ਵਿਆਹ ਵਾਲੇ ਘਰ ਪੁੱਜੀ ਜਦ ਪੁਲੀਸ,ਡਰਿਆ ਸਾਰਾ ਪਰਿਵਾਰ

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਗਈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸਾਡੇ ਸਮਾਜ ਵਿੱਚ ਅਜਿਹੇ ਗ਼ਰੀਬ ਪਰਿਵਾਰ ਹਨ ਜਿਨ੍ਹਾਂ ਨੂੰ ਇਕ ਵੇਲੇ ਦੀ ਰੋਟੀ ਵੀ ਨਹੀਂ ਜੁੜਦੀ ਅਜਿਹਾ ਹੀ ਇਹ ਪਰਿਵਾਰ ਸਾਹਮਣੇ ਨਿਕਲ ਕੇ ਆਇਆ ਹੈ ਜਿਸ ਪਰਿਵਾਰ ਵਿੱਚ ਉਨ੍ਹਾਂ ਦੀ ਇਕੱਲੀ ਲੜਕੀ ਹੀ ਸੀ ਅਤੇ ਉਸ ਦਾ ਵਿਆਹ ਹੋਣ ਵਾਲਾ ਸੀ।ਅਤੇ ਉਸ ਪਰਿਵਾਰ ਦੀ ਇੰਨੀ ਜ਼ਿਆਦਾ ਮੰਦੀ ਹਾਲਤ ਸੀ ਕਿ ਉਹ ਆਪਣੀ ਲੜਕੀ ਦਾ ਇੱਕ ਚੰਗੇ ਤਰੀਕੇ ਨਾਲ ਵਿਆਹ ਕਰਕੇ ਤੂਰ ਵੀ ਨਹੀਂ ਸੀ ਸਕਦੇ।

ਪਰ ਇੱਕ ਫਰਿਸ਼ਤੇ ਵਾਂਗ ਇਕ ਏਐਸਆਈ ਪੁਲਸ ਵਾਲਿਆਂ ਨੂੰ ਉਨ੍ਹਾਂ ਦੀ ਖ਼ਬਰ ਸੋਸ਼ਲ ਮੀਡੀਆ ਤੇ ਮਿਲੀ ਅਤੇ ਉਹ ਉਨ੍ਹਾਂ ਦੇ ਘਰ ਉਸ ਲੜਕੀ ਦੀ ਮਦਦ ਕਰਨ ਲਈ ਪਹੁੰਚੇ।ਅਤੇ ਜਦੋਂ ਉਹ ਏਐਸਆਈ ਪੁਲਸ ਮੁਲਾਜ਼ਮ ਉਨ੍ਹਾਂ ਦੇ ਘਰ ਉਨ੍ਹਾਂ ਦੀ ਮਦਦ ਲਈ ਪਹੁੰਚੇ ਤਾਂ ਉਨ੍ਹਾਂ ਦੇ ਚਿਹਰੇ ਉੱਤੋਂ ਰੰਗ ਹੀ ਉੱਡ ਗਿਆ ਸੀ ਕਿਉਂਕਿ ਪੁਲੀਸ ਨੂੰ ਦੇਖ ਕੇ ਅਤੇ ਫੇਰ ਜਦੋਂ ਉਨ੍ਹਾਂ ਨੂੰ ਗੱਡੀ ਵਿੱਚ ਅਸਮਾਨ ਕੱਢਦਿਆਂ ਦੇਖਿਆ

ਤਾਂ ਉਨ੍ਹਾਂ ਦੇ ਚਿਹਰੇ ਖ਼ੁਸ਼ੀ ਵਿੱਚ ਬਦਲ ਗਏ ਅਤੇ ਲੋੜੀਂਦੀਆਂ ਚੀਜ਼ਾਂ ਉਸ ਲੜਕੀ ਵਾਸੇ ਉਨ੍ਹਾਂ ਮੁਲਾਜ਼ਮਾਂ ਨੇ ਦਿੱਤੀਆਂ।ਅਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਕਿ ਉਨ੍ਹਾਂ ਦੀ ਹੀ ਮਦਦ ਕਰਨ ਲਈ ਇਕ ਪੁਲਸ ਮੁਲਾਜ਼ਮ ਪਹੁੰਚੇ।ਅਜਿਹੇ ਕੁਝ ਇਨਸਾਨ ਹੀ ਹੁੰਦੇ ਹਨ ਜੋ ਕਿ ਗ਼ਰੀਬ ਲੋਕਾਂ ਦੀ ਮਦਦ ਕਰਦੇ ਹਨ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *