ਘਰ ,ਚ ਵਾਪਰ ਰਹੀਆਂ ਸਨ ਅਜੀਬ ਘਟਨਾਵਾਂ,ਅਸਲ ਵਜ੍ਹਾ ਜਾਣ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਲੋਕਾਂ ਦੇ ਘਰਾਂ ਵਿੱਚ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਸ ਨੂੰ ਦੇਖ ਅਤੇ ਸੁਣ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਜਿਹੀ ਘਟਨਾ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਜਿਸ ਪਰਿਵਾਰ ਨੇ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਕਿ ਉਹ ਆਪਣਾ ਪਿੰਡ ਛੱਡਣ ਨੂੰ ਅਤੇ ਜੀਨ ਛੱਡਣ ਨੂੰ ਵੀ ਤਿਆਰ ਹੋ ਗਏ ਸਨ।

ਉਸ ਪਰਿਵਾਰ ਨਾਲ ਕਰੀਬ ਡੇਢ ਸਾਲ ਤੋਂ ਇਹ ਘਟਨਾਵਾਂ ਚੱਲ ਰਹੀਆਂ ਸਨ ਕਦੇ ਉਨ੍ਹਾਂ ਦੇ ਘਰ ਵਿਚ ਅੱਗ ਲੱਗ ਜਾਂਦੀ ਕਦੇ ਉਨ੍ਹਾਂ ਦੇ ਪਰਿਵਾਰ ਦੇ ਵਾਲ ਕੱਟੇ ਜਾਂਦੇ ਅਤੇ ਬਹੁਤ ਕੁਝ ਨੁਕਸਾਨ ਹੋਇਆ ਕਰੀਬ ਉਨ੍ਹਾਂ ਨੇ ਦੱਸਿਆ ਹੈ ਕਿ ਸਾਡਾ ਛੇ ਲੱਖ ਰੁਪਏ ਤੱਕ ਦਾ ਡੇਢ ਸਾਲ ਵਿੱਚ ਖਰਚ ਆ ਚੁੱਕਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਿੰਨੇ ਸਿਆਣਿਆਂ ਕੋਲ ਜਾ ਕੇ ਧਾਗੇ ਤਵੀਤ ਵੀ ਕਰਵਾਏ ਪਰ ਸਾਨੂੰ ਕੋਈ ਵੀ ਹੱਲ ਨਹੀਂ ਸੀ ਮਿਲਿਆ।ਅਤੇ ਅਸੀਂ ਇਨ੍ਹਾਂ ਜ਼ਿਆਦਾ ਪੈਸਾ ਖ਼ਰਾਬ ਕਰ ਚੁੱਕੇ ਹਾਂ

ਕਿ ਹੁਣ ਸਾਡੇ ਕੋਲ ਹੋਰ ਕੋਈ ਵੀ ਰਸਤਾ ਨਹੀਂ ਸੀ ਮਿਲਿਆ ਅਤੇ ਹੁਣ ਅਸੀਂ ਆਪਣਾ ਪਿੰਡ ਛੱਡ ਕੇ ਜਾਣ ਲਈ ਤਿਆਰ ਹੋ ਗਈ ਸੀ।ਪਰ ਉਨ੍ਹਾਂ ਨੇ ਆਖਰ ਵਿਚ ਇਕ ਤਰਕਸ਼ੀਲ ਸੁਸਾਇਟੀ ਨਾਲ ਸੰਪਰਕ ਕੀਤਾ ਜੋ ਕਿ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਸਨ ਅਤੇ ਲੋਕਾਂ ਦੀ ਮਦਦ ਕਰਦੇ ਸਨ ਉਸ ਲੈੱਸ ਸੁਸਾਇਟੀ ਦੇ ਮੈਂਬਰ ਉਸ ਕਾਰ ਵਿਚ ਘਰ ਵਿਚ ਪੂਰੀ ਤਫਤੀਸ਼ ਕਰਨ ਲੱਗੇ ਅਤੇ ਸਾਰਾ ਕੁਝ ਦੇਖਦਿਆਂ ਹੋਇਆਂ ਉਨ੍ਹਾਂ ਦੇ ਇਕ ਸੱਚ ਸਾਹਮਣੇ ਆਇਆ।ਜੋ ਇਸ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਸੀ

ਬਲਕਿ ਕੋਈ ਹੋਰ ਨਹੀਂ ਸੀ ਉਸੇ ਘਰ ਦੇ ਪਰਿਵਾਰ ਦਾ ਮੈਂਬਰ ਸੀ ਜੋ ਕਿ ਮਾਨਸਿਕ ਤੌਰ ਤੇ ਅਪਸੈੱਟ ਸੀ ਅਤੇ ਉਨ੍ਹਾਂ ਨੂੰ ਇਹ ਚੀਜ਼ਾਂ ਪਤਾ ਨਹੀਂ ਸੀ ਲੱਗਦਾ ਕਿਉਂ ਕੀ ਕਰ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਪਤਾ ਲੱਗਣ ਦਿੰਦਾ ਸੀ।ਅਤੇ ਹੁਣ ਉਹ ਪਰਿਵਾਰ ਵਧੀਆ ਠੀਕ ਢੰਗ ਤਰੀਕੇ ਨਾਲ ਰਹਿ ਰਿਹਾ ਹੈ ਅਤੇ ਹੁਣ ਉਨ੍ਹਾਂ ਨੂੰ ਕੋਈ ਵੀ ਤਰ੍ਹਾਂ ਦੀ ਅਜਿਹੀ ਘਟਨਾ ਦਾ ਸਾਹਮਣਾ ਨਹੀਂ ਕਰਨਾ ਪਿਆ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *