਿੰਘ ਓਬਰਾਏ ਇਕ ਮਸੀਹਾ ਬਣ ਕੇ ਉਸ ਲਈ ਪਹੁੰਚੇ

ਉਸ ਨੌਜਵਾਨ ਦੇ ਬਿਆਨਾਂ ਅਨੁਸਾਰ ਦੱਸਿਆ ਗਿਆ ਹੈ ਕਿ ਜੈਸੀਨ ਓਬਰਾਏ ਨੇ ਉਥੇ ਜਾ ਕੇ ਕੋਰਟ ਵਿੱਚ ਪੂਰੀ ਤਫਤੀਸ਼ ਕੀਤੀ ਕਿ ਕੀ ਕਾਰਨਾਂ ਕਰ ਕੇ ਇਸ ਨੌਜਵਾਨ ਤੇ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੌਜਵਾਨ ਦੇ ਦੱਸਣ ਦੇ ਅਨੁਸਾਰ ਉਹ ਜੱਜ ਨੂੰ ਸਿੱਧਾ ਹੀ ਮਿਲਦੇ ਸਨ।ਅਤੇ ਉਸ ਨੌਜਵਾਨ ਦੀ ਉਨ੍ਹਾਂ ਦੀ ਰਿਹਾਈ ਕਰਵਾਈ ਅਤੇ ਉਸ ਨੂੰ ਇਨਸਾਫ ਦਿਵਾਇਆ।ਅਤੇ ਕਰੀਬ ਦੋ ਸਾਲਾਂ ਬਾਅਦ ਨੌਜਵਾਨ ਆਪਣੇ ਪਰਿਵਾਰ ਵਿੱਚ ਆਇਆ

ਅਤੇ ਉਸ ਦੇ ਪਰਿਵਾਰ ਨੇ ਤਾਂ ਉਮੀਦ ਹੀ ਛੱਡ ਦਿੱਤੀ ਸੀ ਕਿ ਉਹ ਹੁਣ ਉਸ ਨੂੰ ਮਿਲਣ ਗਏ ਕਿ ਨਹੀਂ।ਸਾਡੇ ਦੇਸ਼ ਵਿੱਚ ਅਜਿਹੇ ਵਿਅਕਤੀਆਂ ਦੀ ਬਹੁਤ ਲੋੜ ਹੈ ਜੋ ਕਿ ਇਨਸਾਫ਼ ਦਿਵਾਉਂਦੇ ਹਨ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.