ਨੌਜਵਾਨ ਗੂੰਗਾ ਬੋਲਾ ਪਰ ,ਡੌਲੇ ਬਾਡੀ ਦੇਖ ਕੇ ਰਹਿ ਜਾਂਦੇ ਨੇ ਸਾਰੇ ਹੈਰਾਨ

Uncategorized

ਜਿਵੇਂ ਕਿ ਤੁਸੀਂ ਸੁਣਿਆ ਹੀ ਹੋਵੇਗਾ ਅੱਜਕੱਲ੍ਹ ਦੇ ਸਮੇਂ ਵਿੱਚ ਅਜਿਹੇ ਵੀ ਹੁਨਰਮੰਦ ਇਨਸਾਨ ਹੁੰਦੇ ਹਨ ਜਿਨ੍ਹਾਂ ਨੂੰ ਦੇਖ ਕੇ ਅਤੇ ਸੁਣ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਨ੍ਹਾਂ ਨਾਭਾ ਵੇਕ ਪਿੰਡ ਕਕਰਾਲਾ ਵਿਖੇ ਜੋ ਕਿ ਨੌਜਵਾਨ ਦੇ ਸਰੀਰ ਦੀ ਅਜਿਹੀ ਬਣਤਰ ਹੈ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਂਦੇ ਹਨ ਇਕ ਸਭ ਤੋਂ ਵੱਡੀ ਗੱਲ ਇਹ ਹੈ ਕਿ ਨਾ ਹੀ ਉਹ ਬੋਲ ਸਕਦਾ ਹੈ ਅਤੇ ਨਾ ਹੀ ਸੁਣ ਸਕਦਾ ਹੈ।ਉਸ ਨੇ ਏਨੀ ਮਿਹਨਤ ਕੀਤੀ

ਕਿ ਉਸ ਨੇ ਆਪਣਾ ਸਰੀਰ ਐਨਾ ਵਧੀਆ ਬਾਡੀਬਿਲਡਰ ਬਣਾ ਲਿਆ।ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਤਾਰੀਫ਼ਾਂ ਕਰਦੇ ਹਨ।ਉਹ ਨੌਜਵਾਨ ਇੱਕ ਨਾਰਮਲ ਫੈਮਿਲੀ ਤੂੰ ਬਿਲੌਂਗ ਕਰਦਾ ਹੈ।ਉਸ ਨੇ ਆਪਣੀ ਮਿਹਨਤ ਨਾਲ ਆਪਣਾ ਸਰੀਰ ਬਣਾਇਆ ਹੈ ਅਤੇ ਉਹ ਲੋਕਾਂ ਨੂੰ ਇਸ਼ਾਰਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਦੱਸਦਾ ਹੈ ਕਿ ਨਸ਼ਿਆਂ ਦੀ ਦਲਦਲ ਵਿਚੋਂ ਨਿਕਲੋ ਆਪਣੇ ਸਰੀਰ ਵੱਲ ਧਿਆਨ ਦਿਵਾ ਕੇ ਆਪਣੇ ਪਰਿਵਾਰ ਵੱਲ ਅਜਿਹੇ ਹੀ ਇਨਸਾਨ ਹੋਣੇ ਚਾਹੀਦੇ ਹਨ

ਜੋ ਕਿ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਮਿਹਨਤ ਕਰਦੇ ਹਨ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ!ਉਸ ਦੀ ਪਤਨੀ ਦੇ ਬਿਆਨ ਸਾਹਮਣੇ ਆਏ ਹਨ ਕਿ ਬਹੂ ਇੱਕ ਸਿਲਾਈ ਕਢਾਈ ਦਾ ਕੰਮ ਕਰਦੀ ਹੈ ਅਤੇ ਜਿੰਨਾ ਕੁ ਬਣਦਾ ਹੈ ਉਸ ਨਾਲ ਗੁਜ਼ਾਰਾ ਹੋ ਜਾਂਦਾ ਹੈ ਕਿਉਂਕਿ ਉਨ੍ਹਾਂ ਨੂੰ ਤਾਂ ਕੋਈ ਕੰਮ ਤੇ ਲਾ ਕੇ ਰਾਜ਼ੀ ਨਹੀਂ ਹੈ।

ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਅਸੀਸ ਨਾਲਾ ਕਿਥੋਂ ਮੱਥਾ ਮਾਰਾਂਗੇ ਕੀ ਸਮਝਾਵਾਂਗੇ ਕਿਉਂਕਿ ਇਸ ਨੂੰ ਤਾਂ ਨਾ ਹੀ ਸੁਣਦਾ ਹੈ ਅਤੇ ਨਾ ਹੀ ਬੋਲ ਸਕਦਾ ਹੈ।ਪਰ ਉਸ ਦੀ ਇਸ ਮਿਹਨਤ ਨੇ ਲੋਕਾਂ ਨੂੰ ਆਪਣੇ ਵੱਲ ਅਜਿਹਾ ਆਕਰਸ਼ਿਤ ਕੀਤਾ ਕਿ ਹੁਣ ਦੁਨੀਆਂ ਉਸ ਨੂੰ ਮਿਲਣ ਲਈ ਤਰਸਦੀ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.